ਐਤਵਾਰ, ਜੁਲਾਈ 26, 2026 09:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ ਗ੍ਰਾਂਟ ਜਾਰੀ

Harjot Singh Bains ਨੇ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।

by ਮਨਵੀਰ ਰੰਧਾਵਾ
ਜੁਲਾਈ 17, 2023
in ਪੰਜਾਬ
0

Punjab Floods Update: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ  ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।

ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਹੜ੍ਹਾਂ ਅਤੇ ਮੀਂਹਾਂ ਕਾਰਨ ਹੋਏ ਨੁਕਸਾਨ ਸਬੰਧੀ ਇੱਕ ਵਿਸ਼ੇਸ਼ ਸਰਵੇ ਬਹੁਤ ਜਲਦ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਰੂਰਤ ਅਨੁਸਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਨੂੰ ਯੋਗ ਮੁਰੰਮਤ ਲਈ ਪੈਸਾ ਜਾਰੀ ਕੀਤਾ ਜਾ ਸਕੇ।

ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਪ੍ਰਭਾਵ ਤੋਂ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਪ੍ਰਤੀ ਸਕੂਲ ਜਾਰੀ ਕੀਤੀ ਜਾ ਰਹੀ ਹੈ।

ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ…

— Harjot Singh Bains (@harjotbains) July 17, 2023

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਮੁੜ ਸਿਰਜਨਾ ਲਈ ਵਚਨਬੱਧ ਹਾਂ ਅਤੇ ਸਾਰੇ ਰਲ-ਮਿਲ ਕੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainspro punjab tvPunjab Floodspunjab governmentpunjab newsPunjab School Education Ministerpunjab schoolspunjabi news
Share241Tweet151Share60

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.