ਵੀਰਵਾਰ, ਸਤੰਬਰ 3, 2026 03:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ।

by Pro Punjab Tv
ਜੂਨ 8, 2026
in Featured News, ਪੰਜਾਬ
0

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ।

 

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ।

 

ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕਾਰ ਵਿੱਚ ਪੰਜਾਬ ਦੇ 750 ਤੋਂ ਵੱਧ ਅੰਨਦਾਤਿਆਂ ਦੀ ਜਾਨ ਲਈ ਹੈ। ਇਹ ਉਹੀ ਸਾਡੇ ਵੀਰ ਕਿਸਾਨ ਸਨ, ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣੀ ਸ਼ਹਾਦਤ ਦੇ ਦਿੱਤੀ। ਪੰਜਾਬ ਦੇ ਲੋਕ ਆਪਣੇ ਉਨ੍ਹਾਂ ਸ਼ਹੀਦ ਕਿਸਾਨ ਭਰਾਵਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਿਸਾਨਾਂ ‘ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਕਦੇ ਮੁਆਫ਼ ਕਰ ਸਕਦੇ ਹਨ।

 

ਕੇਂਦਰੀ ਲੀਡਰਸ਼ਿਪ ਅਤੇ ਭਾਜਪਾ ਦੀਆਂ ਨੀਤੀਆਂ ‘ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਵੀ ਹੈ। ਇਹ ਉਹੀ ਪਾਰਟੀ ਹੈ ਜੋ ਹਮੇਸ਼ਾ ਤੋਂ ਸਾਡੇ ਪਾਣੀਆਂ ‘ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਹਣ ਦੀ ਤਾਕ ਵਿੱਚ ਰਹਿੰਦੀ ਹੈ। ਇਨ੍ਹਾਂ ਨੇ ਨਾ ਸਿਰਫ਼ ਪੰਜਾਬ ਨਾਲ ਮਤਰੇਆ ਸਲੂਕ ਕੀਤਾ, ਸਗੋਂ ਆਪਣੀਆਂ ਗਲਤ ਨੀਤੀਆਂ ਨਾਲ ਪੂਰੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਕਰਾਰਾ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਅਤੇ ਦਮਨ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।

Tags: latest newsLatest News Pro Punjab Tvlatest Updatepropunjabnewspropunjabtvpunjab governmentpunjab newspunjabi news
Share202Tweet126Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.