ਵੀਰਵਾਰ, ਮਈ 21, 2026 05:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਜੋਤ ਸਿੰਘ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰਦੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

by Bharat Thapa
ਮਾਰਚ 3, 2023
in ਪੰਜਾਬ
0

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਦਫਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ।

ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: employees workingharjot singh bainsordered to completepropunjabtvraw teachersregularizationthe work
Share205Tweet128Share51

Related Posts

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਮਈ 21, 2026

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਮਈ 21, 2026

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਈ 21, 2026

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026
Load More

Recent News

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.