ਸ਼ਨੀਵਾਰ, ਅਕਤੂਬਰ 11, 2025 12:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਚੱਲਦੀ ਕਾਰ ‘ਤੇ ਨੌਜਵਾਨ ਨੇ ਕੀਤੇ ਪੁਸ਼ਅਪ, ਖਿੜਕੀਆਂ ‘ਚ ਲਟਕਦੇ ਨੌਜਵਾਨਾਂ ਨੂੰ ਕੁਝ ਪੁਲਿਸ ਨੇ ਇੰਝ ਸਿਖਾਇਆ ਸਬਕ

ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਇੱਕ ਵਿਅਕਤੀ ਚੱਲਦੀ ਕਾਰ ਦੀ ਛੱਤ 'ਤੇ ਪੁਸ਼ਅੱਪ ਕਰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਕਾਰ ਦੀ ਖਿੜਕੀ ਤੋਂ ਬਾਹਰ ਆ ਕੇ ਹੋਰ ਲੋਕ ਹਵਾ ਵਿੱਚ ਲਹਿਰਾ ਰਹੇ ਹਨ।

by ਮਨਵੀਰ ਰੰਧਾਵਾ
ਮਈ 31, 2023
in ਅਜ਼ਬ-ਗਜ਼ਬ, ਫੋਟੋ ਗੈਲਰੀ, ਫੋਟੋ ਗੈਲਰੀ
0
ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਤੋਂ ਚੱਲਦੀ ਕਾਰ ਦੀ ਛੱਤ 'ਤੇ ਸ਼ਰਾਬ ਪੀਂਦੇ ਤਿੰਨ ਨੌਜਵਾਨਾਂ ਦਾ ਵੀਡੀਓ ਵਾਇਰਲ ਹੋਇਆ ਹੈ। ਇਸ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੁਝ ਨੌਜਵਾਨ ਕਾਰ ਦੀ ਛੱਤ 'ਤੇ ਬੈਠ ਕੇ ਹੰਗਾਮਾ ਕਰ ਰਹੇ ਹਨ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਗੁਰੂਗ੍ਰਾਮ ਪੁਲਿਸ ਨੇ ਕਾਰ ਮਾਲਕ ਦਾ 6,500 ਰੁਪਏ ਦਾ ਚਲਾਨ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੰਗਾਮਾ ਕਰਨ ਵਾਲੇ ਨੌਜਵਾਨਾਂ ਦੀ ਭਾਲ ਵਿੱਚ ਜੁਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਗੁਰੂਗ੍ਰਾਮ ਦੇ ਸਾਈਬਰ ਹੱਬ ਇਲਾਕੇ ਦਾ ਹੈ।
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਆਲਟੋ ਕਾਰ ਦੀ ਛੱਤ 'ਤੇ ਬੈਠੇ ਜਾਮ ਲਗਾ ਰਹੇ ਹਨ। ਦੋ ਨੌਜਵਾਨ ਕਾਰ ਦੀ ਖਿੜਕੀ ਨਾਲ ਲਟਕ ਕੇ ਰੌਲਾ ਪਾ ਰਹੇ ਹਨ। ਉੱਥੇ ਹੀ, ਇੱਕ ਨੌਜਵਾਨ ਕਾਰ ਦੀ ਛੱਤ 'ਤੇ ਪੁਸ਼ਅੱਪ ਕਰ ਰਿਹਾ ਹੈ। ਇਸ ਦੌਰਾਨ ਕਾਰ ਚਲਦੀ ਰਹਿੰਦੀ ਹੈ।
ਨੌਜਵਾਨ ਇੰਨੇ ਨਸ਼ੇ ਵਿਚ ਹਨ ਕਿ ਉਨ੍ਹਾਂ ਨੂੰ ਨਾ ਆਪਣੀ ਜਾਨ ਦੀ ਪਰਵਾਹ ਹੈ ਅਤੇ ਨਾ ਹੀ ਕਿਸੇ ਹੋਰ ਦੀ। ਇਸ ਦੌਰਾਨ ਰਸਤੇ ਵਿੱਚ ਕੋਈ ਹਾਦਸਾ ਵੀ ਵਾਪਰ ਸਕਦਾ ਹੈ। ਪਰ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਸਿਰਫ਼ ਆਪਣੀ ਹੀ ਮਸਤੀ ਵਿੱਚ ਦਿਲਚਸਪੀ ਸੀ।
ਪਿੱਛੇ ਗੱਡੀ ਚਲਾ ਰਹੇ ਕੁਝ ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ, ਜੋ ਪੁਲਿਸ ਤੱਕ ਪਹੁੰਚ ਗਈ ਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਨੇ ਵੀਡੀਓ ਦੇ ਆਧਾਰ ’ਤੇ ਪਹਿਲਾਂ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਉਨ੍ਹਾਂ ਨੇ ਕਾਰ ਮਾਲਕ ਦਾ 6 ਹਜ਼ਾਰ 500 ਰੁਪਏ ਦਾ ਚਲਾਨ ਕੱਟਿਆ ਹੈ। ਫਿਲਹਾਲ ਕਾਰ 'ਚ ਸਵਾਰ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਡੀਸੀਪੀ ਵਰਿੰਦਰ ਵਿਜ ਨੇ ਦੱਸਿਆ ਕਿ ਡੀਐਲਐਫ ਫੇਜ਼-3 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਵੀਡੀਓ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
18 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 4 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ ਇਸ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਉਹ ਅਨਪੜ੍ਹ ਹੈ।' ਇਕ ਹੋਰ ਯੂਜ਼ਰ ਨੇ ਲਿਖਿਆ, 'ਉਹ ਸਾਰਿਆਂ ਦੀ ਜ਼ਿੰਦਗੀ ਨਾਲ ਖੇਡ ਰਿਹਾ ਹੈ।'
ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਤੋਂ ਚੱਲਦੀ ਕਾਰ ਦੀ ਛੱਤ ‘ਤੇ ਸ਼ਰਾਬ ਪੀਂਦੇ ਤਿੰਨ ਨੌਜਵਾਨਾਂ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੁਝ ਨੌਜਵਾਨ ਕਾਰ ਦੀ ਛੱਤ ‘ਤੇ ਬੈਠ ਕੇ ਹੰਗਾਮਾ ਕਰ ਰਹੇ ਹਨ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਗੁਰੂਗ੍ਰਾਮ ਪੁਲਿਸ ਨੇ ਕਾਰ ਮਾਲਕ ਦਾ 6,500 ਰੁਪਏ ਦਾ ਚਲਾਨ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੰਗਾਮਾ ਕਰਨ ਵਾਲੇ ਨੌਜਵਾਨਾਂ ਦੀ ਭਾਲ ਵਿੱਚ ਜੁਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਗੁਰੂਗ੍ਰਾਮ ਦੇ ਸਾਈਬਰ ਹੱਬ ਇਲਾਕੇ ਦਾ ਹੈ।
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਆਲਟੋ ਕਾਰ ਦੀ ਛੱਤ ‘ਤੇ ਬੈਠੇ ਜਾਮ ਲਗਾ ਰਹੇ ਹਨ। ਦੋ ਨੌਜਵਾਨ ਕਾਰ ਦੀ ਖਿੜਕੀ ਨਾਲ ਲਟਕ ਕੇ ਰੌਲਾ ਪਾ ਰਹੇ ਹਨ। ਉੱਥੇ ਹੀ, ਇੱਕ ਨੌਜਵਾਨ ਕਾਰ ਦੀ ਛੱਤ ‘ਤੇ ਪੁਸ਼ਅੱਪ ਕਰ ਰਿਹਾ ਹੈ। ਇਸ ਦੌਰਾਨ ਕਾਰ ਚਲਦੀ ਰਹਿੰਦੀ ਹੈ।
ਨੌਜਵਾਨ ਇੰਨੇ ਨਸ਼ੇ ਵਿਚ ਹਨ ਕਿ ਉਨ੍ਹਾਂ ਨੂੰ ਨਾ ਆਪਣੀ ਜਾਨ ਦੀ ਪਰਵਾਹ ਹੈ ਅਤੇ ਨਾ ਹੀ ਕਿਸੇ ਹੋਰ ਦੀ। ਇਸ ਦੌਰਾਨ ਰਸਤੇ ਵਿੱਚ ਕੋਈ ਹਾਦਸਾ ਵੀ ਵਾਪਰ ਸਕਦਾ ਹੈ। ਪਰ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਸਿਰਫ਼ ਆਪਣੀ ਹੀ ਮਸਤੀ ਵਿੱਚ ਦਿਲਚਸਪੀ ਸੀ।
ਪਿੱਛੇ ਗੱਡੀ ਚਲਾ ਰਹੇ ਕੁਝ ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ, ਜੋ ਪੁਲਿਸ ਤੱਕ ਪਹੁੰਚ ਗਈ ਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਨੇ ਵੀਡੀਓ ਦੇ ਆਧਾਰ ’ਤੇ ਪਹਿਲਾਂ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਉਨ੍ਹਾਂ ਨੇ ਕਾਰ ਮਾਲਕ ਦਾ 6 ਹਜ਼ਾਰ 500 ਰੁਪਏ ਦਾ ਚਲਾਨ ਕੱਟਿਆ ਹੈ। ਫਿਲਹਾਲ ਕਾਰ ‘ਚ ਸਵਾਰ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਡੀਸੀਪੀ ਵਰਿੰਦਰ ਵਿਜ ਨੇ ਦੱਸਿਆ ਕਿ ਡੀਐਲਐਫ ਫੇਜ਼-3 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਵੀਡੀਓ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
18 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 4 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ ਇਸ ‘ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਉਹ ਅਨਪੜ੍ਹ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਉਹ ਸਾਰਿਆਂ ਦੀ ਜ਼ਿੰਦਗੀ ਨਾਲ ਖੇਡ ਰਿਹਾ ਹੈ।’
Tags: challanGurgaonGurugram Manpro punjab tvpunjabi newsPush-UpsPush-Ups On Top of Carviral video
Share212Tweet133Share53

Related Posts

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025
Load More

Recent News

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ChatGPT ਨਾਲ ਵੀ ਹੁਣ ਕਰ ਸਕੋਗੇ UPI Payment, ਔਨਲਾਈਨ ਖਰੀਦਦਾਰੀ ਕਰਨਾ ਹੋਵੇਗਾ ਆਸਾਨ

ਅਕਤੂਬਰ 10, 2025

ਅਫਗਾਨਿਸਤਾਨ ‘ਤੇ ਭਾਰਤ ਦਾ ਵੱਡਾ ਫੈਸਲਾ, ਕਾਬੁਲ ‘ਚ ਦੂਤਾਵਾਸ ਖੋਲ੍ਹਣ ਦਾ ਐਲਾਨ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.