ਸੋਮਵਾਰ, ਅਪ੍ਰੈਲ 6, 2026 02:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗ੍ਰੰਥੀ ਦੀ ਕੁੱਟਮਾਰ ਕਰਕੇ ਮੂੰਹ ’ਤੇ ਪਿਸ਼ਾਬ ਸੁੱਟਿਆ,ਵੀਡੀਓ ਵੀ ਬਣਾਈ..

by Raminder Singh
ਅਗਸਤ 19, 2022
in Featured News, ਪੰਜਾਬ
0

ਪਿੰਡ ਅਬਦੁੱਲਾਪੁਰ ਚੁਹਾਣੇ ਵਿੱਚ ਕੁਝ ਵਿਅਕਤੀਆਂ ਵੱਲੋਂ ਗੁਰਦੁਆਰੇ ਦੇ ਗ੍ਰੰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਭਖ ਗਿਆ ਹੈ। ਗੁਰਦੁਆਰੇ ਦੇ ਗ੍ਰੰਥੀ ਦੀ ਕੁੱਟਮਾਰ ਕਰਨ ਤੇ ਜਬਰੀ ਪਿਸ਼ਾਬ ਪਿਲਾ ਕੇ ਮੂੰਹ ਕਾਲਾ ਕਰਨ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਤੋਂ ਬਾਅਦ ਪੁਲੀਸ ਨੇ ਸੱਤ ਜਣਿਆਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਅਬਦੁੱਲਾਪੁਰ ਚੁਹਾਣੇ ਦੇ ਗੁਰੂ ਘਰ ਦੇ ਗ੍ਰੰਥੀ ਹਰਦੇਵ ਸਿੰਘ ਦਾ ਪਿੰਡ ਦੀ ਇਕ ਔਰਤ ਦੇ ਘਰ ਆਉਣਾ ਜਾਣਾ ਸੀ। ਇਸ ਤੋਂ ਉਸ ਦੇ ਪੁੱਤਰ ਨਾਰਾਜ਼ ਸਨ ਜੋ ਗ੍ਰੰਥੀ ਨੂੰ ਅਗਵਾ ਕਰ ਕੇ ਆਪਣੇ ਪਿੰਡ ਲੈ ਆਏ।ਔਰਤ ਦੇ ਪੁੱਤਰਾਂ ਜਸਪ੍ਰੀਤ ਸਿੰਘ, ਮਨਜਿੰਦਰ ਸਿੰਘ ਕਾਕਾ ਨੇ ਗੁਰਦੁਆਰੇ ਦੇ ਪ੍ਰਧਾਨ ਦਰਸ਼ਨ ਸਿੰਘ ਤੇ ਖਜ਼ਾਨਚੀ ਜਗਜੀਤ ਸਿੰਘ ਦੀ ਹਾਜ਼ਰੀ ਵਿਚ ਗ੍ਰੰਥੀ ਦੀ ਕੁੱਟਮਾਰ ਕੀਤੀ ਤੇ ਜਾਤੀ ਸੂਚਕ ਸ਼ਬਦ ਵਰਤੇ,ਬਾਅਦ ‘ਚਜਸਪ੍ਰੀਤ ਸਿੰਘ ਨੇ ਗ੍ਰੰਥੀ ਨੂੰ ਪਿਸ਼ਾਬ ਪਿਲਾਉਣ ਦੀ ਕੋਸ਼ਿਸ਼ ਕੀਤੀ ਅਤੇ ਪਿਸ਼ਾਬ ਨਾਲ ਭਰਿਆ ਡੱਬਾ ਉਸ ਦੇ ਮੂੰਹ ’ਤੇ ਡੋਲ ਦਿੱਤਾ, ਗ੍ਰੰਥੀ ਦੇ ਭਰਾ ਤੇ ਪਿਤਾ ਨਾਲ ਵੀ ਕੁੱਟਮਾਰ ਕੀਤੀ ਗਈ।

ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਜੋ ਕਿ ਬਾਅਦ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ। ਇਸ ਤੋਂ ਬਾਅਦ ਗ੍ਰੰਥੀ ਨੇ ਮਾਮਲਾ ਸੈਂਟਰਲ ਵਾਲਮੀਕਿ ਸਭਾ ਦੇ ਚੇਅਰਮੈਨ ਗੇਜਾ ਰਾਮ ਦੇ ਧਿਆਨ ਵਿਚ ਲਿਆਂਦਾ ਤੇ ਐਸਸੀ ਐਸਟੀ ਕਮਿਸ਼ਨ ਦੇ ਚੇਅਰਮੈਨ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ। ਥਾਣਾ ਸੰਦੌੜ ਦੀ ਪੁਲੀਸ ਨੇ ਗ੍ਰੰਥੀ ਹਰਦੇਵ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸੱਤ ਜਣਿਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ।

ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਨੇ ਉਕਤ ਔਰਤ ਦੇ ਦੋਵੇਂ ਪੁੱਤਰਾਂ ਜਸਪ੍ਰੀਤ ਸਿੰਘ ਅਤੇ ਕਾਕਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ

 

ਇਹ ਵੀ ਪੜ੍ਹੋ:ਰਣਜੀਤ ਸਾਗਰ ਡੈਮ : 850 ਕਿਊਸਿਕ ਪਾਣੀ ਪਾਕਿ ਵੱਲ ਛੱਡਿਆ…

Tags: punjab newsvideo viral
Share205Tweet128Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.