ਵੀਰਵਾਰ, ਸਤੰਬਰ 11, 2025 06:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Harish Verma ਦੀ ਫਿਲਮ Sab Fadey Jaange ਦਾ ਟ੍ਰੇਲਰ ਰਿਲੀਜ਼, ਥ੍ਰਿਲਰ ਦੇ ਨਾਲ ਮਿਲੇਗੀ ਕਾਮੇਡੀ ਦਾ ਪੰਚ, ਓਟੀਟੀ ‘ਤੇ ਇਸ ਦਿਨ ਹੋ ਰਹੀ ਰਿਲੀਜ਼

'ਸਭ ਫੜ੍ਹੇ ਜਾਣਗੇ' ਕਾਫੀ ਸਸਪੈਂਸ ਅਤੇ ਰੋਮਾਂਚ ਨਾਲ ਭਰਿਆ ਹੋਇਆ ਹੈ। ਇੰਨਾ ਹੀ ਨਹੀਂ ਇੱਕ ਵੀ ਸਕਿੰਟ ਅਜਿਹਾ ਨਹੀਂ ਹੈ ਜਿਸ ਵਿੱਚ ਅਸੀਂ ਆਪਣੀਆਂ ਅੱਖਾਂ ਝਪਕ ਸਕੀਏ।

by ਮਨਵੀਰ ਰੰਧਾਵਾ
ਫਰਵਰੀ 9, 2023
in ਪਾਲੀਵੁੱਡ, ਮਨੋਰੰਜਨ
0

Harish Verma and Hashneen Chauhan’s Sab Fadey Jaange Trailer: ਸਾਲ 2023 ਸਿਨੇਮਾ ਪ੍ਰੇਮੀਆਂ ਲਈ ਬੇਹੱਦ ਖਾਸ ਹੋਣ ਵਾਲਾ ਹੈ। ਜਿੱਥੇ ਆਏ ਦਿਨ ਹਿੰਦੀ ਅਤੇ ਸਾਊਥ ਦੀਆਂ ਫਿਲਮਾਂ ਲੋਕਾਂ ਦੀ ਦਿਲ ਲੁੱਟ ਰਹੀਆਂ ਹਨ। ਅਜਿਹੇ ‘ਚ ਪੰਜਾਬੀ ਫਿਲਮਾਂ ਵੀ ਕਿਸੇ ਤੋਂ ਪਿੱਛੇ ਨਹੀਂ। ਸਿਨੇਮਾਘਰਾਂ ਦੇ ਨਾਲ ਨਾਲ ਪੰਜਾਬੀ ਕੰਟੈਂਟ ਨੂੰ ਓਟੀਟੀ ‘ਤੇ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਪੰਜਾਬੀ ਫਿਲਮ ਇੰਡਸਟਰੀ ਹੁਣ ਨਵੀਆਂ ਚੀਜ਼ਾਂ ਨੂੰ ਅਜ਼ਮਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਸੰਵੇਦਨਸ਼ੀਲ ਮੁੱਦਿਆਂ ਨੂੰ ਛੂਹਣ ਵਾਲੀ, ਭੂਤ-ਪ੍ਰੇਤ ਫਿਲਮਾਂ ਜਾਂ ਐਕਸ਼ਨ ਫਿਲਮਾਂ ਦੇ ਨਾਲ-ਨਾਲ ਪ੍ਰੋਡਿਊਸਰ ਸਸਪੈਂਸ ਅਤੇ ਥ੍ਰਿਲਰ ‘ਤੇ ਵੀ ਕੰਮ ਕਰ ਰਹੇ ਹਨ। ਹਾਲ ਹੀ ਵਿੱਚ ਇਸੇ ਤਰ੍ਹਾਂ ਦੀ ਫਿਲਮ ਦਾ ਟ੍ਰੇਲਰ ਸਾਹਮਣੇ ਆਇਆ ਹੈ।

ਅਸੀਂ ਗੱਲ ਕਰ ਰਹੇ ਹਾਂ ਹਰੀਸ਼ ਵਰਮਾ (Harish Verma) ਤੇ ਹਸ਼ਨੀਨ ਚੌਹਾਨ (Hashneen Chauhan) ਦੀ ਫਿਲਮ ‘ਸਭ ਫੜ੍ਹੇ ਜਾਣਗੇ’ (Sab Fadey Jaange) ਦੀ। ਇਸ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ ਤੇ ਅਸੀਂ ਯਕੀਨਨ ਕਹਿ ਸਕਦੇ ਹਾਂ ਕਿ ਇਹ ਆਉਣ ਵਾਲੀ ਹਿੱਟ ਫਿਲਮ ਹੈ। ਫਿਲਮ ਡਿਜੀਟਲ ਪਲੇਟਫਾਰਮ ਚੌਪਾਲ ‘ਤੇ ਰਿਲੀਜ਼ ਹੋ ਰਹੀ ਹੈ।

ਹੁਣ ਟ੍ਰੇਲਰ ਦੀ ਗੱਲ ਕਰੀਏ ਤਾਂ ‘ਸਭ ਫੜ੍ਹੇ ਜਾਣਗੇ’ ਕਾਫੀ ਸਸਪੈਂਸ ਅਤੇ ਰੋਮਾਂਚ ਨਾਲ ਭਰਿਆ ਹੋਇਆ ਹੈ। ਇੰਨਾ ਹੀ ਨਹੀਂ ਇੱਕ ਵੀ ਸਕਿੰਟ ਅਜਿਹਾ ਨਹੀਂ ਹੈ ਜਿਸ ਵਿੱਚ ਅਸੀਂ ਆਪਣੀਆਂ ਅੱਖਾਂ ਝਪਕ ਸਕੀਏ। ਟ੍ਰੇਲਰ ਵੇਖਣ ਤੋਂ ਬਾਅਦ ਹੁਣ ਫਿਲਮ ਤੋਂ ਵੀ ਕਾਫੀ ਉਮੀਦਾਂ ਹਨ।

ਦੇਖੋ ਸਭ ਫੜੇ ਜਾਣਗੇ ਦਾ ਟ੍ਰੇਲਰ-

 

ਕ੍ਰੈਡਿਟ ਦੀ ਗੱਲ ਕਰੀਏ ਤਾਂ ਸਭ ਫੜ੍ਹੇ ਜਾਣਗੇ ਨੂੰ ਪਰਮਜੀਤ ਸਿੰਘ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਫਿਲਮ ਨੂੰ ਭਗਵੰਤ ਵਿਰਕ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਹਰੀਸ਼ ਵਰਮਾ ਅਤੇ ਹਸ਼ਨੀਨ ਚੌਹਾਨ ਤੋਂ ਇਲਾਵਾ ਫਿਲਮ ਵਿੱਚ ਹਨੀ ਮੱਟੂ, ਸੁਖਵਿੰਦਰ ਚਾਹਲ, ਸਰਮਸ ਕੌਸ਼ਲ, ਸਤਵੰਤ ਕੌਰ, ਲਖਵੀਰ ਸਿੰਘ ਅਤੇ ਹੋਰ ਬਹੁਤ ਸਾਰੇ ਕਲਾਕਾਰ ਵੀ ਹਨ।

ਹੁਣ, ਫੈਨਸ ਬੇਸਬਰੀ ਨਾਲ ‘ਸਭ ਫੜ੍ਹੇ ਜਾਣਗੇ’ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ। ਤੇ ਫਿਲਮ ਤੁਸੀਂ 16 ਫਰਵਰੀ 2023 ਨੂੰ ਚੌਪਾਲ ‘ਤੇ ਦੇਖ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsHarish VermaHashneen ChauhanOTT Choupalpro punjab tvpunjabi movieSab Fadey Jaange Movie Release DateSab Fadey Jaange Trailer
Share276Tweet173Share69

Related Posts

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025
Load More

Recent News

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.