ਸੋਮਵਾਰ, ਜਨਵਰੀ 12, 2026 09:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।

by Pro Punjab Tv
ਜਨਵਰੀ 12, 2026
in Featured, Featured News, ਪੰਜਾਬ
0

ਚੰਡੀਗੜ੍ਹ, 12 ਜਨਵਰੀ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ ‘ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ।

ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਇਸ ਪ੍ਰਕਿਰਿਆ ਵਿੱਚ ਦੇਰੀ ਕੀਤੀ ਗਈ। ਉਨ੍ਹਾਂ ਧਿਆਨ ਦਿਵਾਇਆ ਕਿ ਅੱਜ ਨਿਯੁਕਤ ਹੋਏ ਉਮੀਦਵਾਰਾਂ ਵਿੱਚੋਂ ਦੋ ਉਮੀਦਵਾਰਾਂ ਦੇ ਪਿਤਾ ਦੀ ਜਾਨ ਕ੍ਰਮਵਾਰ ਸਾਲ 2017 ਅਤੇ ਸਾਲ 2018 ਵਿੱਚ ਚਲੀ ਗਈ ਸੀ ਪਰ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਨੌਕਰੀ ਦੇਣ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਤੁਰੰਤ ਅਤੇ ਨਿਰਪੱਖ ਫ਼ੈਸਲਾ ਲੈ ਕੇ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦਿੱਤੀ।

ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਖ਼ੁਸ਼ੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਵੱਲ ਬਰਾਬਰ ਧਿਆਨ ਦੇ ਕੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਉਣਗੇ।

ਇਸ ਮੌਕੇ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਵਿਭਾਗ ਦੇ ਚੀਫ਼ ਇੰਜਨੀਅਰ ਹਾਜ਼ਰ ਸਨ। ਨਿਯੁਕਤੀ ਪੱਤਰ ਮਿਲਣ ‘ਤੇ ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Tags: automobile NewsJimny New Heritage EditionMaruti Jimny Heritagemaruti suzukiNew SUVpro punjab tvpunjabi newsSuzuki JimnyHardeep Singh Mundian handed over appointment letters to newly appointed candidatesLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share197Tweet123Share49

Related Posts

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026
Load More

Recent News

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.