ਵੀਰਵਾਰ, ਜੁਲਾਈ 3, 2025 11:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਬਾਰ ਫਿਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ

by Bharat Thapa
ਜਨਵਰੀ 28, 2023
in ਪੰਜਾਬ
0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਬਾਰ ਫਿਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਅਤੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਦੇ ਬਠਿੰਡਾ ਵਿਖੇ ਡੇਰੇ ਵਿਚ ਵਰਚੁਅਲ ਤਰੀਕੇ ਨਾਲ ਹੋਣ ਜਾ ਰਹੇ ਸਮਾਗਮ ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਸ. ਢੀਂਡਸਾ ਨੇ ਕਿਹਾ ਇਕ ਪਾਸੇ ਜੇਲ੍ਹਾਂ ਵਿੱਚ ਸਜਾਵਾਂ ਪੂਰਿਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਪਿਛਲੇ ਲੰਮੇ ਸਮੇਂ ਤੋ ਸੰਘਰਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਬਾਰ – ਬਾਰ ਪੈਰੋਲ ਦੇ ਕੇ ਹਰਿਆਣਾ ਸਰਕਾਰ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ. ਢੀਂਡਸਾ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ ਜਦ ਕਿ ਜ਼ੇਲ੍ਹਾ ਵਿੱਚ ਸਜ਼ਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਹੈ। ਸ.ਢੀਂਡਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਸਿੱਖ ਵਿਰੋਧੀ ਫੈਸਲੇ ਨਾਲ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਗੁਰਮੀਤ ਰਾਮ ਰਹੀਮ ਇਕ ਸਾਲ ਵਿੱਚ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਕਿਉ ਨਹੀ ਹੋ ਸਕਦੀ। ਸ. ਢੀਂਡਸਾ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਕੇ ਉਸਨੂੰ ਸ਼ਲਾਖਾ ਪਿੱਛੇ ਭੇਜਿਆ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: dera sirsaHaryana governmentimmediately cancelPAROLEpropunjabtvram rahimsukhdev dhindsa
Share203Tweet127Share51

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.