ਸ਼ਨੀਵਾਰ, ਮਾਰਚ 7, 2026 07:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਬਜਟ ‘ਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖੇ, ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਹੋਵੇਗਾ ਦੋਆਬੇ ਲਈ ਵਰਦਾਨ

Punjab Budget for New Medical College: ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ।

by ਮਨਵੀਰ ਰੰਧਾਵਾ
ਮਾਰਚ 11, 2023
in ਸਿੱਖਿਆ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Bram Shanker Jimpa: ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।

ਇੱਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲਗਪਗ 23 ਏਕੜ ਰਕਬੇ ਵਿੱਚ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpaharpal singh cheemaMBBS in PunjabNew Medical College in Hoshiarpurpro punjab tvpunjab budgetpunjab newsPunjab Revenue Ministerpunjabi news
Share204Tweet128Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.