ਸ਼ੁੱਕਰਵਾਰ, ਅਗਸਤ 14, 2026 08:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਟਰੇਨ ‘ਚ ਇਹ ਕੌਣ ਬੰਨ੍ਹ ਗਿਆ ਸਾਂਡ, ਵੀਡੀਓ ਦੇਖ ਲੋਕਾਂ ਨੇ ਬਣਾਇਆ ਮਜ਼ਾਕ, ਬੋਲੇ- ਟਰੇਨ ‘ਚ ਦੁੱਧ ਤੇ ਚਾਰਾ ਤਾਂ ਦੇਖਿਆ ਹੋਵੇਗਾ ਲੋ…

ਹਰ ਰੋਜ਼ ਅਨੋਖੇ, ਅਦਭੁਤ ਅਤੇ ਅਜਬ-ਗਬ ਕਾਰਨਾਮੇ ਸਾਹਮਣੇ ਆਉਂਦੇ ਹਨ। ਹੁਣ ਇਹ ਅਨੋਖਾ ਕਾਰਨਾਮਾ ਭਾਗਲਪੁਰ ਕੇ ਪੀਰਪੰਤੀ ਦੇ ਸਾਹਮਣੇ ਆਇਆ ਹੈ।

by Bharat Thapa
ਨਵੰਬਰ 4, 2022
in ਅਜ਼ਬ-ਗਜ਼ਬ
0

ਬਿਹਾਰ ਤੋਂ ਲਗਭਗ ਹਰ ਰੋਜ਼ ਅਨੋਖੇ, ਅਦਭੁਤ ਅਤੇ ਅਜ਼ਬ-ਗਜ਼ਬ ਕਾਰਨਾਮੇ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਇਕ ਹੋਰ ਅਨੋਖਾ ਕਾਰਨਾਮਾ ਭਾਗਲਪੁਰ ਦੇ ਪੀਰਪੰਤੀ ਤੋਂ ਦੇਖਣ ਨੂੰ ਮਿਲਿਆ ਹੈ। ਜਿੱਥੇ ਜੀ ਈਐਮਯੂ ਪੈਸੇਂਜਰ ਟ੍ਰੇਨਾਂ ਵਿੱਚ ਇੱਕ ਸਾਂਡ ਦੇਖਣ ਨੂੰ ਮਿਲਿਆ। ਜਿਵੇ ਹੀ ਸਾਂਡ ਯਾਤਰੀਆਂ ਦੇ ਡੱਬੇ ਵਿਚ ਵੜਿਆ ਉਦੋਂ ਹੀ ਉਥਲ-ਪੁਥਲ ਮਚ ਗਈ।

ਦਰਅਸਲ, ਮੰਗਲਵਾਰ ਨੂੰ ਜਮਾਲਪੁਰ ਤੋਂ ਸਾਹਿਬਗੰਜ ਜਾ ਰਹੀ ਈਮਯੂ ਪੈਸੇਂਜਰ ਟ੍ਰੇਨ ‘ਚ ਮਿਰਜਾਚੌਕੀ ਸਟੇਸ਼ਨ ‘ਤੇ ਪਹੁੰਚਦੇ ਹੀ ਇੱਥੇ ਸਟੇਸ਼ਨ ‘ਤੇ ਘੂਮ ਰਹੇ ਸਾਂਡ ਨੂੰ ਇਕ ਸ਼ਰਾਰਤੀ ਤੱਤ ਨੇ ਟ੍ਰੇਨ ‘ਤੇ ਚੜ੍ਹਾ ਦਿੱਤਾ। ਬਾਰ-ਬਾਰ ਬਿਦਕ ਰਹੇ ਸਾਂਡ ਤੋਂ ਸਾਰੇ ਦਹਿਸ਼ਤ ਵਿੱਚ ਆ ਗਏ।

आपने ट्रेन में दूध और चारा ढोते हुए पहले भी देखा होगा, अब ट्रेन में सवारी करता साँढ भी देख लीजिए. pic.twitter.com/CMZzSEoVsY

— Utkarsh Singh (@UtkarshSingh_) August 5, 2022

ਸਾਹਿਬਗੰਜ ਜਾਣ ਲਈ ਸਟੇਸ਼ਨ ‘ਤੇ ਖੜ੍ਹੇ ਦੁਬੌਲੀ ਨਿਵਾਸੀ ਸੈਨਿਕ ਭੁੱਲਣ ਦੁਬੇ ਨੇ ਜਿਵੇਂ ਇਹ ਪੂਰਾ ਨਜਾਰਾ ਦੇਖਿਆ। ਉਨ੍ਹਾਂ ਨੇ ਸ਼ਰਾਰਤੀ ਤੱਤਾਂ ਨੂੰ ਫੜਨ ਦੀ ਕੋਸ਼ਿਸ਼ ਵੀ ਕੀਤੀ ਕਿ ਪਰ ਉਹ ਉਥੋਂ ਫ਼ਰਾਰ ਹੋ ਗਿਆ। ਉਸ ਤੋਂ ਬਾਅਦ ਫਿਰ ਕਿਸੇ ਤਰ੍ਹਾਂ ਸਾਂਡ ਦੀ ਰਸੀ ਖੋਲੀ ਗਈ ਅਤੇ ਉਸ ਨੂੰ ਬਾਹਰ ਕੱਢਿਆ ਗਿਆ।

ਸੈਨਿਕ ਨੇ ਕਿਹਾ ਕਿ ਮਿਰਜਾਚੌਕੀ ਰੇਲਵੇ ਸਟੇਸ਼ਨ ‘ਤੇ ਆਰਪੀਐਫ ਅਤੇ ਸਟੇਸ਼ਨ ਮੈਨੇਜਰ ਦੀ ਲਾਪਰਵਾਹੀ ਦੇ ਕਾਰਨ ਅਕਸਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ। ਟ੍ਰੇਨ ਪਬਲਿਕ ਪ੍ਰਾਪਰਟੀ ਹੈ, ਇਸਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।

ਸਟੇਸ਼ਨ ‘ਤੇ ਕੁਝ ਮੌਜੂਦ ਲੋਕਾਂ ਨੇ ਕਿਹਾ ਕਿ ਪਹਿਲਾਂ ਹਸਪਤਾਲ ਅਤੇ ਸਟੇਸ਼ਨ ਦੇ ਬਾਹਰ ਜਾਨਵਰ ਘੂੰਮ ਰਹੇ ਦਿਖਾਈ ਦਿੰਦੇ ਸਨ ਪਰ ਹੁਣ ਇਹ ਟ੍ਰੇਨ ਦੇ ਅੰਦਰ ਵੀ ਪਹੁੰਚਣ ਲੱਗ ਪਏ ਹਨ। ਇਸ ਤਰ੍ਹਾਂ ਦੇ ਮਾਮਲਿਆਂ ਨਾਲ ਸਬੰਧਤ ਲੋਕਾਂ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gjablatest newsnewspro punjab tvpunjabi news
Share241Tweet151Share60

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.