ਸ਼ਨੀਵਾਰ, ਮਾਰਚ 21, 2026 12:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਨੂੰ ਹਰਜੋਤ ਸਿੰਘ ਬੈਂਸ ਵਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

by Bharat Thapa
ਨਵੰਬਰ 22, 2022
in ਪੰਜਾਬ
0

ਲੁਧਿਆਣਾ: ਪੰਜਾਬ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜ਼ੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜ਼ੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ।

ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainslatest newspro punjab tvpunjab schoolpunjabi news
Share219Tweet137Share55

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.