ਮੰਗਲਵਾਰ, ਜੁਲਾਈ 8, 2025 06:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Dipa Karmakar: ਭਾਰਤ ਦੀ ‘ਗੋਲਡਨ ਗਰਲ’ ਜਿਮਨਾਸਟ ਦੀਪਾ ਕਰਮਾਕਰ ‘ਤੇ 21 ਮਹੀਨਿਆਂ ਦਾ ਬੈਨ, ਜਾਣੋ ਕੀ ਹੈ ਮਾਮਲਾ

Gymnast Dipa Karmakar: ਅੰਤਰਰਾਸ਼ਟਰੀ ਟੈਸਟਿੰਗ ਏਜੰਸੀ (ਆਈਟੀਏ) ਨੇ ਕਿਹਾ, ਭਾਰਤੀ ਜਿਮਨਾਸਟ ਦੀਪਾ ਕਰਮਾਕਰ ਨੂੰ ਪਾਬੰਦੀਸ਼ੁਦਾ ਪਦਾਰਥ ਦਾ ਸੇਵਨ ਕਰਨ ਲਈ 21 ਮਹੀਨਿਆਂ ਲਈ ਮੁਅੱਤਲ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਫਰਵਰੀ 4, 2023
in ਖੇਡ
0

Dipa Karmakar suspended: ਭਾਰਤੀ ਜਿਮਨਾਸਟਿਕ ‘ਚ ਸਭ ਤੋਂ ਪਹਿਲਾਂ ਦੇਸ਼ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖਣ ਵਾਲੀ ਗੋਲਡਨ ਗਰਲ ਦੀਪਾ ਕਰਮਾਕਰ ‘ਤੇ 21 ਮਹੀਨਿਆਂ ਲਈ ਪਾਬੰਦੀ ਲਗਾਈ ਗਈ ਹੈ।

ਆਈਟੀਏ (ਇੰਟਰਨੈਸ਼ਨਲ ਟੈਸਟਿੰਗ ਏਜੰਸੀ) ਨੇ ਇਹ ਪਾਬੰਦੀ ਭਾਰਤੀ ਜਿਮਨਾਸਟ ਦੀਪਾ ਕਰਮਾਕਰ ‘ਤੇ ਪਾਬੰਦੀਸ਼ੁਦਾ ਪਦਾਰਥਾਂ ਦਾ ਸੇਵਨ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਲਗਾਈ ਹੈ। ਆਈਟੀਏ ਵੱਲੋਂ ਕੀਤੇ ਗਏ ਟੈਸਟ ‘ਚ ਦੀਪਾ ਕਰਮਾਕਰ ਨੂੰ ਹਾਈਜੈਨਾਮਾਇਨ ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ ਤੇ ਟੈਸਟ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਦੀਪਾ ਕਰਮਾਕਰ ‘ਤੇ 21 ਮਹੀਨਿਆਂ ਦੀ ਪਾਬੰਦੀ ਲਗਾਈ ਗਈ।

ਦੀਪਾ ‘ਤੇ 21 ਮਹੀਨਿਆਂ ਦਾ ਬੈਨ

ਇੰਟਰਨੈਸ਼ਨਲ ਟੈਸਟਿੰਗ ਏਜੰਸੀ ਨੇ ਇਕ ਬਿਆਨ ਜਾਰੀ ਕਰਕੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ, ‘ਦੀਪਾ ਕਰਮਾਕਰ ‘ਤੇ 21 ਮਹੀਨਿਆਂ ਲਈ ਪਾਬੰਦੀ ਲਗਾਈ ਗਈ ਹੈ, ਜੋ 10 ਜੁਲਾਈ 2023 ਤੱਕ ਲਾਗੂ ਰਹੇਗੀ। ਇਹ ਮਾਮਲਾ FIG ਐਂਟੀ-ਡੋਪਿੰਗ ਨਿਯਮਾਂ ਦੀ ਧਾਰਾ 10.8.2 ਦੇ ਅਨੁਸਾਰ ਕੇਸ ਨਿਪਟਾਰਾ ਸਮਝੌਤੇ ਰਾਹੀਂ ਹੱਲ ਕੀਤਾ ਗਿਆ ਹੈ।

ਜਾਣੋ ਕੀ ਹੈ Higenamine

ਯੂਨਾਈਟਿਡ ਸਟੇਟ ਡੋਪਿੰਗ ਰੋਕੂ ਏਜੰਸੀ (ਯੂਐਸਏਡੀਏ) ਦੇ ਅਨੁਸਾਰ, ਜਿਸ ਪਦਾਰਥ ਲਈ ਦੀਪਾ ਕਰਮਾਕਰ ‘ਤੇ ਪਾਬੰਦੀ ਲਗਾਈ ਗਈ ਹੈ, ਉਹ ਮਿਸ਼ਰਤ ਐਡਰੇਨਰਜਿਕ ਰੀਸੈਪਟਰ ਬਲੌਕਰ ਹੈ। ਇਸਦਾ ਮਤਲਬ ਇਹ ਹੈ ਕਿ ਇਹ ਇੱਕ ਉਤਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ ਜੋ ਦਮੇ ਦੇ ਵਿਰੋਧੀ ਵਜੋਂ ਕੰਮ ਕਰ ਸਕਦਾ ਹੈ। ਇਸ ਨਾਲ ਸਾਹ ਦੀ ਤਕਲੀਫ ਨਹੀਂ ਹੁੰਦੀ ਅਤੇ ਕਾਰਡੀਓਟੋਨਿਕ ਕਾਰਨ ਕਾਰਡੀਅਕ ਆਉਟਪੁੱਟ ਵਧ ਜਾਂਦੀ ਹੈ ਅਤੇ ਦਿਲ ਦੀ ਧੜਕਣ ਤੇਜ਼ ਹੋ ਜਾਂਦੀ ਹੈ। ਵਾਡਾ ਨੇ ਸਾਲ 2017 ਵਿੱਚ ਹਿਗੇਨਾਮਾਇਨ ਨੂੰ ਪਾਬੰਦੀਸ਼ੁਦਾ ਪਦਾਰਥਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ।

ਇਸ ਕਾਰਨ ਦੀਪਾ ਨੂੰ ਕਿਹਾ ਜਾਂਦਾ ਭਾਰਤ ਦੀ ਗੋਲਡਨ ਗਰਲ

ਦੀਪਾ ਕਰਮਾਕਰ ਭਾਰਤ ਦੀ ਚੋਟੀ ਦੀ ਜਿਮਨਾਸਟ ਹੈ। ਜਿਸ ਨੇ ਸਭ ਤੋਂ ਪਹਿਲਾਂ ਆਪਣਾ ਨਾਮ ਉਦੋਂ ਬਣਾਇਆ ਜਦੋਂ ਉਹ 2016 ਰੀਓ ਓਲੰਪਿਕ ਵਿੱਚ ਭਾਰਤ ਦਾ ਪਹਿਲਾ ਜਿਮਨਾਸਟਿਕ ਤਮਗਾ ਜਿੱਤਣ ਤੋਂ ਸਿਰਫ ਇੱਕ ਕਦਮ ਦੂਰ ਰਹੀ ਗਈ ਸੀ। ਦੀਪਾ ਰੀਓ ਓਲੰਪਿਕ ‘ਚ ਚੌਥੇ ਸਥਾਨ ‘ਤੇ ਰਹੀ ਸੀ।

ਇਸ ਤੋਂ ਬਾਅਦ, ਸਾਲ 2018 ਵਿੱਚ ਉਸਨੇ ਮੇਰਸਿਨ, ਤੁਰਕੀ ਵਿੱਚ ਐਫਆਈਜੀ ਆਰਟਿਸਟਿਕ ਜਿਮਨਾਸਟਿਕ ਵਰਲਡ ਚੈਲੇਂਜ ਕੱਪ ਦੇ ਵਾਲਟ ਮੁਕਾਬਲੇ ਵਿੱਚ ਦੇਸ਼ ਲਈ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਤੇ ਅਜਿਹਾ ਕਰਨ ਵਾਲੀ ਪਹਿਲੀ ਭਾਰਤੀ ਜਿਮਨਾਸਟ ਬਣ ਗਈ। ਇਸ ਕਾਰਨ ਉਸ ਨੂੰ ਭਾਰਤ ਦੀ ਗੋਲਡਨ ਗਰਲ ਵੀ ਕਿਹਾ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dipa KarmakarDipa Karmakar Dope TestDipa Karmakar SuspendedDope TestGymnast Dipa Karmakarpro punjab tvpunjabi newssports news
Share217Tweet136Share54

Related Posts

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.