ਸ਼ਨੀਵਾਰ, ਮਈ 2, 2026 06:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ

by Gurjeet Kaur
ਅਕਤੂਬਰ 20, 2023
in ਪੰਜਾਬ
0
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ

ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਨੇ ਅੱਜ  ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ  ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ।

ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ  ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ  30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ।

ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।
Tags: aapAAP Education Ministerharjot singh bainspro punjab tvpunjabi news
Share209Tweet131Share52

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result