ਸ਼ਨੀਵਾਰ, ਅਕਤੂਬਰ 17, 2026 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਪਾਲ ਚੀਮਾ ਦੀ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ‘ਤੇ ਦਿੱਤਾ ਜ਼ੋਰ

Punjab Finance Minister ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ।

by ਮਨਵੀਰ ਰੰਧਾਵਾ
ਜੁਲਾਈ 27, 2023
in ਪੰਜਾਬ
0

Punjab State Treasury Employees Association: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ।

ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸ੍ਰੀਮਤੀ ਸਿਮਰਜੀਤ ਕੌਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harpal singh cheemapro punjab tvPunjab Finance Ministerpunjab newsPunjab State Treasury Employees Associationpunjabi newsTreasury Offices
Share211Tweet132Share53

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.