ਸ਼ਨੀਵਾਰ, ਮਾਰਚ 28, 2026 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਹਰਜੋਤ ਬੈਂਸ ਦਾ ਵੱਡਾ ਦਾਅਵਾ, ਕਿਹਾ ਲੱਖਾਂ ਲੋਕ ਲੈ ਰਹੇ ਹਨ ਮਿਆਰੀ ਸਿਹਤ ਸਹੂਲਤਾਂ

Punjab News: ਹਰਜੋਤ ਬੈਂਸ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਦੀਆਂ ਸਹੂਲਤਾਂ, ਮੈਡੀਕਲ ਸਟਾਫ ਲਈ ਢੁਕਵੇ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ, ਜਿੱਥੋ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਫਤ ਮਿਲਣਗੀਆਂ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Aam Aadmi Clinic Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆ ਨਿਰੰਤਰ ਪੂਰੀਆ ਕੀਤੀਆ ਜਾ ਰਹੀਆਂ ਹਨ। ਢੇਰ ਵਿੱਚ ਆਮ ਆਦਮੀ ਕਲੀਨਿਕ ਤੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਅੱਜ ਤੋਂ ਮਿਲਣਗੀਆਂ। ਜਿੱਥੇ ਮੁਫਤ ਟੈਸਟ, ਦਵਾਈ ਦੀ ਸਹੂਲਤ ਵੀ ਹੋਵੇਗੀ।

ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਵਿੱਚ ਤਿਆਰ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਣ ਕਰਨ ਮੌਕੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਦੀਆਂ ਸਹੂਲਤਾਂ, ਮੈਡੀਕਲ ਸਟਾਫ ਲਈ ਢੁਕਵੇ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ, ਜਿੱਥੋ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਫਤ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤੋ ਪਹਿਲਾ ਅਸੀ ਮੁਫਤ ਬਿਜਲੀ,ਮਿਆਰੀ ਸਿੱਖਿਆ ਦੇਣ ਦੇ ਵਾਅਦੇ ਪੂਰੇ ਕੀਤੇ ਹਨ।

ਉਨ੍ਹਾਂ ਨੇ ਕਿਹਾ ਕਿ ਸਾਡੇ ਹਲਕੇ ਵਿੱਚ ਪਹਿਲਾ ਵੀ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਭਰ ਵਿੱਚ ਲਗਭਗ 22 ਲੱਖ ਲੋਕ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਹੋ ਰਿਹਾ ਹੈ। ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਹੋ ਰਹੇ ਹਨ।

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਚੇ ਦੇ ਵਿਕਾਸ ਦੇ ਨਾਲ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਬੇਮੋਸਮੀ ਬਰਸਾਤ ਨਾਲ ਹੋਏ ਫਸਲਾ ਦੇ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ। ਸਾਡੇ ਅਧਿਕਾਰੀ ਬਹੁਤ ਮਿਹਨਤ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਬਿਨਾ ਭੇਦਭਾਵ ਕਰ ਰਹੇ ਹਨ। ਕਿਸੇ ਨੂੰ ਵੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਦੀਪਕ ਸੋਨੀ ਭਨੂਪਲੀ, ਜਸਪ੍ਰੀਤ ਜੇ.ਪੀ, ਐਡਵੋਕੇਟ ਨੀਰਜ ਸ਼ਰਮਾ, ਦਲਜੀਤ ਸਿੰਘ ਕਾਕਾ ਨਾਨਗਰਾ, ਅਮਰੀਕ ਸਿੰਘ ਕਾਕੂ, ਅਵਤਾਰ ਸਿੰਘ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਦਮਨ ਢੇਰ, ਸਮਰ ਅਟਵਾਲ, ਹੈਪੀ ਦਿਆਲ, ਬਿੱਟੂ ਢੇਰ, ਸੋਹਣ ਸਿੰਘ ਬੈਂਸ, ਬਚਿੱਤਰ ਸਿੰਘ ਬੈਂਸ ਆਦਿ ਹਾ਼ਜਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Aam Aadmi Clinics'Aam Aadmi Clinic PunjabBhagwant MannHarjot Bainsharjot singh bainsHealth Facilitiespro punjab tvpunjab cabinet ministerpunjab governmentpunjab newspunjabi news
Share216Tweet135Share54

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.