ਸ਼ਨੀਵਾਰ, ਜੁਲਾਈ 25, 2026 02:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਭਜਨ ਸਿੰਘ ਈਟੀਓ ਨੇ ਲਾਂਚ ਕੀਤਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ

Punjab News: ਹਰਭਜਨ ਸਿੰਘ ਈਟੀਓ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ ਕੀਤਾ।

by ਮਨਵੀਰ ਰੰਧਾਵਾ
ਦਸੰਬਰ 31, 2022
in ਪੰਜਾਬ
0

ਚੰਡੀਗੜ੍ਹ: ਹਰਭਜਨ ਸਿੰਘ ਈਟੀਓ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਇਕ ਸੰਦੇਸ਼ ਰਾਹੀਂ ਸਾਲ 2023 ਦੇ ਸ਼ੁਭ ਆਰੰਭ ਦੇ ਮੌਕੇ ਤੇ ਪੰਜਾਬ ਦੇ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ।

ਇੱਕ ਸੰਦੇਸ਼ ਵਿੱਚ ਹਰਭਜਨ ਸਿੰਘ ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਵਡਮੁੱਲੇ ਬਿਜਲੀ ਖ਼ਪਤਕਾਰਾਂ ਨੂੰ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਅਤੇ ਹੋਰ ਚੰਗੀਆਂ ਖਪਤਕਾਰ ਪੱਖੀ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਅਫਸਰ/ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਇਕ ਸੰਦੇਸ਼ ਵਿੱਚ ਸਾਲ 2023 ਦੇ ਸ਼ੁਭ ਆਰੰਭ ਮੌਕੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਹੋਰ ਜ਼ਿਆਦਾ ਮਿਹਨਤ, ਲਗਨ ਅਤੇ ਈਮਾਨਦਾਰੀ ਨਾਲ ਬਿਜਲੀ ਖਪਤਕਾਰਾਂ ਦੀ ਸੇਵਾ ਕਰਨ ਦੇ ਨਿਸ਼ਚੇ ਨੂੰ ਅਮਲੀ ਜਾਮਾ ਪਹਿਨਾਓਣ ਲਈ ਪ੍ਰਣ ਕਰਨ ਲਈ ਪ੍ਰੇਰਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2023 Calendar of Punjab State Power Corporation LimitedHarbhajan Singh ETOPower and Public Works Minister Punjabpro punjab tvpunjab news
Share211Tweet132Share53

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.