ਵੀਰਵਾਰ, ਸਤੰਬਰ 3, 2026 09:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Harpal singh cheema – ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਿਨ ਖ਼ਤਮ ਹੋਏ -ਹਰਪਾਲ ਸਿੰਘ ਚੀਮਾ

by propunjabtv
ਜੂਨ 18, 2022
in Featured News
0

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਜ਼ੋਰ ਸ਼ੋਰ ਨਾਲ ਤਿਆਰੀਆਂ ਖਿੱਚੀਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ-ਸ਼ੋ ਦੇ ਨਾਲ-ਨਾਲ ਕੈਬਨਿਟ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਵੱਲੋਂ ਸੰਗਰੂਰ ਵਿੱਚ ਚੋਣ ਪ੍ਰਚਾਰ ਕੀਤਾ ,ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿਨ੍ਹਾਂ ਦਾ ਆਪਣਾ ਹਲਕਾ ਦਿੜ੍ਹਬਾ ਸੰਗਰੂਰ ਲੋਕ ਸਭਾ ਸੀਟ ‘ਚ ਆਉਂਦਾ ਹੈ, ਨੇ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਲਈ ਸੰਗਰੂਰ ਦੇ ਵੱਖ-ਵੱਖ ਪਿੰਡਾਂ ‘ਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਨੂੰ ਵਿੱਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ ਪੂਰੀ ਤਰ੍ਹਾਂ ਗੰਭੀਰ ਹੈ।

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਇੱਕ ਇੱਕ ਕਰਕੇ ਹਰ ਮਾਫ਼ੀਆ ਦੀ ਸੰਘੀ ਨੱਪ ਰਹੀ ਹੈ ਅਤੇ ਜਲਦ ਹੀ ਪੰਜਾਬ ਮਾਫ਼ੀਆ ਮੁਕਤ ਸੂਬਾ ਹੋਵੇਗਾ। ਉਹਨਾਂ ਕਿਹਾ ਕਿ ਜਿਹੜਾ ਪੈਸਾ ਪਹਿਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟ ਲੀਡਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ ਉਹ ਹੁਣ ਪੰਜਾਬ ਦੇ ਖ਼ਜ਼ਾਨੇ ‘ਚ ਜਾ ਰਿਹਾ ਹੈ। ਪੰਜਾਬ ਦੇ ਖ਼ਜ਼ਾਨੇ ਅਤੇ ਪੰਜਾਬ ਦੇ ਲੋਕਾਂ ਦਾ ਵਿੱਤੀ ਸੰਕਟ ਪੂਰੀ ਤਰ੍ਹਾਂ ਹੱਲ ਕਰਨ ਲਈ ‘ਆਪ’ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਮਾਫ਼ੀਆ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਜ਼ਮੀਨਾਂ, ਟਰਾਂਸਪੋਰਟ ਅਤੇ ਰੇਤਾ ਮਾਫ਼ੀਆ ਵਿਰੁੱਧ ਲਗਾਤਾਰ ਹੋ ਰਹੀਆਂ ਕਾਰਵਾਈਆਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਅਤੇ ਬਾਕੀ ਦੇ ਭ੍ਰਿਸ਼ਟਾਚਾਰੀਆਂ ਦਾ ਹਿਸਾਬ ਵੀ ਹੋ ਰਿਹਾ ਹੈ ਅਤੇ ਤਦ ਤੱਕ ਜਾਰੀ ਰਹੇਗਾ ਜਦੋ ਤੱਕ ਪੰਜਾਬ ਵਿੱਚੋਂ ਇਹਨਾਂ ਦੀ ਜੜ੍ਹ ਖ਼ਤਮ ਨਹੀਂ ਹੋ ਜਾਂਦੀ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

ਵਿੱਤ ਮੰਤਰੀ ਅਨੁਸਾਰ ਸਾਧੂ ਸਿੰਘ ਧਰਮਸੋਤ ਅਤੇ ਜੋਗਿੰਦਰ ਪਾਲ ਖ਼ਿਲਾਫ਼ ਕਾਰਵਾਈ ਇੱਕ ਚੇਤਾਵਨੀ ਹੈ ਸਾਰੇ ਪੁਰਾਣੇ ਭ੍ਰਿਸ਼ਟ ਲੀਡਰਾਂ ਲਈ ਕਿ ਪੰਜਾਬ ਵਿੱਚ ਹੁਣ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਦੇ ਦਿਨ ਖ਼ਤਮ ਹੋ ਗਏ ਹਨ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਾਜਨੀਤਿਕ ਸੋਚ ਅਨੁਸਾਰ ਆਮ ਲੋਕਾਂ ਦੇ ਹਿੱਤ ਵਿੱਚ ਹੀ ਕੰਮ ਕਰੇਗੀ। ਉਹਨਾਂ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਕਿਸੇ ਵੀ ਰਾਜਨੀਤਿਕ ਬਦਲਾਖ਼ੋਰੀ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਆਪਣੇ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ‘ਤੇ ਵੀ ਤੁਰੰਤ ਅਤੇ ਬਿਨਾਂ ਪੱਖ-ਪਾਤ ਤੋਂ ਕਾਰਵਾਈ ਕੀਤੀ।

ਉਹਨਾਂ ਸੰਗਰੂਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਫਿਰ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਨੂੰ ਜਿਤਾ ਕੇ, ਦੇਸ਼ ਦੀ ਸੰਸਦ ਵਿੱਚ ਆਮ ਲੋਕਾਂ ਦੇ ਪੱਖ ਦੀ ਗੱਲ ਕਰਨ ਵਾਲਾ ਪ੍ਰਤੀਨਿਧੀ ਚੁਣ ਕੇ ਭੇਜਣ। ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹਰ ਰੋਜ਼ ਲੋਕ ਪੱਖੀ ਕੰਮ ਕਰ ਰਹੀ ਹੈ, ਉਸੇ ਤਰ੍ਹਾਂ ਗੁਰਮੇਲ ਸਿੰਘ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨਗੇ।

 

Tags: finance minister harpal singh cheemapunjab current news
Share200Tweet125Share50

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.