ਮੰਗਲਵਾਰ, ਜੁਲਾਈ 7, 2026 07:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ

Happy Promise Day 2023: ਜਾਣੋ ਕਿਉਂ ਖ਼ਾਸ ਹੈ ਇਹ ਦਿਨ, ਇਸ ਦਿਨ ਕੀਤੇ ਗਏ ਵਾਅਦੇ ਰਿਸ਼ਤੇ ਨੂੰ ਬਣਾਉਂਦੇ ਹੋਰ ਪੱਕਾ

ਵੈਲੇਨਟਾਈਨ ਡੇਅ, ਰੋਜ਼ ਡੇਅ, ਚਾਕਲੇਟ ਅਤੇ ਟੇਡੀ ਨਾਲ ਪ੍ਰੇਮੀ ਪੂਰਾ ਹਫਤਾ ਆਪਣੇ ਪਿਆਰ ਦਾ ਜਸ਼ਨ ਮਨਾਉਂਦੇ ਹਨ, ਪਰ ਪ੍ਰੋਮਿਸ ਡੇਅ ਦਾ ਆਪਣਾ ਮਹੱਤਵ ਹੈ।

by ਮਨਵੀਰ ਰੰਧਾਵਾ
ਫਰਵਰੀ 11, 2023
in ਲਾਈਫਸਟਾਈਲ
0

Promise Day 2023: ਅੱਜ ਵੈਲੇਨਟਾਈਨ ਵੀਕ ਦਾ ਪੰਜਵਾਂ ਦਿਨ ਹੈ। ਅੱਜ ਦੇ ਦਿਨ ਪ੍ਰੇਮੀ ਜੋੜੇ ਪ੍ਰੋਮਿਸ ਡੇਅ (Promise Day) ਮਨਾਉਂਦੇ ਹਨ। ਹਰ ਸਾਲ 11 ਫਰਵਰੀ ਨੂੰ ਮਨਾਏ ਜਾਣ ਵਾਲੀ ਇਸ ਦਿਨ ਦੀ ਵਿਸ਼ੇਸ਼ਤਾ ਇਹ ਹੈ ਕਿ ਪਿਆਰ ਕਰਨ ਵਾਲੇ ਅੱਜ ਦੇ ਦਿਨ ਇੱਕ-ਦੂਜੇ ਨਾਲ ਪਿਆਰ ਦੇ ਬਹੁਤ ਸਾਰੇ ਵਾਅਦੇ (Promise) ਕਰਦੇ ਹਨ ਅਤੇ ਸਦਾ ਇਕੱਠੇ ਰਹਿਣ ਦਾ ਪ੍ਰਣ ਕਰਦੇ ਹਨ।

ਕੁਲ ਮਿਲਾ ਕੇ, ਪ੍ਰੋਮਿਸ ਡੇਅ ਪ੍ਰੇਮੀਆਂ ਲਈ ਖਾਸ ਲਈ ਹੁੰਦਾ ਹੈ। ਹਾਲਾਂਕਿ ਵੈਲੇਨਟਾਈਨ ਡੇਅ, ਰੋਜ਼ ਡੇਅ, ਚਾਕਲੇਟ ਅਤੇ ਟੇਡੀ ਨਾਲ ਪ੍ਰੇਮੀ ਪੂਰਾ ਹਫਤਾ ਆਪਣੇ ਪਿਆਰ ਦਾ ਜਸ਼ਨ ਮਨਾਉਂਦੇ ਹਨ, ਪਰ ਪ੍ਰੋਮਿਸ ਡੇਅ ਦਾ ਆਪਣਾ ਮਹੱਤਵ ਹੈ ਕਿਉਂਕਿ ਇਸ ਦਿਨ ਕੀਤੇ ਗਏ ਵਾਅਦੇ ਰਿਸ਼ਤੇ ਨੂੰ ਹੋਰ ਪੱਕਾ ਬਣਾਉਂਦੇ ਹਨ ਅਤੇ ਸੱਚ ਕਹੀਏ ਤਾਂ ਇਹ ਸਭ ਤੋਂ ਅਣਮੋਲ ਤੋਹਫ਼ਾ ਹਨ।

ਇਸ ਲਈ ਵਾਅਦਾ ਕਰਨਾ ਹੋ ਜਾਂਦਾ ਅਹਿਮ

ਵੈਲੇਨਟਾਈਨ ਵੀਕ (Valentine Week) ‘ਚ ਜਿਵੇਂ ਹਰ ਦਿਨ ਦੀ ਵੱਖਰੀ ਮਹੱਤਤਾ ਹੁੰਦੀ ਹੈ ਅਤੇ ਲਵਰਸ ਇਨ੍ਹਾਂ ਸਾਰੇ ਦਿਨਾਂ ਨੂੰ ਉਤਸ਼ਾਹ ਨਾਲ ਮਨਾਉਂਦੇ ਹਨ, ਉਸੇ ਤਰ੍ਹਾਂ ਪ੍ਰੋਮਿਸ ਡੇਅ ਵੀ ਬਹੁਤ ਖ਼ਾਸ ਹੈ। ਇਸ ਦਿਨ ਤੁਸੀਂ ਆਪਣੇ ਸਾਥੀ ਨਾਲ ਵਾਅਦਾ ਕਰਦੇ ਹੋ ਕਿ ਤੁਸੀਂ ਆਪਣੇ ਰਿਸ਼ਤੇ ਨੂੰ ਵਧੀਆ ਢੰਗ ਨਾਲ ਨਿਭਾਓਗੇ।

ਸਾਡੀ ਜ਼ਿੰਦਗੀ ਵਿਚ ਬਹੁਤ ਸਾਰੇ ਉਤਰਾਅ-ਚੜ੍ਹਾਅ ਆਉਂਦੇ ਹਨ, ਪਰ ਇਸ ਤਰ੍ਹਾਂ ਪਿਆਰ ਨਾਲ ਕੀਤੇ ਇਹ ਵਾਅਦੇ ਸਾਨੂੰ ਸਾਡੇ ਰਿਸ਼ਤੇ ਨੂੰ ਹਰ ਸਥਿਤੀ ਵਿੱਚ ਬਿਹਤਰ ਬਣਾਉਣ ਅਤੇ ਪਿਆਰ ਨਾਲ ਰਹਿਣ ਲਈ ਪ੍ਰੇਰਿਤ ਕਰਦੇ ਹਨ। ਪ੍ਰੇਮ ਨਾਲ ਕੀਤੇ ਇਹ ਵਾਅਦੇ, ਸਾਡੇ ਆਪਸੀ ਵਿਸ਼ਵਾਸ ਨੂੰ ਮਜ਼ਬੂਤ ​​ਕਰਦੇ ਹਨ। ਤਾਂ ਤੁਸੀਂ ਵੀ ਇਸ ਵਾਰ ਆਪਣੇ ਸਾਥੀ ਨਾਲ ਇੱਕ ਵਾਅਦਾ ਕਰੋ ਜੋ ਤੁਹਾਡੇ ਰਿਸ਼ਤੇ ਨੂੰ ਬਹੁਤ ਸੁੰਦਰ ਬਣਾ ਦੇਵੇਗਾ ਅਤੇ ਤੁਹਾਨੂੰ ਦੋਵਾਂ ਨੂੰ ਪਿਆਰ ਦੇ ਬੰਧਨ ‘ਚ ਬੰਨ੍ਹੀ ਰੱਖੇਗਾ।

ਵਾਅਦੇ ਕਰਾਉਂਦੇ ਹਨ ਜ਼ਿੰਮੇਵਾਰੀਆਂ ਦਾ ਅਹਿਸਾਸ

ਇਸ ਦਿਨ ਕੀਤੇ ਵਾਅਦੇ ਭਵਿੱਖ ਵਿੱਚ ਤੁਹਾਡੇ ਰਿਸ਼ਤੇ ਲਈ ਬਿਹਤਰ ਸਿੱਧ ਹੁੰਦੇ ਹਨ। ਇਹ ਵਾਅਦੇ ਕਰ ਕੇ ਤੁਸੀਂ ਆਪਣੇ ਰਿਸ਼ਤੇ ਅਤੇ ਆਪਣੇ ਸਾਥੀ ਪ੍ਰਤੀ ਵਫ਼ਾਦਾਰ ਰਹਿਣ ਦੀ ਸਹੁੰ ਖਾ ਸਕਦੇ ਹੋਂ। ਬੇਸ਼ੱਕ, ਕੋਈ ਵੀ ਰਿਸ਼ਤਾ ਪੂਰੀ ਤਰ੍ਹਾਂ ਨਾਲ ਪਰਫੈਕਟ ਨਹੀਂ ਹੁੰਦਾ ਹੈ ਪਰ ਇਹ ਸਾਡੀ ਜ਼ਿੰਦਗੀ ਵਿਚ ਪਿਆਰ ਦੀ ਮਿਠਾਸ ਘੋਲਦਾ ਹੈ।

ਪਿਆਰ ਵਿੱਚ ਕੀਤੇ ਹੋਏ ਵਾਅਦੇ ਸਾਨੂੰ ਆਪਣੇ ਸਾਥੀ ਅਤੇ ਰਿਸ਼ਤੇ ਪ੍ਰਤੀ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਨਿਭਾਉਣ ਵਿੱਚ ਮਦਦ ਕਰਦੇ ਹਨ। ਇਸ ਖਾਸ ਦਿਨ, ਤੁਸੀਂ ਆਪਣੇ ਸਾਥੀ ਤੋਂ ਬਹੁਤ ਸਾਰੇ ਵਾਅਦੇ ਲੈ ਸਕਦੇ ਹੋ ਅਤੇ ਆਪਣੇ ਆਪ ਨਾਲ ਵੀ ਬਹੁਤ ਸਾਰੇ ਵਾਅਦੇ ਕਰ ਕੇ, ਤੁਸੀਂ ਆਪਣੇ ਰਿਸ਼ਤੇ ਦੀ ਸੁੰਦਰਤਾ ਅਤੇ ਮਿਠਾਸ ਨੂੰ ਵਧਾਉਣ ਦੀ ਕੋਸ਼ਿਸ਼ ਕਰ ਸਕਦੇ ਹੋ। ਤੁਹਾਡੇ ਦੁਆਰਾ ਕੀਤਾ ਹਰ ਵਾਅਦਾ ਤੁਹਾਡੇ ਰਿਸ਼ਤੇ ਦੀ ਬੁਨਿਆਦ ਨੂੰ ਮਜ਼ਬੂਤ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Happy Promise Day 2023pro punjab tvPromise Daypromisespunjabi newsrelationshipValentine Week
Share228Tweet143Share57

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.