ਐਤਵਾਰ, ਜੁਲਾਈ 5, 2026 06:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Hair Care Tips: ਸਿਰ ਦੀ ਚਮੜੀ ਦੀ ਸਫ਼ਾਈ ਤੋਂ ਲੈ ਕੇ ਸਿਰ ਦੀ ਖਾਰਸ਼ ਦੂਰ ਕਰਨ ਤੱਕ ਕੌਫ਼ੀ ਦਿੰਦੀ ਇਹ ਲਾਭ

Coffee in Hair Care: ਵਾਲਾਂ ਦੀ ਦੇਖਭਾਲ 'ਚ ਕੌਫ਼ੀ ਦੀ ਵਰਤੋਂ ਕਰਨ ਦੇ ਕਈ ਤਰੀਕੇ ਹਨ। ਇੱਥੇ ਜਾਣੋ ਵਾਲਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੌਫ਼ੀ ਦੀ ਵਰਤੋਂ ਕਿਵੇਂ ਕਰੀਏ।

by Bharat Thapa
ਦਸੰਬਰ 24, 2022
in ਸਿਹਤ, ਲਾਈਫਸਟਾਈਲ
0

Coffee For Hair Care: ਸਿਰ ਤੋਂ ਖੁਜਲੀ, ਖੁਸ਼ਕੀ ਅਤੇ ਚਮੜੀ ਦੇ ਡੈੱਡ ਸੈੱਲਾਂ ਨੂੰ ਹਟਾਉਣ ਦੇ ਨਾਲ-ਨਾਲ ਕੌਫ਼ੀ ਲਗਾਉਣ ਨਾਲ ਵਾਲਾਂ ਦੇ ਵਾਧੇ ਵਿੱਚ ਵੀ ਮਦਦ ਕਰਦੀ ਹੈ। ਇਸ ਕਾਰਨ ਹੇਅਰ ਪ੍ਰੋਡਕਟਸ ਵਿੱਚ ਕੌਫ਼ੀ ਦੀ ਵਰਤੋਂ ਸ਼ੁਰੂ ਹੋ ਗਈ ਹੈ।

ਕੌਫ਼ੀ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਅਤੇ ਵਿਟਾਮਿਨ ਪਾਏ ਜਾਂਦੇ ਹਨ ਜੋ ਵਾਲਾਂ ਨੂੰ ਝੜਨ ਤੋਂ ਰੋਕਦੇ ਹਨ, ਵਾਲਾਂ ਦੇ ਵਿਕਾਸ ਨੂੰ ਵਧਾਉਂਦੇ ਹਨ, ਵਾਲਾਂ ਨੂੰ ਸੰਘਣਾ ਬਣਾਉਂਦੇ ਹਨ ਤੇ ਵਾਲਾਂ ਨੂੰ ਸਾਫ਼ ਕਰਨ ਵਿੱਚ ਵੀ ਪ੍ਰਭਾਵਸ਼ਾਲੀ ਹੁੰਦੇ ਹਨ। ਇੱਥੇ ਜਾਣੋ ਕਿਨ੍ਹਾਂ ਤਰੀਕਿਆਂ ਨਾਲ ਕੌਫ਼ੀ ਨੂੰ ਵਾਲਾਂ ‘ਤੇ ਲਗਾਇਆ ਜਾ ਸਕਦਾ ਹੈ।

ਵਾਲਾਂ ਲਈ ਕੌਫ਼ੀ

ਕੌਫ਼ੀ ਕਲੀਜ਼ਰ:- ਵਾਲਾਂ ਲਈ ਕੌਫ਼ੀ ਕਲੀਜ਼ਰ ਬਣਾਉਣ ਲਈ 4 ਤੋਂ 5 ਚਮਚ ਕੌਫੀ ਪਾਊਡਰ ਲੈ ਕੇ ਸਪ੍ਰੇ ਬੋਤਲ ‘ਚ ਭਰ ਲਓ। ਇਸ ‘ਚ ਪਾਣੀ ਮਿਲਾ ਕੇ ਚੰਗੀ ਤਰ੍ਹਾਂ ਹਿਲਾ ਕੇ ਵਾਲਾਂ ‘ਤੇ ਛਿੜਕੋ। ਇਸ ਨੂੰ 15 ਤੋਂ 20 ਮਿੰਟ ਤੱਕ ਵਾਲਾਂ ‘ਤੇ ਰੱਖਣ ਤੋਂ ਬਾਅਦ ਸਿਰ ਨੂੰ ਧੋ ਲਓ। ਇਸ ਤੋਂ ਇਲਾਵਾ ਮਗ ‘ਚ ਕੌਫ਼ੀ ਦਾ ਪਾਣੀ ਭਰ ਕੇ ਸਿਰ ਨੂੰ ਧੋਤਾ ਜਾ ਸਕਦਾ ਹੈ।

ਕੌਫ਼ੀ ਤੇ ਅੰਡੇ ਦਾ ਮਾਸਕ:- ਸਪਲਿਟ ਐਂਡਸ ਤੋਂ ਛੁਟਕਾਰਾ ਪਾਉਣ ਅਤੇ ਖ਼ਰਾਬ ਹੋਏ ਵਾਲਾਂ ਨੂੰ ਮੁੜ ਸੁਰਜੀਤ ਕਰਨ ਲਈ ਇਸ ਹੇਅਰ ਮਾਸਕ ਨੂੰ ਲਗਾਓ। ਇਸ ਨੂੰ ਬਣਾਉਣ ਲਈ ਇੱਕ ਆਂਡਾ ਲਓ ਤੇ ਉਸ ‘ਚ 2 ਚਮਚ ਕੌਫ਼ੀ ਮਿਲਾਓ। ਚੰਗੀ ਤਰ੍ਹਾਂ ਮਿਕਸ ਕਰਨ ਤੋਂ ਬਾਅਦ ਇਸ ਹੇਅਰ ਮਾਸਕ ਨੂੰ ਵਾਲਾਂ ‘ਤੇ 15 ਤੋਂ 20 ਮਿੰਟ ਤੱਕ ਰੱਖਣ ਤੋਂ ਬਾਅਦ ਧੋ ਲਓ। ਇਸ ਨਾਲ ਵਾਲ ਸੰਘਣੇ ਅਤੇ ਨਰਮ ਹੋ ਜਾਣਗੇ।

ਕੌਫ਼ੀ ਤੇ ਨਾਰੀਅਲ ਦੇ ਤੇਲ ਦਾ ਮਾਸਕ:- ਇਸ ਹੇਅਰ ਮਾਸਕ ਨੂੰ ਲਗਾਉਣ ਨਾਲ ਸੁੱਕੇ ਵਾਲ ਨਰਮ ਹੋ ਜਾਂਦੇ ਹਨ। ਇਸ ਨੂੰ ਲਗਾਉਣ ਲਈ ਅੱਧਾ ਕੱਪ ਨਾਰੀਅਲ ਤੇਲ ਲਓ ਅਤੇ ਉਸ ‘ਚ ਇਕ ਚਮਚ ਕੌਫੀ ਪਾਊਡਰ ਮਿਲਾਓ। ਦੋਵਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾ ਲੈਣ ਤੋਂ ਬਾਅਦ ਇਸ ਨੂੰ ਅੱਗ ‘ਤੇ ਕੁਝ ਦੇਰ ਲਈ ਗਰਮ ਕਰੋ। ਥੋੜ੍ਹਾ ਗਰਮ ਹੋਣ ਤੋਂ ਬਾਅਦ ਇਸ ਨੂੰ ਸਿਰ ‘ਤੇ ਮਸਾਜ ਕਰੋ ਅਤੇ 15 ਮਿੰਟ ਲਈ ਰੱਖੋ। ਇਸ ਤੋਂ ਬਾਅਦ ਵਾਲਾਂ ਨੂੰ ਧੋ ਕੇ ਕੰਡੀਸ਼ਨਰ ਲਗਾਓ।

ਕੌਫ਼ੀ ਸ਼ੂਗਰ ਸਕ੍ਰੱਬ:- ਕੌਫ਼ੀ ਸਕ੍ਰੱਬ (Coffee Scrub) ਦੀ ਵਰਤੋਂ ਸਿਰ ‘ਤੇ ਡੈੱਡ ਸਕੀਨ, ਬਿਲਡ ਅੱਪ ਤੇ ਡੈਂਡਰਫ ਫਲੈਕਸ ਨੂੰ ਹਟਾਉਣ ਲਈ ਕੀਤੀ ਜਾਂਦੀ ਹੈ। ਸਕੈਲਪ ਨੂੰ ਨਿਖਾਰਨ ਲਈ 2 ਚਮਚ ਕੌਫ਼ੀ ਦੇ ਨਾਲ 2 ਚਮਚ ਸ਼ਹਿਦ ਅਤੇ ਕੌਫ਼ੀ ਨਾਰੀਅਲ ਤੇਲ ਮਿਲਾ ਕੇ ਪੇਸਟ ਬਣਾ ਲਓ। ਇਸ ਨੂੰ ਸਿਰ ‘ਤੇ ਲਗਾਓ, ਹਲਕੇ ਹੱਥਾਂ ਨਾਲ ਰਗੜੋ ਅਤੇ ਨਾਲ ਹੀ ਧੋ ਲਓ।

Disclaimer: ਇਹ ਸਮੱਗਰੀ ਸਿਰਫ਼ ਸਲਾਹ ਸਮੇਤ ਆਮ ਜਾਣਕਾਰੀ ਪ੍ਰਦਾਨ ਕਰਦੀ ਹੈ। ਇਹ ਕਿਸੇ ਵੀ ਤਰ੍ਹਾਂ ਯੋਗ ਡਾਕਟਰੀ ਰਾਏ ਦਾ ਬਦਲ ਨਹੀਂ ਹੈ। ਵਧੇਰੇ ਵੇਰਵਿਆਂ ਲਈ ਹਮੇਸ਼ਾਂ ਕਿਸੇ ਮਾਹਰ ਜਾਂ ਆਪਣੇ ਡਾਕਟਰ ਨਾਲ ਸਲਾਹ ਕਰੋ। Pro Punjab TV ਇਸ ਜਾਣਕਾਰੀ ਦੀ ਜ਼ਿੰਮੇਵਾਰੀ ਨਹੀਂ ਲੈਂਦਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: coffee benefitshair cairhealth tipslatest newspro punjab tvpunjabi news
Share318Tweet199Share80

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.