ਵੀਰਵਾਰ, ਅਕਤੂਬਰ 8, 2026 08:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਚਨਚੇਤ ਮਾਰਿਆ ਛਾਪਾ, ਲੰਮੇ ਸਮੇਂ ਤੋਂ ਗ਼ੈਰ ਹਾਜ਼ਰ ਚੱਲ ਰਹੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੇ ਦਿੱਤੇ ਹੁਕਮ

Punjab News: ਹਰਜੋਤ ਸਿੰਘ ਬੈਂਸ ਨੇ ਸਾਰੇ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਸਭ ਨੇ ਸਵੇਰੇ 8 ਵਜੇ ਆਪਣੀ ਡਿਊਟੀ ਉਤੇ ਪਹੁੰਚ ਕੇ ਆਪਣੀ ਫੋਟੋ ਪਾਉਣੀ ਹੋਵੇਗੀ।

by ਮਨਵੀਰ ਰੰਧਾਵਾ
ਫਰਵਰੀ 8, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Cabinet Minister: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਵੱਲੋਂ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਹੀ ਚੈਕਿੰਗ ਲਈ ਪਹੁੰਚ ਗਏ।

ਮੁਲਾਜ਼ਮਾਂ ਦਾ ਡਿਊਟੀ ਸਮਾਂ 8 ਵਜੇ ਸੀ, ਮੁਲਾਜ਼ਮਾਂ ਨੂੰ ਸਮੇਂ ਸਿਰ ਪਹੁੰਚਣ ਲਈ ਫੋਨ ਕੀਤੇ, ਪ੍ਰੰਤੂ ਫਿਰ ਵੀ ਸਮੇਂ ਸਿਰਫ ਨਹੀਂ ਪਹੁੰਚੇ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਵੀ ਲਗਾਈ। ਇਸ ਮੌਕੇ ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਅਨੰਦਪੁਰ ਸਾਹਿਬ ਸਾਰੇ ਸ਼ਹਿਰਾਂ ਤੋਂ ਸਾਫ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਗੈਰ ਹਾਜ਼ਰ ਹਨ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਫਾਈ ਕਰਮਚਾਰੀਆਂ ਦੀਆਂ ਖੁਦ ਡਿਊਟੀਆਂ ਲਗਾਉਂਦੇ ਹੋਏ ਕਿਹਾ ਕਿ ਉਹ ਸਾਰੇ ਸਫਾਈ ਕਰਮਚਾਰੀਆਂ ਦਾ ਇੱਕ ਵ੍ਹੱਟਸਐਪ ਗਰੁੱਪ ਬਣਾਉਣੇ ਜਿਸ ਵਿੱਚ ਉਹ ਖੁਦ ਸ਼ਾਮਲ ਹੋਣਗੇ।

ਉਨ੍ਹਾਂ ਸਾਰੇ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਸਭ ਨੇ ਸਵੇਰੇ 8 ਵਜੇ ਆਪਣੀ ਡਿਊਟੀ ਉਤੇ ਪਹੁੰਚ ਕੇ ਆਪਣੀ ਫੋਟੋ ਪਾਉਣੀ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainspro punjab tvpunjab cabinet ministerpunjab newspunjabi newsraidSanitation WorkersSri Anandpur Sahib
Share226Tweet141Share56

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.