ਸ਼ੁੱਕਰਵਾਰ, ਨਵੰਬਰ 21, 2025 12:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਦੀ ਦੂਜੀ ਲਹਿਰ ਲਈ EC ਜ਼ਿੰਮੇਵਾਰ, ਮਦਰਾਸ HC ਨੇ ਲਾਈ ਫਟਕਾਰ

by propunjabtv
ਅਪ੍ਰੈਲ 26, 2021
in ਦੇਸ਼
0

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਫੈਲ ਰਹੀ ਹੈ। ਕੋਰੋਨਾ ਦੇ ਮਰੀਜ਼ਾਂ ਦੇ ਅੰਕੜੇ ਹਰ ਦਿਨ ਨਵੇਂ ਰਿਕਾਰਡ ਬਣਾ ਰਹੇ ਹਨ। ਅਜਿਹੀ ਸਥਿਤੀ ਵਿੱਚ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੇ ਉੱਤਰ ਪ੍ਰਦੇਸ਼ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦੌਰਾਨ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਦੀ ਨਿੰਦਾ ਕੀਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਚੋਣ ਕਮਿਸ਼ਨ ਹੀ ਜ਼ਿੰਮੇਵਾਰ ਹੈ।
ਮਦਰਾਸ ਹਾਈਕੋਰਟ ਵਿੱਚ ਚੀਫ਼ ਜਸਟਿਸ ਸੰਜੀਬ ਬੈਨਰਜੀ ਨੇ ਕਿਹਾ, “ਕੋਵਿਡ 19 ਦੀ ਦੂਜੀ ਲਹਿਰ ਲਈ ਸਿਰਫ ਤੁਹਾਡੀ ਸੰਸਥਾ ਹੀ ਜ਼ਿੰਮੇਵਾਰ ਹੈ। ਕੀ ਜਦੋਂ ਚੋਣ ਰੈਲੀਆਂ ਹੋ ਰਹੀਆਂ ਸੀ ਤੁਸੀਂ ਕਿਸੇ ਹੋਰ ਗ੍ਰਹਿ ‘ਤੇ ਸੀ?” ਚੀਫ਼ ਜਸਟਿਸ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਅਧਿਕਾਰੀਆਂ ‘ਤੇ ਸ਼ਾਇਦ ਕਤਲ ਦਾ ਕੇਸ ਦਾਇਰ ਕਰਨਾ ਚਾਹੀਦਾ ਹੈ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਨੂੰ 2 ਮਈ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਰੱਦ ਕਰਨ ਦੀ ਚੇਤਾਵਨੀ ਵੀ ਦਿੱਤੀ। ਚੀਫ਼ ਜਸਟਿਸ ਨੇ ਕਿਹਾ ਕਿ ਜੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਲਈ ਸਖ਼ਤ ਯੋਜਨਾ ਪੇਸ਼ ਨਹੀਂ ਕੀਤੀ ਗਈ ਤਾਂ 2 ਮਈ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਰੱਦ ਕਰ ਦਿੱਤੀ ਜਾਵੇਗੀ।
ਚੀਫ਼ ਜਸਟਿਸ ਨੇ ਚੋਣ ਕਮਿਸ਼ਨ ਨੂੰ ਕਿਹਾ, “ਫਿਲਹਾਲ ਬਚਾਅ ਤੇ ਸੁਰੱਖਿਆ ਦੀ ਸਥਿਤੀ ਹੈ, ਬਾਕੀ ਸਭ ਕੁਝ ਬਾਅਦ ਵਿੱਚ ਆਉਂਦਾ ਹੈ।” ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ 30 ਅਪ੍ਰੈਲ ਨੂੰ ਯੋਜਨਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸੀ ਕਿ ਕਿਵੇਂ ਵੋਟਾਂ ਦੀ ਗਿਣਤੀ ਦੌਰਾਨ ਕੋਵਿਡ ਪ੍ਰੋਟੋਕੋਲ ਦਾ ਪਾਲਣ ਕੀਤਾ ਜਾਵੇਗਾ। ਸੁਣਵਾਈ ਦੌਰਾਨ ਚੀਫ਼ ਜਸਟਿਸ ਬਹੁਤ ਨਾਰਾਜ਼ ਨਜ਼ਰ ਆਏ। ਅਗਲੀ ਸੁਣਵਾਈ 30 ਅਪ੍ਰੈਲ ਨੂੰ ਦਿੱਤੀ ਗਈ ਹੈ।

 

 

Tags: election comissionmadras high court
Share198Tweet124Share50

Related Posts

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025

ਅਮਰੀਕਾ ‘ਚ ਕਿਵੇਂ ਫੜਿਆ ਗਿਆ ਇਹ ਵੱਡੇ ਗੈਂਗਸਟਰ ਦਾ ਭਰਾ ? ਅੱਜ ਲਿਆਂਦਾ ਜਾਵੇਗਾ ਦਿੱਲੀ ਹਵਾਈ ਅੱਡੇ ‘ਤੇ

ਨਵੰਬਰ 19, 2025

ਤਾਮਿਲਨਾਡੂ ਦੌਰੇ ਤੋਂ ਪਹਿਲਾਂ DMK ਨੇਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਨਵੰਬਰ 19, 2025

ਮਾਧਵੀ ਹਿਦਮਾ ਨਾਲ ਮੁਕਾਬਲੇ ਤੋਂ ਇੱਕ ਦਿਨ ਬਾਅਦ ਆਂਧਰਾ ਪ੍ਰਦੇਸ਼ ਵਿੱਚ ਸੱਤ ਹੋਰ ਮਾਓਵਾਦੀ ਢੇਰ

ਨਵੰਬਰ 19, 2025

ਅੱਜ ਕਿਸਾਨਾਂ ਦੇ ਖਾਤੇ ‘ਚ ਆਉਣਗੇ 2-2 ਹਜ਼ਾਰ ਰੁਪਏ

ਨਵੰਬਰ 19, 2025

ਹਸੀਨਾ ਦੀ ਸਜ਼ਾ ਤੋਂ ਬਾਅਦ, ਢਾਕਾ ‘ਚ ਭੜਕੀ ਹਿੰਸਾ

ਨਵੰਬਰ 18, 2025
Load More

Recent News

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.