ਸ਼ਨੀਵਾਰ, ਸਤੰਬਰ 27, 2025 03:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਦੇ ਸਵਾਲਾਂ ਦਾ ਹਰਪਾਲ ਸਿੰਘ ਚੀਮਾ ਨੇ ਦਿੱਤਾ ਕਰਾਰਾ ਜਵਾਬ, ਕਿਹਾ ਕਾਨੂੰਨ ਤੋੜਨ ਵਾਲੇ ਨਵਜੋਤ ਸਿੱਧੂ,,,

Jalandhar By-Election: ਹਰਪਾਲ ਚੀਮਾ ਨੇ ਕੁਝ ਲੀਡਰ ਜਿਹੜੇ ਕੁਝ ਦਿਨ ਪਹਿਲਾ ਜੇਲ੍ਹ ਵਿਚੋਂ ਰਿਹਾਅ ਹੋ ਕੇ ਆਏ ਹਨ, ਉਹ ਸਾਨੂੰ ਦੱਸ ਰਹੇ ਹਨ ਕਿ ਕੰਮ ਕਿਵੇਂ ਕਰਨਾ ਹੈ?

by ਮਨਵੀਰ ਰੰਧਾਵਾ
ਅਪ੍ਰੈਲ 22, 2023
in ਪੰਜਾਬ, ਵੀਡੀਓ
0

Harpal Singh Cheema: ਜਲੰਧਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਵਾਰਤਾ ਕੀਤੀ, ਇਸ ਦੌਰਾਨ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਚੁੱਕੇ ਸਵਾਲ ਦੇ ਜਵਾਬ ਦਿੱਤੇ, ਹਰਪਾਲ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਕਾਂਗਰਸ ਨੂੰ ਸਾਢੇ ਚਾਰ ਸਾਲ ਬਾਅਦ ਆਪਣਾ ਮੁੱਖ ਮੰਤਰੀ ਬਦਲਣਾ ਪਿਆ। ਕਾਨੂੰਨ ਤੋੜਨ ਵਾਲੇ ਨਵਜੋਤ ਸਿੱਧੂ ਇੱਕ ਸਾਲ ਦੀ ਜੇਲ੍ਹ ਕੱਟਣ ਤੋਂ ਬਾਅਦ ਹੁਣੇ ਹੀ ਪਰਤੇ ਹਨ। ਪਿਛਲੀ ਸਰਕਾਰ ਵੇਲੇ ਇਹ ਲੋਕ ਮਾਫੀਆ ਦੀ ਅਗਵਾਈ ਕਰ ਰਹੇ ਸਨ।

ਉਸ ਸਮੇਂ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦੀ ਸਾਰਥਕ ਭੂਮਿਕਾ ਨਿਭਾਈ ਸੀ। ਕਾਂਗਰਸ ਦੇ ਕਾਰਜਕਾਲ ਦੌਰਾਨ ਨਕਲੀ ਸ਼ਰਾਬ ਪੀਣ ਨਾਲ 128 ਮੌਤਾਂ ਹੋਈਆਂ ਸਨ, ਜਿਨ੍ਹਾਂ ਵਿੱਚ ਸਾਬਕਾ ਵਿਧਾਇਕ ਦਾ ਨਾਂ ਸਭ ਤੋਂ ਅੱਗੇ ਆਇਆ ਸੀ। ਨਵਜੋਤ ਸਿੱਧੂ ਅੱਜ ਇਸ ਵਿਧਾਇਕ ਨਾਲ ਮੁਲਾਕਾਤ ਕਰ ਰਹੇ ਹਨ।

–@sherryontopp ਜੇਲ੍ਹ ਤੋਂ ਬਾਹਰ ਆ ਕੇ ਸ਼ਰਾਬ ਮਾਫ਼ੀਆ ਦੇ ਸਰਪ੍ਰਸਤਾਂ ਨੂੰ ਮਿਲਦੇ ਨੇ ਜਿੰਨਾ ਕਾਰਨ 128 ਪਰਿਵਾਰਾਂ ਦੇ ਚਿਰਾਗ਼ ਬੁੱਝ ਗਏ ਸੀ, ਤੇ ਉਹ ਸਾਡੀ ਸਰਕਾਰ ਨੂੰ Non-Performer ਦੱਸ ਰਹੇ ਨੇ

ਸਾਡੀ ਸਰਕਾਰ ਨੇ ਜੋ ਵੀ ਗਰੰਟੀਆਂ ਦਿੱਤੀਆਂ ਸੀ ਉਹ ਪੂਰੀਆਂ ਕੀਤੀਆਂ ਨੇ

—Finance Minister @HarpalCheemaMLA pic.twitter.com/RwcwNyffpk

— AAP Punjab (@AAPPunjab) April 22, 2023

ਮੌਜੂਦਾ ਪੰਜਾਬ ਸਰਕਾਰ ਨੇ 28 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਕੀਤਾ ਗਿਆ। ਕਾਂਗਰਸ ਵਾਲਿਆਂ ਨੂੰ ਇਸ ਗੱਲ ਦਾ ਪਤਾ ਨਹੀਂ ਲੱਗਦਾ ਕਿਉਂਕਿ ਉਨ੍ਹਾਂ ਦੇ ਘਰਾਂ ਵਿੱਚ ਕਈ ਏ.ਸੀ ਚੱਲਦੇ ਹਨ। ਅੱਜ ਪੰਜਾਬ ਦੇ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਪਿਛਲੀ ਸਰਕਾਰ ਦੇ ਸਮੇਂ ਤੋਂ ਪੀਐਸਪੀਸੀਐਲ ਵੱਲ 9300 ਕਰੋੜ ਰੁਪਏ ਬਕਾਇਆ ਪਏ ਸਨ। ਇਸ ਸਾਲ ਬਿਜਲੀ ਦੀ ਸਬਸਿਡੀ ਲਈ 20 ਹਜ਼ਾਰ ਕਰੋੜ ਰੁਪਏ ਰੱਖੇ ਗਏ ਸਨ। ਸਾਡੀ ਸਰਕਾਰ ਨੇ ਇਹ ਸਬਸਿਡੀ ਸਮੇਂ ਸਿਰ ਜਾਰੀ ਕੀਤੀ ਹੈ। ਜਦੋਂ ਕਿ 9300 ਕਰੋੜ ਵਿੱਚੋਂ ਪਹਿਲੀ ਅਤੇ ਦੂਜੀ ਕਿਸ਼ਤ ਵੀ ਜਾ ਚੁੱਕੀ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਬਕਾਰੀ ਨੀਤੀ ਦੇ ਨਤੀਜੇ ਵਜੋਂ 41 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। 500 ਆਮ ਆਦਮੀ ਕਲੀਨਿਕ ਖੋਲ੍ਹੇ ਗਏ। ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲੇ ਸਾਲ ਵਿੱਚ ਹੀ ‘ਆਪ’ ਸਰਕਾਰ ਨੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ।

ਜਲੰਧਰ ਤੋਂ 'ਆਪ' ਆਗੂ ਤੇ ਕੈਬਨਿਟ ਮੰਤਰੀ Adv Harpal Singh Cheema ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ Live https://t.co/ag6GS4yjWw

— AAP Punjab (@AAPPunjab) April 22, 2023

ਹਰਪਾਲ ਚੀਮਾ ਨੇ ਕੁਝ ਲੀਡਰ ਜਿਹੜੇ ਕੁਝ ਦਿਨ ਪਹਿਲਾ ਜੇਲ੍ਹ ਵਿਚੋਂ ਰਿਹਾਅ ਹੋ ਕੇ ਆਏ ਹਨ, ਉਹ ਸਾਨੂੰ ਦੱਸ ਰਹੇ ਹਨ ਕਿ ਕੰਮ ਕਿਵੇਂ ਕਰਨਾ ਹੈ, ਉਨ੍ਹਾਂ ਨੂੰ ਪੁੱਛੋ ਜਦੋਂ ਤੁਹਾਡੀ ਸਰਕਾਰ ਸੀ ਉਦੋਂ ਤੁਸੀ ਕੀ ਕੀਤਾ ? ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ‘ਤੇ ਵੀ ਕਈ ਸਵਾਲ ਚੁੱਕੇ ਕਿ ਜਿਸ ਵਿਅਕਤੀ ਦੇ ਕੋਲ ਜਦੋਂ ਉਹ ਇੱਕ ਵਿਧਾਇਕ ਸੀ ਉਦੋਂ ਸਿਰਫ ਕੁਝ ਲੱਖ ਰੁਪਏ ਦੀ ਸੰਪਤੀ ਸੀ, ਫਿਰ ਅੱਜ ਉਸ ਕੋਲ ਇੰਨੀ ਸੰਪਤੀ ਕਿਵੇਂ ਆ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harpal singh cheemajalandharnavjot sidhupro punjab tvpunjab congressPunjab Finance Ministerpunjab governmentpunjab newspunjabi news
Share219Tweet137Share55

Related Posts

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਆਈ ਹਰਜੀਤ ਕੌਰ ਦਾ ਛਲਕਿਆ ਦਰਦ, ਦੇਖੋ ਕੀ ਕਿਹਾ

ਸਤੰਬਰ 27, 2025

ਪੰਜਾਬੀ ਗਾਇਕ Khan Saab ਦੀ ਮਾਤਾ ਸਲਮਾ ਪ੍ਰਵੀਨ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

ਸਤੰਬਰ 27, 2025

ਮੱਧ ਪ੍ਰਦੇਸ਼ ਤੋਂ OBC ਮਹਾਂ ਸਭਾ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਸੌਂਪਿਆ 1 ਲੱਖ 7 ਹਜ਼ਾਰ ਰੁਪਏ ਦਾ ਚੈੱਕ

ਸਤੰਬਰ 27, 2025

ਸ਼੍ਰੋਮਣੀ ਕਮੇਟੀ ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਦੀ 1 ਅਕਤੂਬਰ ਨੂੰ ਸੱਦੀ ਇਕੱਤਰਤਾ

ਸਤੰਬਰ 27, 2025

ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ

ਸਤੰਬਰ 27, 2025
Load More

Recent News

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

YouTube ‘ਤੇ ਆ ਗਿਆ ਨਵਾਂ AI ਫ਼ੀਚਰ, ਹੁਣ ਨਹੀਂ ਕਰ ਸਕਦੇ ਇਹ ਕੰਮ

ਸਤੰਬਰ 27, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਆਈ ਹਰਜੀਤ ਕੌਰ ਦਾ ਛਲਕਿਆ ਦਰਦ, ਦੇਖੋ ਕੀ ਕਿਹਾ

ਸਤੰਬਰ 27, 2025

ਪੰਜਾਬੀ ਗਾਇਕ Khan Saab ਦੀ ਮਾਤਾ ਸਲਮਾ ਪ੍ਰਵੀਨ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

ਸਤੰਬਰ 27, 2025

ਇਨ੍ਹਾਂ 5 ਦੇਸ਼ਾਂ ‘ਚ ਮਿਲੇਗਾ ਸਭ ਤੋਂ ਸਸਤਾ iPhone 17 Pro, ਭਾਰਤ ਨਾਲੋਂ 37424 ਰੁਪਏ ਤੱਕ ਘੱਟ ਹੈ ਕੀਮਤ

ਸਤੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.