ਵੀਰਵਾਰ, ਜਨਵਰੀ 29, 2026 06:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Hardik Pandya ਨੇ ਪਤਨੀ Natasa Stankovic ਨਾਲ ਕਵਾਇਆ ਗਲੈਮਰਸ ਫੋਟੋਸ਼ੂਟ, ਫੋਟੋਆਂ ਦੇਖ ਕੇ ਤੁਸੀਂ ਵੀ ਕਹੋਗੇ- ਜੋੜੀ ਨੰਬਰ ਵਨ

Hardik-Natasa Pics: ਡੀਜੇ ਵਾਲੇ ਬਾਬੂ ਫੇਮ 'ਨਤਾਸਾ ਸਟੈਨਕੋਵਿਕ' ਅਤੇ ਉਸ ਦੇ ਪਤੀ ਕ੍ਰਿਕਟਰ ਹਾਰਦਿਕ ਪੰਡਿਯਾ ਬੀ-ਟਾਊਟ ਦੀ ਫੇਮਸ ਜੋੜੀਆਂ ਚੋਂ ਇੱਕ ਹਨ।

by Bharat Thapa
ਦਸੰਬਰ 24, 2022
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਹਾਰਦਿਕ ਨੇ ਮੈਚ 'ਚ ਆਪਣੇ ਪ੍ਰੋਫੈਸ਼ਨਲਿਜ਼ਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਤੇ ਨਤਾਸਾ ਨੇ ਬਾਲੀਵੁੱਡ 'ਚ ਕੁਝ ਖਾਸ ਕਮਾਲ ਤਾਂ ਨਹੀਂ ਕੀਤਾ ਪਰ ਉਸ ਦੀ ਖੂਬਸੂਰਤੀ ਦੇ ਕਾਫੀ ਚਰਚੇ ਹਨ।
ਇਸ ਦੇ ਨਾਲ ਹੀ ਹੁਣ ਇਸ ਜੋੜੇ ਨੇ ਹਾਲ ਹੀ 'ਚ ਆਪਣਾ ਫੋਟੋਸ਼ੂਟ ਕਰਵਾਇਆ ਹੈ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਇਨ੍ਹਾਂ ਤਸਵੀਰਾਂ 'ਚ ਦੋਵੇਂ ਕਾਫੀ ਡੈਸ਼ਿੰਗ ਨਜ਼ਰ ਆ ਰਹੇ ਹਨ। ਨਤਾਸਾ ਨੇ ਆਪਣੀ ਲੁੱਕ ਨਾਲ ਸੋਸ਼ਲ ਮੀਡੀਆ ਦਾ ਪਾਰਾ ਵਧਾ ਦਿੱਤਾ ਹੈ।
ਨਤਾਸਾ ਤੇ ਹਾਰਦਿਕ ਦੋਵਾਂ ਨੇ ਇਸ ਫੋਟੋਸ਼ੂਟ ਦੀਆਂ ਕੁਝ ਝਲਕੀਆਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫੈਨਸ ਨਾਲ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਨਤਾਸਾ, ਹਾਰਦਿਕ ਤੋਂ ਇਲਾਵਾ ਉਨ੍ਹਾਂ ਦਾ ਬੇਟਾ ਅਗਸਤਿਆ ਵੀ ਨਜ਼ਰ ਆ ਰਿਹਾ ਹੈ, ਜੋ ਸਿਰਫ ਢਾਈ ਸਾਲ ਦਾ ਹੈ। ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਦਿੱਤਾ, 'ਮੈਂ ਅਤੇ ਮੇਰਾ।'
ਦੋਵਾਂ ਨੇ ਸ਼ਾਂਤਨੂ ਅਤੇ ਨਿਖਿਲ ਵਲੋਂ ਡਿਜ਼ਾਈਨ ਕੀਤੇ ਕੱਪੜੇ ਪਾਏ, ਜਿਸ 'ਚ ਦੋਵੇਂ ਸ਼ਾਨਦਾਰ ਲੱਗ ਰਹੇ ਹਨ। ਇਸ ਦੇ ਨਾਲ ਹੀ ਇਸ ਬਲੈਕ ਡਰੈੱਸ 'ਚ ਨਤਾਸਾ ਦੀ ਖੂਬਸੂਰਤੀ ਹੋਰ ਵੀ ਵਧ ਗਈ ਹੈ।
ਨਤਾਸਾ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਬੇਟੇ ਅਗਸਤਿਆ ਦੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰਾਂ 'ਚ ਉਹ ਆਪਣੇ ਪਿਤਾ ਵਾਂਗ ਬਲੈਕ ਜੈਕੇਟ ਅਤੇ ਪੈਂਟ ਪਹਿਨੀ ਨਜ਼ਰ ਆ ਰਹੀ ਹੈ। ਹਾਲਾਂਕਿ ਤਸਵੀਰ 'ਚ ਹਾਰਦਿਕ ਪਿੱਛੇ ਖੜ੍ਹੇ ਹਨ ਅਤੇ ਆਪਣੇ ਬੇਟੇ ਨਾਲ ਪੋਜ਼ ਦੇ ਰਹੇ ਹਨ।
ਨਤਾਸਾ ਸਟੈਨਕੋਵਿਚ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਸਤਿਆਗ੍ਰਹਿ' ਨਾਲ ਕੀਤੀ ਸੀ। ਫਿਰ ਉਹ ਰੈਪਰ ਬਾਦਸ਼ਾਹ ਦੇ ਹਿੱਟ ਗੀਤ 'ਡੀਜੇ ਵਾਲੇ ਬਾਬੂ' ਨਾਲ ਮਸ਼ਹੂਰ ਹੋ ਗਈ। ਇਸ ਤੋਂ ਬਾਅਦ 2020 'ਚ ਨਤਾਸਾ ਤੇ ਹਾਰਦਿਕ ਨੇ ਆਪਣੀ ਮੰਗਣੀ ਦਾ ਐਲਾਨ ਕਰਨ ਤੋਂ ਬਾਅਦ ਵਿਆਹ ਕਰਵਾ ਲਿਆ ਤੇ ਉਸੇ ਸਾਲ ਨਤਾਸਾ ਨੇ ਬੇਟੇ ਅਗਸਤਿਆ ਨੂੰ ਜਨਮ ਦਿੱਤਾ।
ਹਾਰਦਿਕ ਨੇ ਮੈਚ ‘ਚ ਆਪਣੇ ਪ੍ਰੋਫੈਸ਼ਨਲਿਜ਼ਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਤੇ ਨਤਾਸਾ ਨੇ ਬਾਲੀਵੁੱਡ ‘ਚ ਕੁਝ ਖਾਸ ਕਮਾਲ ਤਾਂ ਨਹੀਂ ਕੀਤਾ ਪਰ ਉਸ ਦੀ ਖੂਬਸੂਰਤੀ ਦੇ ਕਾਫੀ ਚਰਚੇ ਹਨ।
ਇਸ ਦੇ ਨਾਲ ਹੀ ਹੁਣ ਇਸ ਜੋੜੇ ਨੇ ਹਾਲ ਹੀ ‘ਚ ਆਪਣਾ ਫੋਟੋਸ਼ੂਟ ਕਰਵਾਇਆ ਹੈ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਇਨ੍ਹਾਂ ਤਸਵੀਰਾਂ ‘ਚ ਦੋਵੇਂ ਕਾਫੀ ਡੈਸ਼ਿੰਗ ਨਜ਼ਰ ਆ ਰਹੇ ਹਨ। ਨਤਾਸਾ ਨੇ ਆਪਣੀ ਲੁੱਕ ਨਾਲ ਸੋਸ਼ਲ ਮੀਡੀਆ ਦਾ ਪਾਰਾ ਵਧਾ ਦਿੱਤਾ ਹੈ।
ਨਤਾਸਾ ਤੇ ਹਾਰਦਿਕ ਦੋਵਾਂ ਨੇ ਇਸ ਫੋਟੋਸ਼ੂਟ ਦੀਆਂ ਕੁਝ ਝਲਕੀਆਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫੈਨਸ ਨਾਲ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਨਤਾਸਾ, ਹਾਰਦਿਕ ਤੋਂ ਇਲਾਵਾ ਉਨ੍ਹਾਂ ਦਾ ਬੇਟਾ ਅਗਸਤਿਆ ਵੀ ਨਜ਼ਰ ਆ ਰਿਹਾ ਹੈ, ਜੋ ਸਿਰਫ ਢਾਈ ਸਾਲ ਦਾ ਹੈ। ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਦਿੱਤਾ, ’ਮੈਂ’ਤੁਸੀਂ ਅਤੇ ਮੇਰਾ।’
ਦੋਵਾਂ ਨੇ ਸ਼ਾਂਤਨੂ ਅਤੇ ਨਿਖਿਲ ਵਲੋਂ ਡਿਜ਼ਾਈਨ ਕੀਤੇ ਕੱਪੜੇ ਪਾਏ, ਜਿਸ ‘ਚ ਦੋਵੇਂ ਸ਼ਾਨਦਾਰ ਲੱਗ ਰਹੇ ਹਨ। ਇਸ ਦੇ ਨਾਲ ਹੀ ਇਸ ਬਲੈਕ ਡਰੈੱਸ ‘ਚ ਨਤਾਸਾ ਦੀ ਖੂਬਸੂਰਤੀ ਹੋਰ ਵੀ ਵਧ ਗਈ ਹੈ।
ਨਤਾਸਾ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਬੇਟੇ ਅਗਸਤਿਆ ਦੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰਾਂ ‘ਚ ਉਹ ਆਪਣੇ ਪਿਤਾ ਵਾਂਗ ਬਲੈਕ ਜੈਕੇਟ ਅਤੇ ਪੈਂਟ ਪਹਿਨੀ ਨਜ਼ਰ ਆ ਰਹੀ ਹੈ। ਹਾਲਾਂਕਿ ਤਸਵੀਰ ‘ਚ ਹਾਰਦਿਕ ਪਿੱਛੇ ਖੜ੍ਹੇ ਹਨ ਅਤੇ ਆਪਣੇ ਬੇਟੇ ਨਾਲ ਪੋਜ਼ ਦੇ ਰਹੇ ਹਨ।
ਨਤਾਸਾ ਸਟੈਨਕੋਵਿਚ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਸਤਿਆਗ੍ਰਹਿ’ ਨਾਲ ਕੀਤੀ ਸੀ। ਫਿਰ ਉਹ ਰੈਪਰ ਬਾਦਸ਼ਾਹ ਦੇ ਹਿੱਟ ਗੀਤ ‘ਡੀਜੇ ਵਾਲੇ ਬਾਬੂ’ ਨਾਲ ਮਸ਼ਹੂਰ ਹੋ ਗਈ। ਇਸ ਤੋਂ ਬਾਅਦ 2020 ‘ਚ ਨਤਾਸਾ ਤੇ ਹਾਰਦਿਕ ਨੇ ਆਪਣੀ ਮੰਗਣੀ ਦਾ ਐਲਾਨ ਕਰਨ ਤੋਂ ਬਾਅਦ ਵਿਆਹ ਕਰਵਾ ਲਿਆ ਤੇ ਉਸੇ ਸਾਲ ਨਤਾਸਾ ਨੇ ਬੇਟੇ ਅਗਸਤਿਆ ਨੂੰ ਜਨਮ ਦਿੱਤਾ।

 

Tags: cricket newsHardik Pandyalatest newsNatasa Stankovicpro punjab tvpunjabi news
Share309Tweet193Share77

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.