ਐਤਵਾਰ, ਨਵੰਬਰ 2, 2025 11:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਖਾਕੀ ਮੁੜ ਹੋਈ ਸ਼ਰਮਸ਼ਾਰ, ਮਹਿਲਾ ਨੇ ਥਾਣੇਦਾਰ ’ਤੇ ਲਗਾਏ ਗੰਭੀਰ ਇਲਜ਼ਾਮ, ਵਾਇਰਲ ਆਡਿਓ ‘ਚ ਥਾਣੇਦਾਰ ਪੀੜਤਾ ਨੂੰ ‘ਮੋਰਨੀ ਮੋਰਨੀ’ ਕਹਿ ਕੇ ਬੁਲਾ ਰਿਹਾ

Guruharsahai Police: ਔਰਤ ਨੇ ਦੋਸ਼ ਲਾਇਆ ਹੈ ਕਿ ਗੁਆਂਢੀਆਂ ਨੇ ਉਸ ਦੀ ਲੜਕੀ ਨਾਲ ਛੇੜਛਾੜ ਅਤੇ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਥਾਣਾ ਸਦਰ ਵਿਖੇ ਸ਼ਿਕਾਇਤ ਦਿੱਤੀ ਗਈ ਤਾਂ,,,

by ਮਨਵੀਰ ਰੰਧਾਵਾ
ਫਰਵਰੀ 13, 2023
in ਅਜ਼ਬ-ਗਜ਼ਬ
0

Punjab Police: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਕਈ ਚੰਗੇ ਕੰਮ ਕਰਕੇ ਆਪਣਾ ਨਾਂ ਬਣਾ ਰਹੀ ਹੈ, ਪਰ ਇਸ ਦੇ ਦੂਜੇ ਪਾਸੇ ਪੰਜਾਬ ਪੁਲਿਸ ‘ਚ ਤਾਇਨਾਤ ਕੁਝ ਅਧਿਕਾਰੀ ਸੂਬਾ ਪੁਲਿਸ ਦਾ ਸਿਰ ਸ਼ਰਮ ਨਾਲ ਝੁੱਕਾ ਰਹੇ ਹਨ। ਤਾਜ਼ਾ ਮਾਮਲਾ ਗੁਰੂਹਰਸਹਾਏ ਥਾਣਾ ਖੇਤਰ ਦਾ ਹੈ। ਜਿੱਥੇ ਦੀ ਇੱਕ ਔਰਤ ਨੇ ਦੋਸ਼ ਲਾਇਆ ਹੈ ਕਿ ਗੁਆਂਢੀਆਂ ਨੇ ਉਸ ਦੀ ਲੜਕੀ ਨਾਲ ਛੇੜਛਾੜ ਅਤੇ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਥਾਣਾ ਸਦਰ ਵਿਖੇ ਸ਼ਿਕਾਇਤ ਦਿੱਤੀ ਗਈ ਤਾਂ ਏਐਸਆਈ ਨੇ ਕਿਹਾ ਕਿ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ, ਪਰ ਉਦੋਂ ਜਦੋਂ ਉਹ ਉਸ ਨਾਲ ਹਮਬਿਸਤਰ ਹੋਵੇ।

ਪੀੜਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੇ ਪਤੀ ਦਾ ਗੁਆਂਢੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਝਗੜੇ ਤੋਂ ਬਾਅਦ ਉਹ ਕਿਤੇ ਚਲੇ ਗਏ ਸੀ। ਬਾਅਦ ‘ਚ ਪਤਾ ਲੱਗਾ ਕਿ ਗੁਆਂਢੀ ਨੇ ਉਸ ‘ਤੇ ਧਾਰਾ 295 ਤਹਿਤ ਝੂਠਾ ਕੇਸ ਦਰਜ ਕਰਵਾਇਆ ਦਿੱਤਾ।

ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਇਮਤਿਹਾਨ ਸੀ, ਉਹ ਘਰੋਂ ਕਾਗਜ਼ਾਤ ਲੈਣ ਗਈ ਸੀ, ਜਿਸ ਦੌਰਾਨ ਮੁਲਜ਼ਮ ਨੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ। ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਧੀ ਨੇ ਮੁਲਜ਼ਮ ਖ਼ਿਲਾਫ਼ ਥਾਣਾ ਗੁਰੂਹਰਸਹਾਏ ਵਿੱਚ ਸ਼ਿਕਾਇਤ ਦਿੱਤੀ।

ਪੀੜਤ ਦਾ ਦੋਸ਼ ਹੈ ਕਿ ਇਸ ਸ਼ਿਕਾਇਤ ਦੀ ਜਾਂਚ ਏਐਸਆਈ ਕਰ ਰਹੇ ਸੀ। ਜਦੋਂ ਪੀੜਤਾ ਨੂੰ ਜ਼ਮਾਨਤ ਮਿਲੀ ਤਾਂ ਉਹ ਥਾਣੇ ਗਈ ਤੇ ਏਐਸਆਈ ਨੂੰ ਪੁੱਛਿਆ ਕਿ ਬੇਟੀ ਦੀ ਸ਼ਿਕਾਇਤ ‘ਤੇ ਕੀ ਕਾਰਵਾਈ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਏਐਸਆਈ ਨੇ ਉਸ ਨੂੰ ਆਪਣੇ ਨਾਲ ਸੌਣ ਦੀ ਪੇਸ਼ਕਸ਼ ਕਰਦਿਆਂ ਕਿਹਾ ਕਿ ਜਦੋਂ ਉਹ ਉਸ ਨਾਲ ਹਮਬਿਸਤਰ ਹੁੰਦੀ ਹੈ ਤਾਂ ਹੀ ਉਹ ਕੇਸ ਦਰਜ ਕਰੇਗਾ। ਔਰਤ ਨੇ ਦੱਸਿਆ ਕਿ ਉਸ ਕੋਲ ਏਐਸਆਈ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਹੈ।

ਪੀੜਤ ਮਹਿਲਾ ਨੇ ਹਲਕਾ ਜਲਾਲਾਬਾਦ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਏਐੱਸਆਈ ਉਸ ਨੂੰ ਫੋਨ ਕਰਦਾ ਹੈ ਤੇ ਅਸ਼ਲੀਲ ਗੱਲਾਂ ਕਰਦਾ ਹੈ ਅਤੇ ਹਮਬਿਸਤਰ ਹੋਣ ਬਾਰੇ ਕਹਿੰਦਾ ਹੈ।

ਦੂਜੇ ਪਾਸੇ ਏਐਸਆਈ ਦਾ ਕਹਿਣਾ ਹੈ ਕਿ ਵਾਇਰਲ ਹੋ ਰਹੀ ਆਡੀਓ ਰਿਕਾਰਡਿੰਗ ਵਿੱਚ ਮੇਰੀ ਆਵਾਜ਼ ਨਹੀਂ ਹੈ। ਮੇਰੇ ‘ਤੇ ਲੱਗੇ ਦੋਸ਼ ਬੇਬੁਨਿਆਦ ਹਨ। ਮੈਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਇਸ ਮਾਮਲੇ ਬਾਰੇ ਜਦੋਂ ਹਲਕਾ ਗੁਰੂਹਰਸਾਏ ਦੇ ਥਾਣਾ ਪ੍ਰਭਾਰੀ ਰਵੀ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੇਰੇ ਕੋਲ ਸ਼ਿਕਾਇਤ ਆਈ ਹੋਈ ਹੈ ਤੇ ਉਸ ਦੇ ਅਧਾਰ ‘ਤੇ ਮੈਂ ਕਾਰਵਾਈ ਕਰ ਰਿਹਾ ਹਾਂ।

 

Tags: ASIAudio RecordingGuruharsahai Police Casepro punjab tvpunjab newspunjab policepunjabi newsvictim
Share214Tweet134Share54

Related Posts

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025
Load More

Recent News

2050 ਤੱਕ, ਇਹ ਤਕਨਾਲੋਜੀਆਂ ਦੁਨੀਆ ‘ਤੇ ਕਰਨਗੀਆਂ ਰਾਜ, ਮਨੁੱਖਾਂ ਦੀ ਜ਼ਰੂਰਤ ਨੂੰ ਕਰ ਦੇਣਗੀਆਂ ਖਤਮ

ਨਵੰਬਰ 1, 2025

PM ਮੋਦੀ ਨੇ ਆਂਧਰਾ ਪ੍ਰਦੇਸ਼ ‘ਚ ਮਚੀ ਭਗਦੜ ‘ਤੇ ਦੁੱਖ ਕੀਤਾ ਪ੍ਰਗਟ, ਮ੍ਰਿ/ਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ

ਨਵੰਬਰ 1, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਦਿੱਲੀ ‘ਚ ਸਖ਼ਤ ਹੋਏ ਨਿਯਮ, ਅੱਜ ਤੋਂ ਇਨ੍ਹਾਂ ਵਾਹਨਾਂ ਦੀ Entry ਪੂਰੀ ਤਰ੍ਹਾਂ Ban; ਨਿਯਮਾਂ ਦੀ ਉਲੰਘਣਾ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ

ਨਵੰਬਰ 1, 2025

ਲੁਧਿਆਣਾ ‘ਚ 11 ਸਾਲਾ ਮੁੰਡਾ ਬਣਿਆ ਕਰੋੜਪਤੀ: ਪੰਜਾਬ ਸਟੇਟ ਲਾਟਰੀ ਜਿੱਤੀ, ਦੁਕਾਨ ਤੋਂ ਖਰੀਦੀ ਸੀ ਆਖਰੀ ਟਿਕਟ

ਨਵੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.