ਬੁੱਧਵਾਰ, ਨਵੰਬਰ 5, 2025 04:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Harjeet Singh Tuli Marriage Pics: ਹਾਕੀ ਖਿਡਾਰੀ ਹਰਜੀਤ ਸਿੰਘ ਤੁਲੀ ਨੇ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਤੇ ਫੋਟੋਜ਼

ਸੋਸ਼ਲ ਮੀਡੀਆ 'ਤੇ ਹਰਜੀਤ ਤੁਲੀ ਦੇ ਵਿਆਹ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਪੰਜਾਬੀ ਐਕਟਰਸ ਰਾਜ ਧਾਲੀਵਾਲ ਨੇ ਨਵੀਂ ਵਿਆਹੀ ਜੋੜੀ ਨੂੰ ਵਧਾਈ ਦਿੰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ।

by Gurjeet Kaur
ਜਨਵਰੀ 23, 2023
in ਖੇਡ
0

Indian Hockey Player Harjeet Singh Tuli Marriage Pics: ਉੱਤਰ ਭਾਰਤ ਵਿੱਚ ਸਰਦ ਰੁੱਤ ਚੱਲ ਰਹੀ ਹੈ। ਜਿਸ ਕਰਕੇ ਪੰਜਾਬ ਵਿੱਚ ਵੈਡਿੰਗ ਸੀਜ਼ਨ ਚੱਲ ਰਿਹਾ ਹੈ। ਇਸ ਸਿਲਸਿਲੇ ਦੇ ਚੱਲਦੇ ਹਾਕੀ ਖਿਡਾਰੀ ਹਰਜੀਤ ਸਿੰਘ ਤੁਲੀ ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

ਸੋਸ਼ਲ ਮੀਡੀਆ ‘ਤੇ ਹਰਜੀਤ ਤੁਲੀ ਦੇ ਵਿਆਹ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਪੰਜਾਬੀ ਐਕਟਰਸ ਰਾਜ ਧਾਲੀਵਾਲ ਨੇ ਨਵੀਂ ਵਿਆਹੀ ਜੋੜੀ ਨੂੰ ਵਧਾਈ ਦਿੰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ।

 

View this post on Instagram

 

A post shared by Joban Dhaliwal (@dhaliwaljoban0)


ਰਾਜ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਹਾਕੀ ਖਿਡਾਰੀ ਹਰਜੀਤ ਸਿੰਘ ਤੁਲੀ ਆਪਣੀ ਵਹੁਟੀ ਦੇ ਨਾਲ ਨਜ਼ਰ ਆ ਰਹੇ ਹਨ। ਇਸ ਪੋਸਟ ‘ਤੇ ਯੂਜ਼ਰਸ ਵੀ ਕਮੈਂਟ ਕਰਕੇ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ।

 

View this post on Instagram

 

A post shared by Raj Dhaliwal (@irajdhaliwal)


ਹਰਜੀਤ ਸਿੰਘ ਤੁਲੀ ‘ਤੇ ਬਣ ਚੁੱਕੀ ਹੈ ਫਿਲਮ, ਐਮੀ ਨੇ ਨਿਭਾਇਆ ਸੀ ਅਹਿਮ ਕਿਰਦਾਰ

ਦੱਸ ਦਈਏ ਹਰਜੀਤ ਸਿੰਘ ਤੁਲੀ ਸਾਲ 2016 ਜੂਨੀਅਰ ਹਾਕੀ ਵਰਲਡ ਕੱਪ ਵਿੱਚ ਭਾਰਤੀ ਟੀਮ ਨੂੰ ਚੈਂਪੀਅਨ ਬਨਾਉਣ ਦਾ ਸੁਫ਼ਨਾ ਪੂਰਾ ਕੀਤਾ ਸੀ। ਜਿਸ ਕਰਕੇ ਹਰਜੀਤ ਸਿੰਘ ਤੁਲੀ ਦੇ ਸੰਘਰਸ਼ ਨੂੰ ਪੰਜਾਬੀ ਫ਼ਿਲਮ ਦੁਆਰਾ ਵੱਡੇ ਪਰਦੇ ‘ਤੇ ਪੇਸ਼ ਕੀਤਾ ਗਿਆ ਸੀ।

ਜੀ ਹਾਂ, ਫ਼ਿਲਮ ‘ਹਰਜੀਤਾ Harjeeta ‘ ਭਾਰਤੀ ਹਾਕੀ ਖਿਡਾਰੀ ਹਰਜੀਤ ਸਿੰਘ ਤੁਲੀ ਦੀ ਕਹਾਣੀ ‘ਤੇ ਅਧਾਰਿਤ ਸੀ। ਇਸ ਫ਼ਿਲਮ ਵਿੱਚ ਐਮੀ ਵਿਰਕ ਨੇ ਹਰਜੀਤ ਸਿੰਘ ਦੇ ਕਿਰਦਾਰ ਨੂੰ ਨਿਭਾਇਆ ਸੀ। ਫ਼ਿਲਮ ਹਰਜੀਤਾ ਨੂੰ 66ਵੇਂ ਨੈਸ਼ਨਲ ਫ਼ਿਲਮ ਐਵਾਰਡ ‘ਚ ਖੇਤਰੀ ਫ਼ਿਲਮਾਂ ਦੀ ਸ਼੍ਰੇਣੀ ‘ਚ ਬੈਸਟ ਫ਼ਿਲਮ ਅਵਾਰਡ ਮਿਲਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjeet singhHarjeet Singh Tuli MarriageHockey Player Harjeet Singh Tuliindian hockey playerIndian Hockey Player Harjeet Singh Tuli Marriage Picspro punjab tvpunjabi newssports news
Share462Tweet289Share116

Related Posts

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਸ਼੍ਰੇਅਸ ਅਈਅਰ ਦੀ ਸਿਹਤ ਬਾਰੇ BCCI ਨੇ ਦਿੱਤਾ ਵੱਡਾ ਅਪਡੇਟ, ਭਾਰਤ ਵਾਪਸ ਆਉਣ ‘ਚ ਲੱਗ ਸਕਦਾ ਹੈ ਕੁਝ ਸਮਾਂ

ਨਵੰਬਰ 1, 2025

IND vs AUS: ਦੂਜੇ T20 ‘ਚ ਭਾਰਤ ਨੂੰ ਮਿਲੀ ਹਾਰ, ਆਸਟ੍ਰੇਲੀਆ ਨੇ 4 ਵਿਕਟਾਂ ਨਾਲ ਜਿੱਤ ਕੀਤੀ ਪ੍ਰਾਪਤ

ਅਕਤੂਬਰ 31, 2025

ICU ਤੋਂ ਬਾਹਰ ਆ ਸ਼੍ਰੇਅਸ ਅਈਅਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕਿਵੇਂ ਹੈ ਹੁਣ ਖਿਡਾਰੀ ਦੀ ਸਿਹਤ

ਅਕਤੂਬਰ 30, 2025

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

ICU ਤੋਂ ਬਾਹਰ ਆਏ ਕ੍ਰਿਕਟਰ ਸ਼੍ਰੇਅਸ ਅਈਅਰ, ਸਿਡਨੀ ਹਸਪਤਾਲ ‘ਚ ਨੇ ਦਾਖਲ, ਜਾਣੋ ਹੁਣ ਕਿਵੇਂ ਹੈ ਸਿਹਤ

ਅਕਤੂਬਰ 28, 2025
Load More

Recent News

ਕੈਨੇਡਾ ਦੇ ਨਵੇਂ ਪਲਾਨ ‘ਚ ਭਾਰਤ ਬਣ ਰਿਹਾ ਨਿਸ਼ਾਨਾ, ਕੀ ਹੋਵੇਗਾ ਅਗਲਾ ਫੈਸਲਾ

ਨਵੰਬਰ 4, 2025

JIO ਦੇ 5 ਸਭ ਤੋਂ ਵਧੀਆ ਰੀਚਾਰਜ ਪਲਾਨ, 150 ਰੁਪਏ ਤੋਂ ਘੱਟ ‘ਚ ਮਿਲੇਗੀ 28 ਦਿਨਾਂ ਦੀ ਵੈਧਤਾ

ਨਵੰਬਰ 4, 2025

Tech News: ਆ ਗਿਆ iOS 26.1, ਜਾਣੋ ਕੀ ਆਏ ਹਨ ਨਵੇਂ ਬਦਲਾਅ ਤੇ ਤੁਹਾਨੂੰ ਕਰਨਾ ਚਾਹੀਦਾ ਹੈ ਅਪਡੇਟ ਜਾਂ ਨਹੀਂ?

ਨਵੰਬਰ 4, 2025

ਹੁਣ ਧਿਆਨ ਨੌਕਰੀਆਂ ਦੇਣ ‘ਤੇ, ਨਾ ਕਿ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ਬਣਾਇਆ ‘ਸਟਾਰਟਅੱਪ ਸਟੇਟ’

ਨਵੰਬਰ 4, 2025

ਹਰਿਆਣਾ ਕੈਬਨਿਟ ਨੇ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀ ਸਹਾਇਤਾ ਦੇਣ ਦੀ ਦਿੱਤੀ ਪ੍ਰਵਾਨਗੀ

ਨਵੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.