ਬੁੱਧਵਾਰ, ਜਨਵਰੀ 21, 2026 07:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨ ਸ਼ੁਭਕਰਨ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਕੌਰ ਬਾਦਲ

by Gurjeet Kaur
ਫਰਵਰੀ 23, 2024
in ਪੰਜਾਬ
0

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌ.ਤ ਹੋ ਗਈ ਸੀ। ਜਿਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸ੍ਰ ਸਿਕੰਦਰ ਸਿੰਘ ਮਲੂਕਾ ਨੇ ਸਮੂਹ ਜੱਥੇਬੰਦੀ ਨਾਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹ ਸਾਡੇ ਤੋਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Sikandar singh maluka and harsimrat kaur badal visit at shubhkaran singh  house | Punjab news: ਹਰਸਿਮਰਤ ਬਾਦਲ ਤੇ ਸਿਕੰਦਰ ਮਲੂਕਾ ਨੇ ਸ਼ੁਭਕਰਨ ਦੇ ਪਰਿਵਾਰ ਨਾਲ  ਕੀਤਾ ਦੁੱਖ ਸਾਂਝਾ, CM ਮਾਨ ਨੂੰ ਦੱਸਿਆ

ਪ੍ਰਦਸ਼ਨ ਦੌਰਾਨ ਸ਼ੁਭਕਰਨ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪਾਤੜਾਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਪਰ ਉਸ ਦੀ ਮੌ.ਤ ਹੋ ਗਈ ਸੀ । ਸ਼ੁਭਕਰਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਉਹ ਮੌ.ਤ ਤੋਂ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

Tags: harsimrat kaur badalhousekisanpro punjab tvpunjabpunjab newsShubhkaran Singh
Share227Tweet142Share57

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.