Parho Punjab, Parhao Punjab (Primary) Project: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਨ੍ਹਾਂ ਉਪਰਾਲਿਆਂ ਤਹਿਤ ਹੀ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ(ਪ੍ਰਾਇਮਰੀ) ਅਧੀਨ ਕੰਮ ਕਰਦੇ 23 ਜ਼ਿਲ੍ਹਾ ਕੁਆਰਡੀਨੇਟਰਾਂ ਨੂੰ ਅਤੇ 422 ਬੀ.ਐਮ.ਟੀ. ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ।
Cabinet Minister @HarjotBains ordered to revert 23 Dist. Coordinators working under Parho Punjab,Parhao Punjab (Primary) Project & 422 BMTs to their parent schools with immediate effect.Minister said he took this decision to further raise standard of edu. in govt primary schools. pic.twitter.com/VxvLnCQ8Fg
— Government of Punjab (@PunjabGovtIndia) April 18, 2023
ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਆਪਕ ਆਪਣੇ ਪਿਤਰੀ ਸਕੂਲ ਵਿੱਚ ਤਾਇਨਾਤ ਰਹਿੰਦਿਆਂ ਹੀ ਪ੍ਰੋਜੈਕਟ ਸਬੰਧੀ ਕੰਮ ਨੇਪਰੇ ਚਾੜ੍ਹਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h