ਸੋਮਵਾਰ, ਅਕਤੂਬਰ 19, 2026 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ਸਰਕਾਰ ਵੱਲੋਂ ਉਮਰ ਕੈਦ ਕੱਟ ਰਹੇ ਕੈਦੀਆਂ ਨੂੰ ਮਿਲੇਗੀ 3 ਮਹੀਨੇ ਦੀ ਛੂਟ

ਗਣਤੰਤਰ ਦਿਵਸ ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ

by Bharat Thapa
ਜਨਵਰੀ 24, 2023
in ਦੇਸ਼
0

ਗਣਤੰਤਰ ਦਿਵਸ ਦੇ ਮੌਕੇ ‘ਤੇ ਹਰਿਆਣਾ ਸਰਕਾਰ ਨੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਮਰ ਕੈਦ, 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧੀਆਂ ਨੂੰ 90 ਦਿਨ ਅਤੇ ਪੰਜ ਤੋਂ ਵੱਧ ਅਤੇ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਕੈਦ ਦੀ ਸਜ਼ਾ ਭੁਗਤ ਚੁੱਕੇ ਅਪਰਾਧੀਆਂ ਨੂੰ ਸਾਲ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਤੋਂ ਘੱਟ ਸਜ਼ਾ ਹੋਈ ਹੈ, ਉਨ੍ਹਾਂ ਨੂੰ 30 ਦਿਨਾਂ ਦੀ ਰਿਆਇਤੀ ਮਿਆਦ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਯਾਨੀ 26 ਜਨਵਰੀ, 2023 ‘ਤੇ ਇਹ ਛੋਟ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਵੀ ਦਿੱਤੀ ਜਾਵੇਗੀ ਜੋ ਜੇਲ੍ਹ ਤੋਂ ਪੈਰੋਲ ਅਤੇ ਫਰਲੋ ‘ਤੇ ਹਨ, ਬਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ ‘ਤੇ ਸਬੰਧਤ ਜੇਲ ‘ਚ ਆਤਮ ਸਮਰਪਣ ਕਰ ਦੇਣ ਤਾਂ ਉਸ ਸਥਿਤੀ ‘ਚ ਇਹ ਛੋਟ ਦਿੱਤੀ ਜਾਵੇਗੀ। ਬਾਕੀ ਕੈਦ ਦੇ ਸਮੇਂ ਲਈ ਦਿੱਤੀ ਜਾਵੇਗੀ ਛੋਟ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 3 months discountHaryana governmentLife imprisonmentprisonerspropunjabtv
Share205Tweet128Share51

Related Posts

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026
Load More

Recent News

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.