ਬੁੱਧਵਾਰ, ਮਾਰਚ 25, 2026 11:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਬੀਬੀ ਜਾਗੀਰ ਕੌਰ ਦੀ ਅਪੀਲ ਨੂੰ ਧਾਮੀ ਨੇ ਕੀਤਾ ਖਾਰਜ, ਹੁਣ 9 ਨਵੰਬਰ ਨੂੰ ਹੀ ਹੋਵੇਗਾ SGPC ਇਜਲਾਸ

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਸੀ ਕਿ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲਾ ਇਹ ਜਨਰਲ ਇਜਲਾਸ 9 ਨਵੰਬਰ ਦੀ ਥਾਂ ਕੁਝ ਦਿਨ ਅਗਾਂਹ ਕਰ ਦਿੱਤਾ ਜਾਵੇ।

by propunjabtv
ਅਕਤੂਬਰ 21, 2022
in ਧਰਮ, ਪੰਜਾਬ
0
Harjinder Singh Dhami

Harjinder Singh Dhami

SGPC Election: ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ (Jagir Kaur) ਵੱਲੋਂ ਅਹੁਦੇਦਾਰਾਂ ਦੀ ਚੋਣ ਵਾਸਤੇ ਸੱਦੇ ਗਏ ਜਨਰਲ ਇਜਲਾਸ ਨੂੰ 9 ਨਵੰਬਰ ਦੀ ਥਾਂ ਅਗਾਂਹ ਪਾਉਣ ਦੀ ਕੀਤੀ ਗਈ ਅਪੀਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਪ੍ਰਧਾਨ, ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਵਾਸਤੇ ਹੋਣ ਵਾਲਾ ਜਨਰਲ ਇਜਲਾਸ 9 ਨਵੰਬਰ ਨੂੰ ਹੀ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਆਖਿਆ ਕਿ ਇਹ ਜਨਰਲ ਇਜਲਾਸ ਪਹਿਲਾਂ ਐਲਾਨੀ ਗਈ ਮਿਤੀ ਮੁਤਾਬਕ 9 ਨਵੰਬਰ ਨੂੰ ਹੀ ਹੋਵੇਗਾ।

ਉਨ੍ਹਾਂ ਕਿਹਾ ਕਿ ਜਨਰਲ ਹਾਊਸ ਸਿੱਖ ਗੁਰਦੁਆਰਾ ਐਕਟ ਮੁਤਾਬਕ 21 ਦਿਨਾਂ ਦੇ ਵਕਫ਼ੇ ਬਾਅਦ ਸੱਦਿਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸੂਚਨਾ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਨਰਲ ਇਜਲਾਸ ਦੀ ਮਿਤੀ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਿਹੜੇ ਮੈਂਬਰ ਵਿਦੇਸ਼ ਵਿੱਚ ਹਨ, ਉਨ੍ਹਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਾਰੇ ਮੈਂਬਰਾਂ ਨੇ ਜਨਰਲ ਹਾਊਸ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ। ਸਾਬਕਾ ਪ੍ਰਧਾਨ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਸੀ ਕਿ ਅਹੁਦੇਦਾਰਾਂ ਦੀ ਚੋਣ ਲਈ ਰੱਖਿਆ ਗਿਆ ਜਨਰਲ ਇਜਲਾਸ ਕੁਝ ਦਿਨਾਂ ਲਈ ਅਗਾਂਹ ਪਾ ਦਿੱਤਾ ਜਾਵੇ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਰ ਕੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਗੁਰਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਜਾ ਰਹੇ ਹਨ। ਕੁਝ ਮੈਂਬਰ ਪਹਿਲਾਂ ਹੀ ਵਿਦੇਸ਼ਾਂ ਵਿੱਚ ਹਨ।

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਸੀ ਕਿ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲਾ ਇਹ ਜਨਰਲ ਇਜਲਾਸ 9 ਨਵੰਬਰ ਦੀ ਥਾਂ ਕੁਝ ਦਿਨ ਅਗਾਂਹ ਕਰ ਦਿੱਤਾ ਜਾਵੇ।

Tags: amritsarHarjinder Singh DhamiJagir Kaurpro punjab tvpunjab newsSGPC ElectionsSGPC General MeetingShiromani Committee Presidentshiromani gurdwara parbandhak committeeSikh Gurdwara Act
Share218Tweet136Share54

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.