ਵੀਰਵਾਰ, ਸਤੰਬਰ 17, 2026 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

by Pro Punjab Tv
ਅਗਸਤ 11, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ , 11 ਅਗਸਤ 2026 : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਵਾਂ ਪਾਰਟੀਆਂ ’ਤੇ ਨੂੰ ਲੈ ਕੇ ਵੱਡਾ ਬਿਆਨ ਦੇ ਕੇ ਨਿਸ਼ਾਨ ਸਾਧਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਅੰਦਰੋਂ ਪਹਿਲਾਂ ਵੀ ਇੱਕ ਸਨ ਅਤੇ ਹੁਣ ਜੇਕਰ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੁੰਦੀਆਂ ਹਨ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਨਗੇ।

ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ, ਜਦਕਿ ਭਾਜਪਾ ਸੂਬੇ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਈਡੀ ਦਾ ਡਰ ਦਿਖਾ ਕੇ ਆਪਣੇ ਹੱਕ ਵਿੱਚ ਕਰਨ ਦੀ ਕੋਸ਼ਿਸ਼ ਕਰਦੀ ਹੈ, ਜਦਕਿ ਅਕਾਲੀ ਦਲ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਸਮੱਸਿਆ ਵੱਲ ਧੱਕਣ ਦੇ ਦੋਸ਼ ਲੱਗਦੇ ਰਹੇ ਹਨ।

ਚੀਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਦਾ ਨੁਕਸਾਨ ਕੀਤਾ ਅਤੇ ਲੋਕ ਉਨ੍ਹਾਂ ਦੇ ਪੁਰਾਣੇ ਕਾਰਜਕਾਲ ਨੂੰ ਨਹੀਂ ਭੁੱਲੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਧਾਰਮਿਕ ਬੇਅਦਬੀਆਂ ਦੇ ਮਾਮਲੇ ਵਾਪਰੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਵਿਦੇਸ਼ਾਂ ਵੱਲ ਜਾਣਾ ਪਿਆ।

ਵਿੱਤ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਵਾਪਸੀ ਲਈ ਭਾਵੇਂ ਦੋਵੇਂ ਪਾਰਟੀਆਂ ਕੋਈ ਵੀ ਸਿਆਸੀ ਰਣਨੀਤੀ ਅਪਣਾਉਣ, ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਪਿਛਲੇ ਰਾਜ ਨੂੰ ਯਾਦ ਰੱਖਣਗੇ ਅਤੇ ਮੁੜ ਸਵੀਕਾਰ ਨਹੀਂ ਕਰਨਗੇ।

Tags: Aam Aadmi Party PunjabAkali Dal-BJP allianceBreaking Punjab Newsharpal cheemaHarpal Cheema's big statement amidst discussions of Akali Dal-BJP allianceharpal singh cheemalatest newspro punjab tvpunjab news
Share208Tweet130Share52

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.