ਐਤਵਾਰ, ਮਾਰਚ 1, 2026 12:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ

ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ।

by ਮਨਵੀਰ ਰੰਧਾਵਾ
ਦਸੰਬਰ 2, 2022
in Featured, ਸਿੱਖਿਆ, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ‘ਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਂਅ ਕਿਸੇ ਜ਼ਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ ਜ਼ੋ ਕਿ ਮੌਜੂਦਾ ਦੌਰ ਵਿਚ ਅਸਭਿਅਕ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਨਾਲ ਹੀ ਸਮਾਜ ਵਿਚ ਜਾਤੀ ਵਿਖਰੇਵੇਂ ਨੂੰ ਉਤਸ਼ਾਹਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਧਰਮ ਨਿਰਪੱਖ ਅਤੇ ਜਾਤ-ਪਾਤ ਤੋਂ ਉਪਰ ਉੱਠ ਕੇ ਸਮੂਹ ਵਿਦਿਆਰਥੀਆਂ ਨੂੰ ਬਰਾਬਰਤਾ ਦੇ ਅਧਾਰ ‘ਤੇ ਇੱਕ ਸਮਾਨ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਇੱਕ ਵਰਗ ਜਾਂ ਜਾਤੀ ਨਾਲ ਸੰਬੰਧਿਤ ਨਹੀਂ ਕੀਤਾ ਜਾ ਸਕਦਾ।

ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਕੋਮਲ ਮਨਾਂ ‘ਤੇ ਇਹਨਾਂ ਨਾਵਾਂ ਦਾ ਡੂੰਘਾ ਅਸਰ ਪੈਂਦਾ ਹੈ ਅਤੇ ਕਈ ਵਾਰੀ ਬਹੁਤ ਸਾਰੇ ਮਾਪੇ ਵੀ ਆਪਣੇ ਬੱਚਿਆਂ ਨੂੰ ਇਨ੍ਹਾਂ ਨਾਵਾਂ ਕਾਰਨ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤੋਂ ਗੁਰੇਜ਼ ਕਰਦੇ ਹਨ।

ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਤੋਂ ਉਨ੍ਹਾਂ ਅਧੀਨ ਖੇਤਰ ਵਿੱਚ ਚਲ ਰਹੇ ਵੱਖ-ਵੱਖ ਜਾਤੀ ਅਧਾਰਿਤ ਨਾਵਾਂ ਦੇ ਸਕੂਲਾਂ ਦੀ ਰਿਪੋਰਟ ਮੰਗੀ ਗਈ ਹੈ। ਇਸ ਰਿਪੋਰਟ ਦੇ ਮਿਲਣ ਉਪਰੰਤ ਇਨ੍ਹਾਂ ਨਾਵਾਂ ਨੂੰ ਬਦਲਣ ਲਈ ਵਿਭਾਗ ਵੱਲੋਂ ਬਿਨਾ ਦੇਰੀ ਕਾਰਵਾਈ ਕਰਨ ਲਈ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕੀਤੇ ਗਏ ਹਨ।

ਇਹ ਵੀ ਪੜ੍ਹੋ: Who is Goldy Brar: ਜਾਣੋ ਕੌਣ ਹੈ ਗੋਲਡੀ ਬਰਾੜ, ਜਿਸ ਨੇ ਰੱਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainsNames of Government Schoolspro punjab tvpunjab newsPunjab School Education Minister
Share255Tweet159Share64

Related Posts

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026
Load More

Recent News

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.