ਵੀਰਵਾਰ, ਨਵੰਬਰ 20, 2025 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Punjab Government Schools-2023: ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ-2023 ਦਾ ਆਗਾਜ਼

Punjab Schools: ਬੈਂਸ ਨੇ ਕਿਹਾ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣਾ ਹੀ ਨਹੀ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ ਵੀ ਹੈ।

by ਮਨਵੀਰ ਰੰਧਾਵਾ
ਫਰਵਰੀ 17, 2023
in ਸਿੱਖਿਆ, ਪੰਜਾਬ
0

Admission Campaign in Government Schools: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ ਇੱਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਹੈ।

ਇਸ ਸਬੰਧੀ ਕਾਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।

ਬੈਂਸ ਨੇ ਕਿਹਾ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣਾ ਹੀ ਨਹੀ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਲੰਬੀ ਗੈਰ ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰਨ।

‘ਬਿਹਤਰ ਅਨੁਭਵ ਵਿੱਦਿਆ ਮਿਆਰੀ, ਮਾਣ ਪੰਜਾਬ ਦਾ ਸਕੂਲ ਸਰਕਾਰੀ’ ਦੇ ਨਾਹਰੇ ਨੂੰ ਸਾਕਾਰ ਕਰਨ ਦੀ ਹਦਾਇਤ ਕਰਦਿਆਂ ਉਨ੍ਹਾ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ 31 ਮਾਰਚ ਤੱਕ ਹਰ ਸਕੂਲ ਵਿੱਚ ਵਿਦਿਆਰਥੀਆਂ ਦੇ ਬੈਠਣ ਵਾਸਤੇ ਬੈਂਚ ਮੁਹੱਈਆ ਕਰਵਾਏ ਜਾਣਗੇ ਅਤੇ ਧਾਰਮਿਕ ਸਥਾਨਾਂ ਵਿੱਚ ਚੱਲਦੇ ਸਕੂਲਾਂ ਨੂੰ ਵੱਖਰੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਬੈਂਸ ਨੇ ਸਿੱਖਿਆ ਵਿਭਾਗ ਵਿੱਚੋਂ ਰਿਸ਼ਵਤਖ਼ੋਰੀ ਦੇ ਕਲੰਕ ਨੂੰ ਸਦਾ ਵਾਸਤੇ ਖਤਮ ਕਰਨ ਬਾਰੇ ਬੋਲਦਿਆਂ ਕਿਹਾ ਕਿ ਵਿਭਾਗ ਵਿੱਚ ਜੇਕਰ ਕੋਈ ਮੁਲਾਜ਼ਮ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ।

ਉਨ੍ਹਾਂ ਜ਼ਿਲਾ ਅਤੇ ਬਲਾਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਣ ਵਾਲੇ ਅਮਲੇ ਤੇ ਤਿੱਖੀ ਨਜ਼ਰ ਰੱਖਣ। ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕੰਮ ਸੱਭਿਆਚਾਰ ਦਾ ਵਿਕਾਸ ਹੋਵੇਗਾ ਜਿਸ ਵਿੱਚ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ।

ਇਸ ਓਰੀਐਂਟੇਸ਼ਨ ਵਰਕਸ਼ਾਪ ਦੌਰਾਨ ਪ੍ਰਮੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਡਾਇਰੈਕਟਰ ਐਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ, ਸਹਾਇਕ ਡਾਇਰੈਕਟਰ ਸ਼ੰਕਰ ਚੌਧਰੀ ਤੋਂ ਇਲਾਵਾ ਹੋਰਨਾਂ ਬੁਲਾਰਿਆਂ ਨੇ ਵੱਖ-ਵੱਖ ਵਿਸ਼ਿਆਂ ਤੇ ਪੇਸ਼ਕਾਰੀਆਂ ਦਿੱਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannEnrollment Campaign 2023pro punjab tvpunjab educationPunjab Government Harjot Singh BainsPunjab Government Schoolspunjab newsPunjab School Education Minister
Share254Tweet159Share64

Related Posts

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਨਵੰਬਰ 19, 2025

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025
Load More

Recent News

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਨਵੰਬਰ 19, 2025

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.