ਵੀਰਵਾਰ, ਜੂਨ 18, 2026 06:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਲਈ ਹਰਭਜਨ ਈਟੀਓ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ।

by Bharat Thapa
ਦਸੰਬਰ 2, 2022
in ਪੰਜਾਬ
0

Harbhajan ETO: ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (ਈ.ਟੀ.ਓ.) ਦੀ ਪ੍ਰਧਾਨਗੀ ਹੇਠ ਵਿਭਾਗ ਦੇ ਸਮੂਹ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਸਕਤਾਰ ਸਿੰਘ ਬੱਲ, ਸੰਯੁਕਤ, ਸਕੱਤਰ ਲੋਕ ਨਿਰਮਾਣ ਵਿਭਾਗ ਵੀ ਮੌਜੂਦ ਸੀ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿਮਘ ਈਟੀਓ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਕੰਮ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਪੈਸੇ ਦੀ ਵਿਕਾਸ ਕਾਰਜਾਂ ਲਈ ਸਹੀ ਅਤੇ ਪੂਰੀ ਪਾਰਦਰਸ਼ਤਾ ਨਾਲ ਵਰਤੋ ਕੀਤੀ ਜਾਵੇ।ਇਸ ਦੇ ਨਾਲ ਹੀ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਲੋਕ ਭਲਾਈ ਅਤੇ ਵਿਕਾਸ ਕਾਰਜ਼ਾਂ ਦੇ ਕੰਮਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ ਹੈ।

ਮੰਤਰੀ ਨੇ ਮੰਟਿੰਗ ਦੌਰਾਨ ਨਵੇਂ ਕੰਮਾਂ ਦੇ ਟੈਂਡਰਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਛੇਤੀ ਅਲਾਟ ਕਰਨ ਸਬੰਦੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਉਪਲਬਧ ਫੰਡਾਂ ਨੂੰ ਇਸਤੇਮਾਲ ਕਰਕੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਇਸ ਦੇ ਨਾਲ ਹੀ ਪਹਿਲਾਂ ਤੋਂ ਚੱਲ ਰਹੇ ਕੰਮਾਂ ਵਿੱਚ ਹੋ ਰਹੀ ਦੇਰੀ ਦੇ ਕਾਰਨਾਂ ਦੀ ਸਮੀਖਿਆ ਵੀ ਕੀਤੀ ਗਈ।

ਮਹਿਕਮੇ ਦੇ ਅਧਿਕਾਰੀਆਂ ਵੱਲੋਂ ਨਿਰਮਾਣ ਸਮੱਗਰੀ ਜਿਵੇਂ ਕਿ ਰੇਤਾ, ਬਜਰੀ, ਗਟਕਾ ਆਦਿ ਦੀ ਘੱਟ ਉਪਲਬਧਤਾ ਅਤੇ ਪ੍ਰਸ਼ਾਸਕੀ ਪ੍ਰਵਾਨਗੀ ਦੀ ਲੰਬੀ ਪ੍ਰਕਿਿਰਆ ਸਬੰਧੀ ਲੋਕ ਨਿਰਮਾਣ ਮੰਤਰੀ ਦੇ ਧਿਆਨ ਵਿਚ ਲਿਆਂਦਾ। ਜਿ ‘ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਵੱਲੋਂ ਪ੍ਰਸ਼ਾਸਕੀ ਪ੍ਰਵਾਨਗੀ ਨੂੰ ਸਰਲ ਕਰਨ ਅਤੇ ਕਾਰਜਕਾਰੀ ਇੰਜੀਨੀਅਰ ਦੇ ਲੈਵਲ ਤੱਕ ਵੀ ਤੱਤਕਾਲੀ ਕੰਮਾਂ ਲਈ ਕੁੱਝ ਫੰਡ ਮੁਹੱਈਆ ਕਰਵਾਉਣ ਦੀ ਤਜਵੀਜ਼ ਭੇਜਣ ਲਈ ਹੁਕਮ ਜਾਰੀ ਕੀਤੇ।

Tags: cm punjablatest newspro punjab tvpunjabi news
Share230Tweet144Share58

Related Posts

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਜੂਨ 18, 2026

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਜੂਨ 18, 2026

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

ਜੂਨ 18, 2026

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 18, 2026

ਸਪੇਨ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਮੈਡ੍ਰਿਡ ਤੇ ਬਾਰਸੀਲੋਨਾ ‘ਚ ਲੰਬਿਤ ਪਾਸਪੋਰਟ ਨਵੀਨੀਕਰਨ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਸਾਂਸਦ ਸਤਨਾਮ ਸਿੰਘ ਸੰਧੂ ਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ

ਜੂਨ 17, 2026
Load More

Recent News

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਜੂਨ 18, 2026

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਜੂਨ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.