ਸ਼ੁੱਕਰਵਾਰ, ਜਨਵਰੀ 16, 2026 08:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਰਭਜਨ ਮਾਨ ਦੀ ਪਤਨੀ ਹਰਮਨ ਨੇ ਸ਼ੇਅਰ ਕੀਤੀ ਇਹ ਪਿਆਰੀ ਵੀਡੀਓ, ਫੈਨਜ਼ ਨੇ ਕੀਤੀ ਖ਼ੂਬ ਪਸੰਦ

by Gurjeet Kaur
ਅਕਤੂਬਰ 5, 2022
in Featured, ਮਨੋਰੰਜਨ
0
Harbhajan Mann's wife Harman shared this lovely video, fans liked it very much

Harbhajan Mann's wife Harman shared this lovely video, fans liked it very much

ਪੰਜਾਬੀ ਪ੍ਰਸਿੱਧ ਗਾਇਕ ਹਰਭਜਨ ਮਾਨ ਤੇ ਉਨ੍ਹਾਂ ਦੀ ਹਮਸਫ਼ਰ ਹਰਮਨ ਮਾਨ ਘੁੰਮਣ ਗਏ ਹੋਏ ਹਨ।ਇਸ ਦੌਰਾਨ ਹਰਭਜਨ ਤੇ ਹਰਮਨ ਵਲੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕੀਤੀ ਗਈ।ਜਿਸ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦੇਈਏ ਕਿ ਇਸ ਦੌਰਾਨ ਹਰਭਜਨ ਮਾਨ ਨੇ ਆਸਟਰੇਲੀਆ ਤੇ ਨਿਊਜ਼ੀਲੈਂਡ ‘ਚ ਸ਼ੋਅ ਵੀ ਲਾਏ।ਹਰਭਜਨ ਮਾਨ ਦੇ ਸ਼ੋਅ ਨੇ ਇਤਿਹਾਸ ਰਚ ਦਿਤਾ।ਉਹ ਆਸਟਰੇਲੀਆ ਤੇ ਨਿਊਜ਼ੀਲੈਂਡ ‘ਚ ਪ੍ਰਫਾਰਮ ਕਰਨ ਵਾਲੇ ਅਜਿਹੇ ਪਹਿਲੇ ਕਲਾਕਾਰ ਹਨ, ਜਿਨ੍ਹਾਂ ਦੇ ਸ਼ੋਅ ‘ਚ ਹਾਊਸਫੁਲ ਰਹੇ।

ਵੀਡੀਓ ‘ਚ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਕਾਫੀ ਖੁਸ਼ ਨਜ਼ਰ ਆ ਰਹੇ ਹਨ।ਹਰਭਜਨ ਮਾਨ ਦੀ ਪਤਨੀ ਹਰਮਨ ਕੌਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ੳੇੁਨ੍ਹਾਂ ਦੇ ਇੰਸਟਾਗ੍ਰਾਮ ਤੇ ਚੰਗੀ ਫੈਨ ਫਾਲੋਇੰਗ ਹੈ।

 

View this post on Instagram

 

A post shared by Harman~ਹਰਮਨ (@holisticallyharman)

ਹਰਮਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਵੀਡੀਓ ਸਾਂਝੀ ਕੀਤੀ ਜਿਸ ‘ਚ ਦੋਵੇਂ ਪਤਨੀ ਕਾਫੀ ਖੁਸ਼ ਤੇ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ।ਵੀਡੀਓ ਦੇ ਬੈਕਗ੍ਰਾਊਂਡ ‘ਚ ’ਮੈਂ’ਤੁਸੀਂ ਕੋਈ ਐਸਾ ਗੀਤ ਗਾਊ’ ਚੱਲ ਰਿਹਾ ਹੈ।ਉਨ੍ਹਾਂ ਦੀ ਪੋਸਟ ਨੂੰ ਸੋਸ਼ਲ ਮੀਡੀਆ ‘ਤੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।ਹਰਮਨ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ”ਜਿਥੇ ਵੀ ਜਾਓ ਆਪਣੇ ਪੂਰੇ ਦਿਲ ਨਾ ਜਾਓ।

Tags: entertainment newsHarbhajan MannHarbhajan Mann wifeHarman Kaur Mannpollywood Newspro punjab tvpunjabi singer
Share286Tweet179Share72

Related Posts

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026

ਪ੍ਰਧਾਨ ਮੰਤਰੀ ਮੋਦੀ ਨੇ 9 ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦੇ ਐਲਾਨ ਦੀ ਕੀਤੀ ਸ਼ਲਾਘਾ

ਜਨਵਰੀ 15, 2026
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.