ਸੋਮਵਾਰ, ਸਤੰਬਰ 8, 2025 02:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

‘Avengers’ ਫੇਮ ਹਾਲੀਵੁੱਡ ਐਕਟਰ Jeremy Renner ਵਾਪਰਿਆ ਹਾਦਸਾ, ਗੰਭੀਰ ਜ਼ਖ਼ਮੀ, ਹਸਪਤਾਲ ‘ਚ ਭਰਤੀ

Hollywood Actor News: ਹਾਲੀਵੁੱਡ ਐਕਟਰ ਜੇਰੇਮੀ ਰੇਨਰ ਹਾਲ ਹੀ 'ਚ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜੇਰੇਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

by ਮਨਵੀਰ ਰੰਧਾਵਾ
ਜਨਵਰੀ 2, 2023
in ਹਾਲੀਵੁੱਡ, ਮਨੋਰੰਜਨ
0

Hollywood Actor Jeremy Renner Accident: ਐਵੇਂਜਰਸ ਸੀਰੀਜ਼ ਦੀਆਂ ਫਿਲਮਾਂ ‘ਚ ਸੁਪਰਹੀਰੋ ਹੌਕਆਈ ਦਾ ਕਿਰਦਾਰ ਨਿਭਾਉਣ ਵਾਲੇ ਹਾਲੀਵੁੱਡ ਐਕਟਰ ਜੇਰੇਮੀ ਰੇਨਰ ਹਾਲ ਹੀ ‘ਚ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।

ਦੱਸ ਦਈਏ ਕਿ ਉਹ ਵੀਕਐਂਡ ‘ਤੇ ਆਪਣੇ ਘਰ ਦੇ ਆਲੇ-ਦੁਆਲੇ ਬਰਫ ਸਾਫ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਨਾਲ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਜੇਰੇਮੀ ਰੇਨਰ ਨੂੰ ਕਈ ਸੱਟਾਂ ਲੱਗੀਆਂ ਹਨ। ਉਹ ਗੰਭੀਰ ਜ਼ਖਮੀ ਹਨ ਤੇ ਹਸਪਤਾਲ ਵਿੱਚ ਦਾਖਲ ਹਨ। ਫਿਲਹਾਲ ਐਕਟਰ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਜਦੋਂ ਤੋਂ ਐਕਟਰ ਜੇਰੇਮੀ ਰੇਨਰ ਦੇ ਹਾਦਸੇ ਦੀ ਖਬਰ ਆਈ ਹੈ, ਉਸ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹਨ। ਫੈਨਸ ਹੁਣ ਉਨ੍ਹਾਂ ਦੀ ਤੰਦਰੁਸਤੀ ਲਈ ਦੁਆ ਕਰ ਰਹੇ ਹਨ। ਇਸ ਦੇ ਨਾਲ ਹੀ ਐਕਟਰ ਦੀ ਸਿਹਤ ਸਬੰਧੀ ਤਾਜ਼ਾ ਜਾਣਕਾਰੀ ਉਨ੍ਹਾਂ ਦੇ ਬੁਲਾਰੇ ਤੋਂ ਸਾਹਮਣੇ ਆਈ ਹੈ।

ਐਕਟਰ ਦੇ ਬੁਲਾਰੇ ਨੇ ਇੰਟਰਵਿਊ ਦੌਰਾਨ ਕਿਹਾ ਕਿ ਅਸੀਂ ਕਹਿ ਸਕਦੇ ਹਾਂ ਕਿ ਜੇਰੇਮੀ ਫਿਲਹਾਲ ਨਾਜ਼ੁਕ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਇਸ ਅਣਸੁਖਾਵੀਂ ਘਟਨਾ ਦੌਰਾਨ ਉਨ੍ਹਾਂ ਦੇ ਵੀ ਸੱਟਾਂ ਲੱਗੀਆਂ। ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ, ਜਦੋਂ ਬਰਫਬਾਰੀ ਹੋ ਰਹੀ ਸੀ ਤੇ ਇਸ ਦੌਰਾਨ ਮੌਸਮ ਦੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ। ਉਸਦਾ ਪਰਿਵਾਰ ਉਸਦੇ ਨਾਲ ਹੈ ਅਤੇ ਉਸਦਾ ਬਹੁਤ ਵਧੀਆ ਇਲਾਜ ਹੋ ਰਿਹਾ ਹੈ।

ਇਵੇਂ ਹੋਇਆ ਹਾਦਸਾ

ਰਿਪੋਰਟਾਂ ਮੁਤਾਬਕ ਉਸ ਦਾ ਘਰ ਰੇਨੋ ਤੋਂ ਕਰੀਬ 25 ਮੀਲ ਦੂਰ ਮਾਊਂਟ ਰੋਜ਼-ਸਕੀ ਟਾਹੋ ਦੇ ਕੋਲ ਹੈ। ਨਵੇਂ ਸਾਲ ਦੀ ਸ਼ਾਮ ਨੂੰ ਉਸ ਇਲਾਕੇ ਵਿੱਚ ਭਾਰੀ ਬਰਫ਼ਬਾਰੀ ਹੋਈ ਸੀ। ਹਾਦਸੇ ਤੋਂ ਬਾਅਦ ਜੇਰੇਮੀ ਨੂੰ ਏਅਰਲਿਫਟ ਕਰਕੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਗੰਭੀਰ ਪਰ ਸਥਿਰ ਹੈ। ਉਸ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Avengers Endgameentertainment newsHawkeye Actorhollywood actorJeremy Rennerpro punjab tvpunjabi news
Share211Tweet132Share53

Related Posts

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025
Load More

Recent News

ਸੋਨੂੰ ਸੂਦ ਪਹੁੰਚੇ ਪੰਜਾਬ, ਹੜ੍ਹ ਪੀੜਤਾਂ ਲਈ ਮੰਗੀ ਮਦਦ, ਕਿਹਾ . . .

ਸਤੰਬਰ 7, 2025

ਮਹਿੰਦਰਾ ਨੇ ਐਨੇ ਲੱਖ ਰੁਪਏ ਸਸਤੀ ਕੀਤੀ Thar

ਸਤੰਬਰ 7, 2025

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਭਾਰਤ ਵਿੱਚ ਕਦੋਂ ਦਿਖਾਈ ਦੇਵੇਗਾ…. ਜਾਣੋ

ਸਤੰਬਰ 7, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

9 ਸਤੰਬਰ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.