ਸ਼ਨੀਵਾਰ, ਮਾਰਚ 21, 2026 01:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦਸੁਹਾ ਦੇ ਹਰਪ੍ਰੀਤ ਸਿੰਘ ਨੇ ਅਸਟ੍ਰੇਲੀਆ ਪੁਲਸ ‘ਚ ਅਫਸਰ ਬਣ ਇਲਾਕੇ ਦਾ ਨਾਂ ਕੀਤਾ ਰੌਸ਼ਨ

ਅੱਜ ਦੇ ਸਮੇਂ ਵਿੱਚ ਜਿਆਦਾਤਰ ਵਿਦਿਆਰਥੀਆਂ ਦੀ ਸੋਚ ਹੈ ਕੀ ਉਹ ਕਿਸੇ ਨਾ ਕਿਸੇ ਤਰੀਕੇ ਨਾਲ ਵਿਦੇਸ਼ ਚਲੇ ਜਾਣ ਪਰ ਬਹੁਤ ਘੱਟ ਵਿਦਿਆਰਥੀ ਅਜਿਹੇ ਹੁੰਦੇ ਹਨ ਜੋ ਆਪਣਾ ਟੀਚਾ ਨਿਰਧਾਰਿਤ ਕਰ ਕੇ ਵਿਦੇਸ਼ ਜਾਂਦੇ ਨੇ ਤੇ ਆਪਣੀ ਮਿਹਨਤ ਅਤੇ ਲਗਨ ਸਦਕਾ ਵਧੀਆ ਮੁਕਾਮ

by Bharat Thapa
ਦਸੰਬਰ 2, 2022
in Featured, Featured News, ਪੰਜਾਬ
0

ਅੱਜ ਦੇ ਸਮੇਂ ਵਿੱਚ ਜਿਆਦਾਤਰ ਵਿਦਿਆਰਥੀਆਂ ਦੀ ਸੋਚ ਹੈ ਕੀ ਉਹ ਕਿਸੇ ਨਾ ਕਿਸੇ ਤਰੀਕੇ ਨਾਲ ਵਿਦੇਸ਼ ਚਲੇ ਜਾਣ ਪਰ ਬਹੁਤ ਘੱਟ ਵਿਦਿਆਰਥੀ ਅਜਿਹੇ ਹੁੰਦੇ ਹਨ ਜੋ ਆਪਣਾ ਟੀਚਾ ਨਿਰਧਾਰਿਤ ਕਰ ਕੇ ਵਿਦੇਸ਼ ਜਾਂਦੇ ਨੇ ਤੇ ਆਪਣੀ ਮਿਹਨਤ ਅਤੇ ਲਗਨ ਸਦਕਾ ਵਧੀਆ ਮੁਕਾਮ ਨੂੰ ਹਾਸਲ ਕਰ ਲੈਂਦੇ ਹਨ। ਅੱਜ ਅਸੀ ਗੱਲ ਕਰਾਗੇ ਮਿਆਣੀ ਰੋਡ ਦਸੂਹਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਦੀ ਜਿਸ ਨੇ ਕਿ ਅਸਟ੍ਰੇਲੀਅਨ ਪੁਲਿਸ ਦੇ ਵਿੱਚ ਅਫ਼ਸਰ ਬਣ ਕੇ ਆਪਣਾ ਤੇ ਆਪਣੇ ਮਾਤਾ ਪਿਤਾ , ਪਿੰਡ ਅਤੇ ਦਸੂਹੇ ਦਾ ਨਾਮ ਰੌਸ਼ਨ ਕੀਤਾ ਹੈ।

ਜਾਣਕਾਰੀ ਲਈ ਦੱਸ ਦੇਈਏ ਕੀ ਹਰਪ੍ਰੀਤ ਸਿੰਘ ਮਿਆਣੀ ਰੋਡ ਦਸੂਆ ਸਥਿਤ ਚਰਨਜੀਤ ਪਲਾਈਵੁੱਡ ਦਸੂਹਾ ਦੇ ਮਾਲਿਕ ਪਰਮਜੀਤ ਸਿੰਘ ਦਾ ਬੇਟਾ ਹੈ ਜਿਹਨਾਂ ਦਾ ਜੱਦੀ ਪਿੰਡ ਨਰਾਇਣਗੜ੍ਹ ਹੈ ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਆਪ ਵੀ ਲੰਬਾ ਸਮਾਂ ਪੰਜਾਬ ਪੁਲਸ ਵਿੱਚ ਰਹੇ ਜਿਹਨਾ ਤੋਂ ਪ੍ਰੇਰਨਾ ਲੈਕੈ ਹਰਪ੍ਰੀਤ ਨੇ ਆਪਣਾ ਟੀਚਾ ਨਿਰਧਾਰਿਤ ਕੀਤਾ। ਹਰਪ੍ਰੀਤ ਸਿੰਘ 2007 ਵਿੱਚ ਕਾਨਵੈਂਟ ਸਕੂਲ ਤੋਂ ਆਪਣੀ ਪੜਾਈ ਪੂਰੀ ਕਰਨ ਉਪਰੰਤ ਆਈਲੈਟਸ ਕਰਕੇ ਮੈਲਬੌਰਨ ਅਸਟ੍ਰੇਲੀਆ ਗਿਆ ਸੀ ਤੇ ਜਿੱਥੇ ਉਸ ਨੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਆਪਣੀ ਪੜਾਈ ਪੁਰਨ ਕਰਕੇ ਅਸਟ੍ਰੇਲੀਆ ਪੁਲਸ ਜੁਆਇਨ ਕੀਤੀ ਤੇ ਅੱਜ ਉਹ ਅਸਟ੍ਰੇਲੀਆ ਪੁਲਸ ਵਿੱਚ ਬਤੌਰ ਡਿਟੈਕਟਿਵ ਅਫ਼ਸਰ ਆਪਣੀਆ ਸੇਵਾਵਾਂ ਨਿਭਾ ਰਿਹਾ ਹੈ । ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਆਪਣੇ ਬੇਟੇ ਦੀ ਪ੍ਰਾਪਤੀ ਤੇ ਮਾਣ ਮਹਿਸੂਸ ਕਰ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Australian PoliceDasuhaHarpreet Singhofficerpropunjabtv
Share228Tweet143Share57

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.