ਬੁੱਧਵਾਰ, ਮਾਰਚ 18, 2026 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ਦੇ ਦੋ ਨੂਹ ਜ਼ਿਲ੍ਹੇ ‘ਚ ਦੋ ਗੁੱਟਾਂ ਵਿੱਚ ਝੜਪ, ਹਾਲਾਤ ਤਣਾਅਪੂਰਨ

ਹਰਿਆਣਾ ਦੇ ਨੂਹ 'ਚ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਹੋਈ। ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪਥਰਾਅ 'ਚ ਕਈ ਲੋਕਾਂ ਨੂੰ ਸੱਟਾਂ ਵੀ ਲੱਗੀਆਂ ਹਨ।

by ਮਨਵੀਰ ਰੰਧਾਵਾ
ਜੁਲਾਈ 31, 2023
in ਦੇਸ਼, ਵੀਡੀਓ
0

Haryana Nuh Clash: ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਦੋ ਗੁੱਟਾਂ ਆਪਸ ਵਿੱਚ ਭਿੜ ਗਈਆਂ। ਇਸ ਦੌਰਾਨ ਕਾਫੀ ਹੰਗਾਮਾ ਹੋਇਆ। ਲੋਕਾਂ ਨੇ ਇੱਕ ਦੂਜੇ ‘ਤੇ ਪਥਰਾਅ ਵੀ ਕੀਤਾ। ਇੱਕ ਪੱਤਰਕਾਰ ਨੇ ਦੱਸਿਆ ਕਿ ਅੱਜ ਜਿਵੇਂ ਹੀ ਬ੍ਰਜਮੰਡਲ ਯਾਤਰਾ ਨੂਹ ਦੇ ਨਗਰ ਮੰਦਰ ਤੋਂ ਸ਼ੁਰੂ ਹੋਈ ਤਾਂ ਖੇਦਲਾ ਪਿੰਡ ਨੇੜੇ ਯਾਤਰਾ ‘ਤੇ ਪਥਰਾਅ ਕੀਤਾ ਗਿਆ।

ਇਸ ਤੋਂ ਬਾਅਦ ਦੋਵੇਂ ਧਿਰਾਂ ਤੋਂ ਲੋਕ ਰੋਹ ਵਿੱਚ ਆ ਗਏ ਤੇ ਵਾਹਨਾਂ ਨੂੰ ਵੀ ਸਾੜ ਦਿੱਤਾ, ਕਈ ਲੋਕ ਜ਼ਖਮੀ ਹੋ ਗਏ। ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਇੱਕ ਪਾਸੇ ਨੈਸ਼ਨਲ ਹਾਈਵੇਅ ਨੰਬਰ 248 ’ਤੇ ਪੁਲਿਸ ਹੈ ਤੇ ਦੂਜੇ ਪਾਸੇ ਵਿਸ਼ੇਸ਼ ਭਾਈਚਾਰੇ ਦੇ ਲੋਕ ਖੜ੍ਹੇ ਹਨ। ਹਾਈਵੇਅ ‘ਤੇ ਵੀ ਜਾਮ ਲੱਗਾ ਹੋਇਆ ਹੈ।

#WATCH | Clashes erupt between two groups in Haryana’s Nuh

Further details awaited pic.twitter.com/huZVBzjK4d

— ANI (@ANI) July 31, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: haryanaNuh Clashpro punjab tvpunjabi news
Share252Tweet157Share63

Related Posts

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.