ਵੀਰਵਾਰ, ਸਤੰਬਰ 3, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਮੰਤਰੀਆਂ ਵਲੋਂ ਨਵੇਂ ਸਾਲ 2023 ਦੀਆਂ ਵਧਾਈਆਂ, ਵੇਖੋ ਕਿਸ ਨੇ ਕੀ ਕਿਹਾ

Happy New Year 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦੇ ਮੌਕੇ ’ਤੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਲਈ ਨਵਾਂ ਸਾਲ 2023 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕੀਤੀ ਹੈ। ਵਿਧਾਨ ਸਭਾ ਸਪੀਕਰ ਨੇ ਆਵਾਮ ਲਈ ਨਵਾਂ ਸਾਲ ਸੂਬੇ ਦੇ ਖੁਸ਼ੀਆਂ ਭਰਪੂਰ ਅਤੇ ਉਮੰਗਾਂ ਭਰਿਆ ਹੋਣ ਲਈ ਅਰਦਾਸ ਵੀ ਕੀਤੀ।

by Bharat Thapa
ਦਸੰਬਰ 31, 2022
in ਪੰਜਾਬ
0

Happy New Year 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦੇ ਮੌਕੇ ’ਤੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਲਈ ਨਵਾਂ ਸਾਲ 2023 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕੀਤੀ ਹੈ। ਵਿਧਾਨ ਸਭਾ ਸਪੀਕਰ ਨੇ ਆਵਾਮ ਲਈ ਨਵਾਂ ਸਾਲ ਸੂਬੇ ਦੇ ਖੁਸ਼ੀਆਂ ਭਰਪੂਰ ਅਤੇ ਉਮੰਗਾਂ ਭਰਿਆ ਹੋਣ ਲਈ ਅਰਦਾਸ ਵੀ ਕੀਤੀ।

ਇੱਕ ਸੰਦੇਸ਼ ਵਿੱਚ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਹੁਣ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਹੋਰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਜੀਵਨ ਹੋਰ ਬੇਹਤਰ ਹੋ ਸਕੇ।

ਇਸ ਦੇ ਨਾਲ ਹੀ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੇ ਵਿਸ਼ੇਸ਼ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ।

ਆਪਣੇ ਨਵੇਂ ਸਾਲ ਦੇ ਵਧਾਈ ਸੰਦੇਸ਼ ਵਿੱਚ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਾਲ ਸੂਬੇ ਅਤੇ ਦੇਸ਼ ਲਈ ਸ਼ਾਂਤੀ, ਵਿਕਾਸ ਅਤੇ ਤਰੱਕੀ ਵਾਲਾ ਹੋਵੇ। ਉਨ੍ਹਾਂ ਕਿਹਾ ਕਿ ਆਓ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਨੂੰ ਸਰ ਕਰਨ ਦੀ ਭਾਵਨਾ ਨਾਲ ਨਵੇਂ ਸਾਲ 2023 ਦਾ ਸਵਾਗਤ ਕਰੀਏ ਅਤੇ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੋਰ ਵੀ ਸਖ਼ਤ ਮਿਹਨਤ ਕਰੀਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Happy New Year 2023Kultar Singh SandhawanPunjab ministers
Share236Tweet148Share59

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.