ਸ਼ਨੀਵਾਰ, ਮਾਰਚ 28, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Happy Birthday Jasmine Bhasin: ਕਰੋੜਾਂ ਦੀ ਜਾਇਦਾਦ ਦੀ ਮਾਲਕਨ ਹੈ ਜੈਸਮੀਨ ਭਸੀਨ, Aly Goni ਨਾਲ ਰਿਸ਼ਤੇ ਨੂੰ ਲੈ ਕੇ ਰਹਿੰਦੀ ਸੁਰਖੀਆਂ ‘ਚ

Jasmine Bhasin Birthday: ਟੀਵੀ ਦੀ ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਲੱਖਾਂ ਦਿਲਾਂ 'ਤੇ ਰਾਜ ਕਰਦੀ ਹੈ। ਜੈਸਮੀਨ ਬਿੱਗ ਬੌਸ 14 ਵਿੱਚ ਨਜ਼ਰ ਆਈ ਸੀ। 28 ਜੂਨ ਨੂੰ ਐਕਟਰਸ ਆਪਣਾ 33ਵਾਂ ਜਨਮਦਿਨ ਮਨਾਉਣ ਜਾ ਰਹੀ ਹੈ।

by ਮਨਵੀਰ ਰੰਧਾਵਾ
ਜੂਨ 26, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Jasmine Bhasin Birthday: ਟੀਵੀ ਦੀ ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਲੱਖਾਂ ਦਿਲਾਂ 'ਤੇ ਰਾਜ ਕਰਦੀ ਹੈ। ਜੈਸਮੀਨ ਬਿੱਗ ਬੌਸ 14 ਵਿੱਚ ਨਜ਼ਰ ਆਈ ਸੀ। 28 ਜੂਨ ਨੂੰ ਐਕਟਰਸ ਆਪਣਾ 33ਵਾਂ ਜਨਮਦਿਨ ਮਨਾਉਣ ਜਾ ਰਹੀ ਹੈ।
ਇਸ ਖਾਸ ਮੌਕੇ ਅਸੀਂ ਤੁਹਾਨੂੰ ਸਿੰਪਲ-ਕਿਊਟ ਜੈਸਮੀਨ ਦੀ ਨੈੱਟਵਰਥ ਬਾਰੇ ਦੱਸ ਰਹੇ ਹਾਂ। ਇਹ ਐਕਟਰਸ ਉਨ੍ਹਾਂ ਟੀਵੀ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ ਜਿਨ੍ਹਾਂ ਨੇ ਆਪਣਾ ਕਰੀਅਰ ਆਪਣੇ ਦਮ 'ਤੇ ਬਣਾਇਆ ਹੈ ਤੇ ਅੱਜ ਕਰੋੜਾਂ ਰੁਪਏ ਕਮਾਉਂਦੀ ਹੈ।
ਜੈਸਮੀਨ ਦੀ ਕੁੱਲ ਕਮਾਈ: ਦਿਲ ਤੋ ਹੈਪੀ ਹੈ ਜੀ, ਨਾਗਿਨ ਤੇ ਦਿਲ ਸੇ ਦਿਲ ਤਕ ਵਰਗੇ ਕਈ ਸੀਰੀਅਲਾਂ ਵਿਚ ਕੰਮ ਕਰ ਚੁੱਕੀ ਜੈਸਮੀਨ ਨੇ 'ਬਿੱਗ ਬੌਸ 14' ਦੌਰਾਨ ਇੱਕ ਹਫ਼ਤੇ ਲਈ 3 ਲੱਖ ਰੁਪਏ ਫੀਸ ਲਈ ਸੀ। ਜਿੰਨੇ ਹਫ਼ਤੇ ਉਹ ਘਰ ਦੇ ਅੰਦਰ ਰਹੀ, ਉਸ ਦੀ ਕਮਾਈ ਵਿਚ ਸ਼ਾਨਦਾਰ ਵਾਧਾ ਹੋਇਆ।
ਮੀਡੀਆ ਰਿਪੋਰਟਾਂ ਮੁਤਾਬਕ ਜੈਸਮੀਨ ਦੀ ਕੁੱਲ ਜਾਇਦਾਦ 15 ਲੱਖ ਰੁਪਏ ਹੈ। ਯਾਨੀ ਐਕਟਰਸ ਕੋਲ ਕਰੀਬ 11 ਕਰੋੜ ਦੀ ਜਾਇਦਾਦ ਹੈ। ਦੱਸ ਦਈਏ ਕਿ ਜੈਸਮੀਨ ਨੇ ਇਹ ਕਮਾਈ ਮਾਡਲਿੰਗ, ਇਸ਼ਤਿਹਾਰਬਾਜ਼ੀ ਤੇ ਅਦਾਕਾਰੀ ਜ਼ਰੀਏ ਕੀਤੀ ਹੈ।
ਪਿਛਲੇ ਕਈ ਸਾਲਾਂ ਤੋਂ ਜੈਸਮੀਨ ਭਸੀਨ ਸੁਪਨਿਆਂ ਦੇ ਸ਼ਹਿਰ ਮੁੰਬਈ 'ਚ ਰਹਿ ਰਹੀ ਹੈ। ਹਾਲਾਂਕਿ ਇੱਕ ਸਮਾਂ ਸੀ ਜਦੋਂ ਉਹ ਸ਼ਹਿਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ, ਅੱਜ ਉਹ ਮੁੰਬਈ ਵਿਚ ਆਲੀਸ਼ਾਨ ਫਲੈਟ ਦੀ ਮਾਲਕਣ ਹੈ।
ਐਕਟਰਸ ਨੇ ਇਹ ਘਰ ਸਾਲ 2021 ਵਿੱਚ ਖਰੀਦਿਆ ਸੀ। ਇਸ ਤੋਂ ਇਲਾਵਾ ਉਸ ਦਾ ਆਪਣੇ ਗ੍ਰਹਿ ਸ਼ਹਿਰ ਕੋਟਾ ਵਿਚ ਇੱਕ ਆਲੀਸ਼ਾਨ ਘਰ ਵੀ ਹੈ, ਜਿਸ ਵਿਚ ਉਸ ਦਾ ਪੂਰਾ ਪਰਿਵਾਰ ਰਹਿੰਦਾ ਹੈ।
ਇਸ ਤੋਂ ਐਕਟਰਸ ਜੈਸਮੀਨ ਲਗਜ਼ਰੀ ਗੱਡੀਆਂ ਨੂੰ ਲੈ ਕੇ ਵੀ ਕਾਫੀ ਐਕਸਾਈਟੀਡ ਰਹਿੰਦੀ ਹੈ। ਉਨ੍ਹਾਂ ਕੋਲ ਇੱਕ ਔਡੀ ਤੇ ਇੱਕ ਬਲੂ ਕਲਰ ਮਰਸੀਡੀਜ਼ ਹੈ। ਉਸਨੇ ਇਹ ਗੱਡੀ ਸਾਲ 2022 ਵਿੱਚ ਹੀ ਖਰੀਦੀ ਸੀ। ਕਈ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ।
ਦੱਸ ਦੇਈਏ ਕਿ ਐਕਟਰਸ ਇਸ ਵਾਰ ਆਪਣਾ ਜਨਮਦਿਨ ਇਟਲੀ ਦੇ ਖੂਬਸੂਰਤ ਸ਼ਹਿਰ 'ਚ ਮਨਾਉਣ ਜਾ ਰਹੀ ਹੈ। ਹਾਲ ਹੀ 'ਚ ਬੁਆਏਫ੍ਰੈਂਡ ਅਲੀ ਨਾਲ ਇਟਲੀ ਪਹੁੰਚੀ ਹੈ। ਦੋਵੇਂ ਸੋਸ਼ਲ ਮੀਡੀਆ 'ਤੇ ਆਪਣੀਆਂ-ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ।
Jasmine Bhasin Birthday: ਟੀਵੀ ਦੀ ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਲੱਖਾਂ ਦਿਲਾਂ ‘ਤੇ ਰਾਜ ਕਰਦੀ ਹੈ। ਜੈਸਮੀਨ ਬਿੱਗ ਬੌਸ 14 ਵਿੱਚ ਨਜ਼ਰ ਆਈ ਸੀ। 28 ਜੂਨ ਨੂੰ ਐਕਟਰਸ ਆਪਣਾ 33ਵਾਂ ਜਨਮਦਿਨ ਮਨਾਉਣ ਜਾ ਰਹੀ ਹੈ।
ਇਸ ਖਾਸ ਮੌਕੇ ਅਸੀਂ ਤੁਹਾਨੂੰ ਸਿੰਪਲ-ਕਿਊਟ ਜੈਸਮੀਨ ਦੀ ਨੈੱਟਵਰਥ ਬਾਰੇ ਦੱਸ ਰਹੇ ਹਾਂ। ਇਹ ਐਕਟਰਸ ਉਨ੍ਹਾਂ ਟੀਵੀ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ ਜਿਨ੍ਹਾਂ ਨੇ ਆਪਣਾ ਕਰੀਅਰ ਆਪਣੇ ਦਮ ‘ਤੇ ਬਣਾਇਆ ਹੈ ਤੇ ਅੱਜ ਕਰੋੜਾਂ ਰੁਪਏ ਕਮਾਉਂਦੀ ਹੈ।
ਜੈਸਮੀਨ ਦੀ ਕੁੱਲ ਕਮਾਈ: ਦਿਲ ਤੋ ਹੈਪੀ ਹੈ ਜੀ, ਨਾਗਿਨ ਤੇ ਦਿਲ ਸੇ ਦਿਲ ਤਕ ਵਰਗੇ ਕਈ ਸੀਰੀਅਲਾਂ ਵਿਚ ਕੰਮ ਕਰ ਚੁੱਕੀ ਜੈਸਮੀਨ ਨੇ ‘ਬਿੱਗ ਬੌਸ 14’ ਦੌਰਾਨ ਇੱਕ ਹਫ਼ਤੇ ਲਈ 3 ਲੱਖ ਰੁਪਏ ਫੀਸ ਲਈ ਸੀ। ਜਿੰਨੇ ਹਫ਼ਤੇ ਉਹ ਘਰ ਦੇ ਅੰਦਰ ਰਹੀ, ਉਸ ਦੀ ਕਮਾਈ ਵਿਚ ਸ਼ਾਨਦਾਰ ਵਾਧਾ ਹੋਇਆ।
ਮੀਡੀਆ ਰਿਪੋਰਟਾਂ ਮੁਤਾਬਕ ਜੈਸਮੀਨ ਦੀ ਕੁੱਲ ਜਾਇਦਾਦ 15 ਲੱਖ ਰੁਪਏ ਹੈ। ਯਾਨੀ ਐਕਟਰਸ ਕੋਲ ਕਰੀਬ 11 ਕਰੋੜ ਦੀ ਜਾਇਦਾਦ ਹੈ। ਦੱਸ ਦਈਏ ਕਿ ਜੈਸਮੀਨ ਨੇ ਇਹ ਕਮਾਈ ਮਾਡਲਿੰਗ, ਇਸ਼ਤਿਹਾਰਬਾਜ਼ੀ ਤੇ ਅਦਾਕਾਰੀ ਜ਼ਰੀਏ ਕੀਤੀ ਹੈ।
ਪਿਛਲੇ ਕਈ ਸਾਲਾਂ ਤੋਂ ਜੈਸਮੀਨ ਭਸੀਨ ਸੁਪਨਿਆਂ ਦੇ ਸ਼ਹਿਰ ਮੁੰਬਈ ‘ਚ ਰਹਿ ਰਹੀ ਹੈ। ਹਾਲਾਂਕਿ ਇੱਕ ਸਮਾਂ ਸੀ ਜਦੋਂ ਉਹ ਸ਼ਹਿਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ, ਅੱਜ ਉਹ ਮੁੰਬਈ ਵਿਚ ਆਲੀਸ਼ਾਨ ਫਲੈਟ ਦੀ ਮਾਲਕਣ ਹੈ।
ਐਕਟਰਸ ਨੇ ਇਹ ਘਰ ਸਾਲ 2021 ਵਿੱਚ ਖਰੀਦਿਆ ਸੀ। ਇਸ ਤੋਂ ਇਲਾਵਾ ਉਸ ਦਾ ਆਪਣੇ ਗ੍ਰਹਿ ਸ਼ਹਿਰ ਕੋਟਾ ਵਿਚ ਇੱਕ ਆਲੀਸ਼ਾਨ ਘਰ ਵੀ ਹੈ, ਜਿਸ ਵਿਚ ਉਸ ਦਾ ਪੂਰਾ ਪਰਿਵਾਰ ਰਹਿੰਦਾ ਹੈ।
ਇਸ ਤੋਂ ਐਕਟਰਸ ਜੈਸਮੀਨ ਲਗਜ਼ਰੀ ਗੱਡੀਆਂ ਨੂੰ ਲੈ ਕੇ ਵੀ ਕਾਫੀ ਐਕਸਾਈਟੀਡ ਰਹਿੰਦੀ ਹੈ। ਉਨ੍ਹਾਂ ਕੋਲ ਇੱਕ ਔਡੀ ਤੇ ਇੱਕ ਬਲੂ ਕਲਰ ਮਰਸੀਡੀਜ਼ ਹੈ। ਉਸਨੇ ਇਹ ਗੱਡੀ ਸਾਲ 2022 ਵਿੱਚ ਹੀ ਖਰੀਦੀ ਸੀ। ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ।
ਦੱਸ ਦੇਈਏ ਕਿ ਐਕਟਰਸ ਇਸ ਵਾਰ ਆਪਣਾ ਜਨਮਦਿਨ ਇਟਲੀ ਦੇ ਖੂਬਸੂਰਤ ਸ਼ਹਿਰ ‘ਚ ਮਨਾਉਣ ਜਾ ਰਹੀ ਹੈ। ਹਾਲ ਹੀ ‘ਚ ਬੁਆਏਫ੍ਰੈਂਡ ਅਲੀ ਨਾਲ ਇਟਲੀ ਪਹੁੰਚੀ ਹੈ। ਦੋਵੇਂ ਸੋਸ਼ਲ ਮੀਡੀਆ ‘ਤੇ ਆਪਣੀਆਂ-ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ।
Tags: entertainment newsHappy Birthday Jasmine BhasinJasmine BhasinJasmine Bhasin Birthdaypro punjab tvpunjabi newstv Actress
Share244Tweet153Share61

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.