ਮੰਗਲਵਾਰ, ਸਤੰਬਰ 9, 2025 05:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਈਟੀਓ ਨੇ 20 ਜੂਨੀਅਰ ਡਰਾਫਟਸਮੈਨਾਂ ਨੂੰ ਦਿੱਤੇ ਨਿਯੁਕਤੀ ਪੱਤਰ, ਹੁਣ ਤੱਕ ਲੋਕ ਨਿਰਮਾਣ ਵਿਭਾਗ ‘ਚ 200 ਤੋਂ ਵੱਧ ਨੌਜ਼ਵਾਨਾਂ ਨੂੰ ਮਿਲੀ ਨੌਕਰੀ

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵਿਚ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸਿੱਧੀ ਭਰਤੀ ਤਹਿਤ ਗਰੁੱਪ-ਏ ਵਿਚ 22, ਗਰੁੱਪ-ਬੀ ਵਿਚ 18 ਅਤੇ ਗਰੁੱਪ-ਸੀ ਵਿਚ 103 ਭਰਤੀਆਂ ਕੀਤੀਆਂ ਗਈਆਂ ਹਨ।

by ਮਨਵੀਰ ਰੰਧਾਵਾ
ਦਸੰਬਰ 20, 2022
in ਨੌਕਰੀ, ਪੰਜਾਬ
0

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਚੱਜੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਖੋਲੇ ਗਏ ਪਿਟਾਰੇ ਦੇ ਤਹਿਤ ਹੁੱਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜ਼ਵਾਨਾਂ ਨੂੰ ਦਿੱਤੀਆਂ ਗਈਆਂ ਹਨ।

ਇਸੇ ਲੜੀ ਦੇ ਤਹਿਤ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ ਵਿਚ 200 ਤੋਂ ਵੱਧ ਨੌਜ਼ਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵਿਚ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸਿੱਧੀ ਭਰਤੀ ਤਹਿਤ ਗਰੁੱਪ-ਏ ਵਿਚ 22, ਗਰੁੱਪ-ਬੀ ਵਿਚ 18 ਅਤੇ ਗਰੁੱਪ-ਸੀ ਵਿਚ 103 ਭਰਤੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਤਰਸ ਦੇ ਅਧਾਰ ‘ਤੇ ਗਰੁੱਪ-ਸੀ ਵਿਚ 7 ਅਤੇ ਗਰੁੱਪ-ਡੀ ਵਿਚ 27 ਉਮੀਦਵਾਰਾਂ ਨੂੰ ਨੌਕਰੀ ਪਹਿਲਾਂ ਦਿੱਤੀਆਂ ਗਈਆਂ ਹਨ। ਇਸੇ ਲੜੀ ਦੇ ਤਹਿਤ ਅੱਜ 20 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।

ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਨਵੇਂ ਭਰਤੀ ਕੀਤੇ ਨੌਜ਼ਵਾਨਾ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਆਪਣੀ ਜਿੰਮੇਵਾਰੀ ਨਿਭਾਉਣ।ਮੰਤਰੀ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ, ਸੋ ਅਜਿਹੀਆਂ ਕਾਰਵਾਈਆਂ ਵਿਚ ਲਿਪਤ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manngovernment jobsHarbhajan Singh ETOJob Appointment Letterspro punjab tvPublic Works DepartmentPunjab CMpunjab governmentpunjab news
Share208Tweet130Share52

Related Posts

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਸਤੰਬਰ 8, 2025
Load More

Recent News

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.