ਸ਼ੁੱਕਰਵਾਰ, ਮਾਰਚ 20, 2026 06:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government:ਹਰਜੋਤ ਸਿੰਘ ਬੈਂਸ ਵਲੋਂ ਐਲਾਨ, ਸਕੂਲ ਸਿੱਖਿਆ ਵਿਭਾਗ ‘ਚ ਅੰਤਰਰਾਸ਼ਟਰੀ ਵਿੱਦਿਅਕ ਮਾਮਲਿਆਂ ਦਾ ਸੈੱਲ ਗਠਿਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ

by Gurjeet Kaur
ਨਵੰਬਰ 12, 2022
in ਪੰਜਾਬ
0
harjot bains

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਕਾਰਜਾਂ ਤਹਿਤ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰ ਰਹੇ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਵੱਖ-ਵੱਖ ਕਾਡਰਾਂ ਤਹਿਤ ਕੰਮ ਕਰ ਰਹੇ ਅਧਿਆਪਕਾਂ ਨੂੰ ਦੇਸ ਦੇ ਅੰਦਰ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਲਈ ਕਾਰਜ ਕਰ ਰਹੀਆਂ ਸੰਸਥਾਵਾਂ ਪਾਸੋਂ ਓਰੀਐਂਟੇਸ਼ਨ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਫ਼ਤਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਅਧੀਨ ਅੰਤਰਰਾਸ਼ਟਰੀ ਵਿੱਦਿਅਕ ਮਾਮਲਿਆਂ ਦੇ ਸੈੱਲ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਸੈੱਲ ਦੀ ਸਥਾਪਨਾ ਦਾ ਮੁੱਖ ਉਦੇਸ਼ ਸਿੱਖਿਆ ਵਿਭਾਗ ਚੋਂ ਉਨ੍ਹਾਂ ਅਧਿਕਾਰੀਆਂ ਅਤੇ ਅਧਿਆਪਕਾਂ ਦੀ ਪਾਰਦਰਸ਼ੀ ਢੰਗ ਨਾਲ ਚੋਣ ਕਰਨੀ ਹੈ ਜਿਨ੍ਹਾਂ ਨੂੰ ਅੰਤਰਰਾਸ਼ਟਰੀ ਜਾਂ ਰਾਸ਼ਟਰੀ ਸੰਸਥਾਵਾਂ ਚੋਂ ਪੰਜਾਬ ਦੀ ਸਕੂਲੀ ਸਿੱਖਿਆ ਦੇ ਵਿਕਾਸ ਲਈ ਸਿਖਲਾਈ ਪ੍ਰਾਪਤ ਕਰਨ ਲਈ ਭੇਜਣਾ ਹੈ ਤਾਂ ਜੋ ਭਵਿੱਖ ਵਿੱਚ ਬੈਸਟ ਪ੍ਰੈਕਟਿਸਜ਼ ਨੂੰ ਲਾਗੂ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।

ਬੈਂਸ ਨੇ ਦੱਸਿਆ ਕਿ ਅੰਤਰਰਾਸ਼ਟਰੀ ਵਿੱਦਿਅਕ ਮਾਮਲਿਆਂ ਦੇ ਸੈੱਲ ਦਾ ਮੁੱਖ ਉਦੇਸ਼ ਇਹ ਵੀ ਹੋਵੇਗਾ ਕਿ ਅਧਿਆਪਕਾਂ ਦੀ ਸਮਰੱਥਾ ਉਸਾਰੀ ਕੀਤੀ ਜਾਵੇ ਅਤੇ ਉਹਨਾਂ ਨੂੰ ਵਿਦੇਸ਼ਾਂ ਦੇ ਵਿਸ਼ੇਸ਼ ਦੌਰੇ ਕਰਵਾਏ ਜਾਣ ਜਿਨ੍ਹਾਂ ਦੀ ਸਿੱਖਿਆ ਪ੍ਰਣਾਲੀ ਦੀਆਂ ਵਧੀਆਂ ਨੀਤੀਆਂ ਅਤੇ ਉਹਨਾਂ ਦੀਆਂ ਚੰਗੀਆਂ ਪੇਸ਼ਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤਾ ਜਾ ਸਕੇ।

ਅੰਤਰਰਾਸ਼ਟਰੀ ਵਿੱਦਿਅਕ ਮਾਮਲਿਆਂ ਦਾ ਸੈੱਲ ਵਿਦੇਸ਼ੀ ਸਿੱਖਿਆ ਦੀ ਜਾਣਕਾਰੀ ਲੈਣ ਲਈ ਜਾਣ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਦੀ ਚੋਣ ਲਈ ਵਿਸ਼ੇਸ਼ ਪਾਰਦਰਸ਼ੀ ਪ੍ਰਣਾਲੀ ਬਣਾਏਗਾ। ਸੈੱਲ ਵੱਲੋਂ ਵਿੱਦਿਅਕ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਵੱਖ-ਵੱਖ ਕਾਡਰਾਂ ਵਿੱਚ ਕੰਮ ਕਰਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਸਮਰੱਥਾ ਉਸਾਰੀ ਲਈ ਪ੍ਰੋਗਰਾਮ ਤਿਆਰ ਕਰੇਗਾ ਅਤੇ ਇਹਨਾਂ ਦੇ ਸਮਰੱਥਾ ਉਸਾਰੀ ਪ੍ਰੋਗਰਾਮਾਂ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਦੌਰਿਆਂ ਨਾਲ ਹੋਈ ਸਮਰੱਥਾ ਉਸਾਰੀ ਦਾ ਮੁਲਾਂਕਣ ਵੀ ਕਰੇਗਾ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਓਰੀਐਂਟੇਸ਼ਨ ਪ੍ਰੋਗਰਾਮਾਂ ਦੀ ਚੋਣ ਤਿਆਰ ਕੀਤੇ ਜਾ ਰਹੇ ਪੋਰਟਲ ‘ਤੇ ਅਪਲਾਈ ਕਰਨ, ਵਿਸ਼ੇਸ਼ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੀ ਪ੍ਰਕਿਰਿਆ ਵਿੱਚੋਂ ਗੁਜ਼ਰਨ ਉਪਰੰਤ ਕੀਤੀ ਜਾਣੀ ਹੈ। ਇਸ ਪ੍ਰਕਿਰਿਆ ਵਿੱਚ ਜੇਕਰ ਕੋਈ ਅਧਿਆਪਕ ਜਾਂ ਅਧਿਕਾਰੀ ਕਿਸੇ ਤਰ੍ਹਾਂ ਦੇ ਬਾਹਰੀ ਜਾਂ ਰਾਜਸੀ ਪ੍ਰਭਾਵ ਵਰਤੇਗਾ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਇਸ ਪ੍ਰਕਿਰਿਆ ਦੀ ਚੋਣ ਤੋਂ ਵਾਂਝਿਆਂ ਕਰਨ ਹਿੱਤ ਬਲੈਕ ਲਿਸਟ ਵੀ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP Minister Harjot Singh Bainspro punjab tvpunjab governmentpunjabi news
Share216Tweet135Share54

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.