ਮੰਗਲਵਾਰ, ਜੂਨ 23, 2026 01:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਹੌਲਦਾਰ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

Punjab Vigilance Bureau: ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਨੇ ਸ਼ਿਕਾਇਤ ਦੀ ਜਾਂਚ ਕੀਤੀ ਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ।

by ਮਨਵੀਰ ਰੰਧਾਵਾ
ਮਈ 24, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ, ਦੇਹਰਾਦੂਨ ਜ਼ਿਲਾ, ਉਤਰਾਖੰਡ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਰਿਸ਼ਵਤ ਲੈਣ ਸਬੰਧੀ ਉਸ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਮ੍ਰਿਤਕ ਭੈਣ ਦਾ ਵਿਸਰਾ ਸਟੇਟ ਕੈਮੀਕਲ ਐਗਜ਼ਾਮੀਨਰ ਲੈਬਾਰਟਰੀ, ਖਰੜ ਭੇਜ ਕੇ ਰਿਪੋਰਟ ਲੈਣ ਲਈ ਰਿਸ਼ਵਤ ਵਜੋਂ ਉਸ ਕੋਲੋਂ ਦੋ ਕਿਸ਼ਤਾਂ ਵਿੱਚ 2100 ਰੁਪਏ ਲਏ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਆਨਲਾਈਨ ਭੇਜਣ ਲਈ ਕਿਹਾ ਅਤੇ ਉਸ ਨੇ ਦੋ ਕਿਸ਼ਤਾਂ ਵਿੱਚ 100 ਅਤੇ 2000 ਰੁਪਏ ਫੋਨਪੇਅ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਨੇ ਉਕਤ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 2,100 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਲਜ਼ਮ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption DriveArrested Hauldarbribe caseJalandhar Citypro punjab tvpunjab newsPunjab Vigilance Bureaupunjabi news
Share204Tweet128Share51

Related Posts

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026
Load More

Recent News

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.