ਬੁੱਧਵਾਰ, ਸਤੰਬਰ 9, 2026 10:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

by Pro Punjab Tv
ਅਗਸਤ 19, 2026
in Featured, Featured News, ਸਿੱਖਿਆ, ਕੇਂਦਰ, ਪੰਜਾਬ, ਰਾਜਨੀਤੀ
0

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਅਤੇ ਯੂਜੀਸੀ ਦੀ ਪ੍ਰੀਖਿਆ ਰੱਦ ਹੋਣ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਪੇਪਰ ਲੀਕ ਜਾਂ ਕਿਸੇ ਹੋਰ ਕਾਰਨ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਕੇਂਦਰ ਸਰਕਾਰ ਮਾਹਿਰਾਂ ਦੇ ਪੈਨਲ ਬਣਾਉਣ ਤੱਕ ਸੀਮਤ ਰਹਿ ਜਾਂਦੀ ਹੈ, ਜਦਕਿ ਇਸ ਸਮੱਸਿਆ ਦਾ ਸਥਾਈ ਹੱਲ ਲੱਭਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀਆਂ ਨੂੰ ਭਰੋਸੇ ਵਿੱਚ ਲੈ ਕੇ ਇੱਕ ਸਾਂਝਾ ਅਤੇ ਪ੍ਰਭਾਵਸ਼ਾਲੀ ਫਰੇਮਵਰਕ ਤਿਆਰ ਕਰਨਾ ਚਾਹੀਦਾ ਹੈ, ਤਾਂ ਜੋ ਦੇਸ਼ ਭਰ ਵਿੱਚ ਪ੍ਰੀਖਿਆਵਾਂ ਦੌਰਾਨ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮਸਲੇ ਦਾ ਹੱਲ ਸਿਆਸੀ ਦਾਇਰੇ ਤੋਂ ਉੱਪਰ ਉੱਠ ਕੇ ਕਰਨ ਦੀ ਲੋੜ ਹੈ।

ਇਸ ਦੌਰਾਨ ਸਿੱਖਿਆ ਮੰਤਰੀ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੀਬ 2300 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਮੁਤਾਬਕ ਔਸਤਨ 15 ਲੱਖ ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਇਹ ਰਕਮ ਖਰਚ ਕੀਤੀ ਗਈ।

ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 13,920 ਨਵੇਂ ਪਖਾਨੇ ਬਣਾਏ ਗਏ ਹਨ, ਜਦਕਿ ਵਿਦਿਆਰਥੀਆਂ ਦੀ ਸਹੂਲਤ ਲਈ 2 ਲੱਖ ਬੈਂਚ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

 

Tags: Aam Aadmi Party Punjablatest newspro punjab tvpunjab news
Share201Tweet126Share50

Related Posts

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਸਤੰਬਰ 8, 2026

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸਤੰਬਰ 8, 2026

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਸਤੰਬਰ 8, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026
Load More

Recent News

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਸਤੰਬਰ 8, 2026

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸਤੰਬਰ 8, 2026

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਸਤੰਬਰ 8, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.