ਸ਼ਨੀਵਾਰ, ਜਨਵਰੀ 3, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ‘ਚਾਨਣ’ 29 ਨੂੰ ਹੋਵੇਗੀ ਰਿਲੀਜ਼, ਗੀਤਕਾਰ ਬਾਬੂ ਸਿੰਘ ਮਾਨ ਹੋਣਗੇ ਮੁੱਖ ਮਹਿਮਾਨ

ਨਵੇਂ ਉਭਰਦੇ ਲੇਖਕ ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ' ਚਾਨਣ ' ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਇਸ ਸਮਾਗਮ ਵਿੱਚ ਗੀਤਕਾਰ ਬਾਬੂ ਸਿੰਘ ਮਾਨ

by Bharat Thapa
ਅਕਤੂਬਰ 27, 2022
in Featured, Featured News, ਪੰਜਾਬ
0

ਨਵੇਂ ਉਭਰਦੇ ਲੇਖਕ ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ‘ ਚਾਨਣ ‘ ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਇਸ ਸਮਾਗਮ ਵਿੱਚ ਗੀਤਕਾਰ ਬਾਬੂ ਸਿੰਘ ਮਾਨ (ਮਾਨ ਮਰਾੜ੍ਹਾਂ ਵਾਲਾ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਸਮਾਗਮ ਬੋਲ ਪੰਜਾਬ ਦੇ ਸੱਭਿਆਚਾਰਕ ਮੰਚ (ਰਜਿ) ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਪੰਜਾਬ ਕਲਾ ਪ੍ਰੀਸ਼ਦ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੰਦਿਆਂ ਇਹ ਸਮਾਗਮ ਸਵੇਰੇ 10:30 ਵਜੇ ਪੰਜਾਬ ਕਲਾ ਪ੍ਰੀਸ਼ਦ ਆਡੀਟੋਰੀਅਮ, ਸੈਕਟਰ 16 ਬੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਵਰਿੰਦਰ ਸ਼ਰਮਾ, ਆਈ ਏ ਐੱਸ ਕਰਨਗੇ। ਜਦਕਿ ਮੋਹਾਲੀ ਦੇ ਵਿਧਾਇਕ ਸਰਦਾਰ ਕੁਲਵੰਤ ਸਿੰਘ, ਪ੍ਰੋਫੈਸਰ ਸਾਧੂ ਸਿੰਘ ਸਾਬਕਾ ਲੋਕ ਸਭਾ ਮੈਂਬਰ, ਪਦਮਸ਼੍ਰੀ ਡਾਕਟਰ ਸੁਰਜੀਤ ਪਾਤਰ, ਸ਼੍ਰੀ ਸੁਰਿੰਦਰ ਸ਼ਿੰਦਾ ਸ਼ਰੋਮਣੀ ਗਾਇਕ, ਡਾਕਟਰ ਲਖਵਿੰਦਰ ਜੌਹਲ, ਸ਼੍ਰੀ ਬਾਲ ਮੁਕੰਦ ਸ਼ਰਮਾ, ਪ੍ਰੋ. ਬ੍ਰਹਮਜਗਦੀਸ਼ ਸਿੰਘ, ਸ. ਭੁਪਿੰਦਰ ਸਿੰਘ, ਆਈ.ਏ.ਐੱਸ., ਹੈਪੀ ਰਾਏਕੋਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: 'Chanan'chief guestfirst poetry bookHarpreet Singh Sekhonlyricist Babu Singh Maanpropunjabtvwill be released on 29th
Share239Tweet150Share60

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.