ਸੋਮਵਾਰ, ਮਾਰਚ 30, 2026 02:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਨੇ ਇੰਡਸਟਰੀ ‘ਚ ਪੂਰੇ ਕੀਤੇ 30 ਸਾਲ

ਪੰਜਾਬੀ ਗਾਇਕ ਹਰਭਜਨ ਮਾਨ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਸ ਦੇ ਨਾਲ ਨਾਲ ਉਨ੍ਹਾਂ ਦੀ ਗਿਣਤੀ ਉਨ੍ਹਾਂ ਕਲਾਕਾਰਾਂ ਵਿੱਚ ਹੁੰਦੀ ਹੈ, ਜਿਨ੍ਹਾਂ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ ‘ਚ ਆਪਣਾ ਨਾਂ ਚਮਕਾਇਆ ਹੈ।

by Bharat Thapa
ਨਵੰਬਰ 9, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਪੰਜਾਬੀ ਗਾਇਕ ਹਰਭਜਨ ਮਾਨ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਸ ਦੇ ਨਾਲ ਨਾਲ ਉਨ੍ਹਾਂ ਦੀ ਗਿਣਤੀ ਉਨ੍ਹਾਂ ਕਲਾਕਾਰਾਂ ਵਿੱਚ ਹੁੰਦੀ ਹੈ, ਜਿਨ੍ਹਾਂ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ ‘ਚ ਆਪਣਾ ਨਾਂ ਚਮਕਾਇਆ ਹੈ।

 

ਹਰਭਜਨ ਮਾਨ ਨੇ ਪੰਜਾਬੀ ਇੰਡਸਟਰੀ ‘ਚ 30 ਸਾਲ ਪੂਰੇ ਕਰ ਲਏ ਹਨ। ਇਸ ਮੌਕੇ ਉਹ ਕਾਫ਼ੀ ਭਾਵੁਕ ਵੀ ਮਹਿਸੂਸ ਕਰ ਰਹੇ ਹਨ।

 

ਹਰਭਜਨ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਲੰਬਾ ਚੌੜਾ ਭਾਵੁਕ ਨੋਟ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਲਗਾਤਾਰ 30 ਸਾਲ ਉਨ੍ਹਾਂ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਹੈ।

 

ਉਨ੍ਹਾਂ ਨੇ ਲਿਖਿਆ, “ਹਾਲੇ ਮੈਂ ਆਪਣੀ ਉਮਰ ਦਾ ਕਰੀਬ ਇੱਕ ਦਹਾਕਾ ਹੀ ਟੱਪਿਆ ਸੀ, ਜਦੋਂ ਮੇਰੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਮੇਰੇ ਪਿੰਡ ਖੇਮੂਆਣਾ, ਪੰਜਾਬ ਤੋਂ ਹੋਈ। ਛੋਟੀ ਉਮਰੇ ਜਦੋਂ ਮੈਂ ਤੇ ਮੇਰਾ ਨਿੱਕਾ ਵੀਰ ਗੁਰਸੇਵਕ ਮਾਨ ਇਕੱਠੇ ਗਾਉਣ ਲੱਗੇ ਤਾਂ ਮੈਨੂੰ ਅਹਿਸਾਸ ਹੋਇਆ ਕਿ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਜਨੂੰਨ ਗਾਉਣਾ ਹੈ।

 

ਹਰਭਜਨ ਮਾਨ ਨੇ ਪੋਸਟ ‘ਚ ਅੱਗੇ ਲਿਖਿਆ, “ਗਾਇਕੀ ਦਾ ਇਹ ਜਨੂੰਨ ਮੇਰੀ ਸ਼ੁਰੂਆਤੀ ਜ਼ਿੰਦਗੀ ਦੇ ਹਰ ਪੜ੍ਹਾਅ ‘ਤੇ ਕਾਇਮ ਰਿਹਾ ਅਤੇ ਇਹੀ ਜਨੂੰਨ ਮੇਰੇ ਕਰੀਅਰ ਦੇ ਖਵਾਬ ਵਿੱਚ ਬਦਲ ਗਿਆ।”

 

ਮਾਨ ਨੇ ਅੱਗੇ ਕਿਹਾ “ਮੇਰਾ ਇਹ ਖਵਾਬ ਸਾਲ 1992 ‘ਚ ਉਦੋਂ ਪੂਰਾ ਹੋਇਆ ਜਦੋਂ ਮੇਰੀ ਐਲਵਮ ‘ਚਿੱੱਠੀਏ ਨੀ ਚਿੱਠੀਏ’ ਨੂੰ ਪਿਆਰੇ ਸਰੋਤਿਆਂ ਨੇ ਬੇਹੱਦ ਪਿਆਰ ਦਿੱਤਾ। ਉਦੋਂ ਤੋਂ ਲੈਕੇ ਅੱਜ ਤੱਕ ਮੇਰੇ ਕਲਾਤਮਕ ਸਫ਼ਰ ਦੌਰਾਨ ਮੇਰੇ ਸੰਗੀਤ ਤੇ ਫ਼ਿਲਮਾਂ ਨੂੰ ਮੇਰੇ ਚਹੇਤਿਆਂ ਨੇ ਜੋ ਪਿਆਰ ਦਿੱਤਾ ਹੈ, ਉਸ ਲਈ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।”

 

ਉਨ੍ਹਾਂ ਨੇ ਅੱਗੇ ਲਿਖਿਆ, “ਹੁਣ ਇਸ ਸਾਲ ਮੈਂ ਤੁਹਾਡੇ ਸਾਰਿਆਂ ਨਾਲ ਆਪਣੇ ਸੰਗੀਤਕ ਸਫ਼ਰ ਦੇ 30 ਸਾਲ ਪੂਰੇ ਕਰ ਰਿਹਾ ਹਾਂ। ਇਸ ਖੂਬਸੂਰਤ ਪਲ ਨੂੰ ਇੱਕ ਯਾਦਗਾਰ ਬਣਾਉਂਦੇ ਹੋਏ ਮੈਂ ਆਪਣੀ ਨਵੀਂ ਐਲਬਮ, ‘ਮਾਈ ਵੇਅ- ਮੈਂ ਤੇ ਮੇਰੇ ਗੀਤ’ ਤੁਹਾਡੇ ਸਭ ਨਾਲ ਰਿਲੀਜ਼ ਕਰਨ ਦਾ ਐਲਾਨ ਕਰਦੇ ਹੋਏ ਬੇਹੱਦ ਖੁਸ਼ੀ ਮਹਿਸੂਸ ਕਰ ਰਿਹਾ ਹਾਂ।

 

“ਇਸ ਐਲਬਮ ‘ਚ ਸ਼ਾਮਲ ਵੱਖ ਵੱਖ ਰੰਗਾਂ ਦੇ ਅੱਠ ਗੀਤ ਬਾਬੂ ਸਿੰਘ ਮਾਨ ਜੀ ਦੀ ਕਲਮ ਵਿੱਚੋਂ ਨਿਕਲੇ ਨੇ, ਜਿਸ ਨੂੰ ਲਾਡੀ ਗਿੱਲ ਨੇ ਆਪਣੀਆਂ ਸੰਗੀਤਕ ਧੁਨਾਂ ਨਾਲ ਸੰਗੀਤਬੱਧ ਕੀਤਾ ਹੈ। ਇਨ੍ਹਾਂ ਗੀਤਾਂ ਦਾ ਫਿਲਮਾਂਕਣ ਪੰਜਾਬ, ਹਿਮਾਚਲ ਪ੍ਰਦੇਸ਼, ਆਸਟਰੇਲੀਆ ਤੇ ਨਿਊ ਜ਼ੀਲੈਂਡ ਦੀਆਂ ਬਹੁਤ ਦਿਲਕਸ਼ ਥਾਵਾਂ ‘ਤੇ ਕੀਤਾ ਗਿਆ ਹੈ।“

 

“ਇਸ ਐਲਬਮ ਦੇ ਗੀਤਾਂ ਨੂੰ ਦੋ ਹਿੱਸਿਆਂ ‘ਚ ਰਿਲੀਜ਼ ਕੀਤਾ ਜਾਵੇਗਾ। ਇਸ ਦੇ ਚਾਰ ਗੀਤ ਨਵੰਬਰ, 2022 ‘ਚ ਰਿਲੀਜ਼ ਹੋਣਗੇ, ਜਦਕਿ ਬਾਕੀ ਦੇ 4 ਗੀਤ ਜਨਵਰੀ 2023 ਵਿੱਚ ਰਿਲੀਜ਼ ਕੀਤੇ ਜਾਣਗੇ।”

 

Tags: Harbhajan Mannji ayiea nupollywoodpro punajb tv
Share336Tweet210Share84

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.