ਐਤਵਾਰ, ਸਤੰਬਰ 27, 2026 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ, SSP ਦਫਤਰ ‘ਚ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

Ludhiana News: ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਉਹ 4 ਦਿਨ ਪਹਿਲਾਂ ਡੀਐਸਪੀ ਗੁਰਮੀਤ ਸਿੰਘ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਸੀ।

by ਮਨਵੀਰ ਰੰਧਾਵਾ
ਮਈ 26, 2023
in ਪੰਜਾਬ
0

Head constable shot himself in Ludhiana: ਪੰਜਾਬ ਦੇ ਲੁਧਿਆਣਾ ਦੇ ਖੰਨਾ ਐਸਐਸਪੀ ਦਫ਼ਤਰ ‘ਚ ਸ਼ੁੱਕਰਵਾਰ ਨੂੰ ਹੈੱਡ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ। ਹੈੱਡ ਕਾਂਸਟੇਬਲ ਨੇ ਆਪਣੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਉਹ 4 ਦਿਨ ਪਹਿਲਾਂ ਡੀਐਸਪੀ ਗੁਰਮੀਤ ਸਿੰਘ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਸੀ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਉਹ ਰੀਡਰ ਦੇ ਕਮਰੇ ‘ਚ ਇਕੱਲਾ ਬੈਠਾ ਸੀ। ਇਸ ਦੌਰਾਨ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਮੁਲਾਜ਼ਮਾਂ ਵਿਚ ਹਫੜਾ-ਦਫੜੀ ਮੱਚ ਗਈ। ਸਟਾਫ ਨੇ ਮੌਕੇ ‘ਤੇ ਪਹੁੰਚ ਕੇ ਖੂਨ ਨਾਲ ਲੱਥਪੱਥ ਰਸ਼ਪਿੰਦਰ ਨੂੰ ਹਸਪਤਾਲ ਪਹੁੰਚਾਇਆ ਪਰ ਉਸਨੇ ਦਮ ਤੋੜ ਦਿੱਤਾ। ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ।

ਲੁਧਿਆਣਾ ਰੇਂਜ ਦੇ ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਰਸ਼ਪਿੰਦਰ ਡੀਐਸਪੀ ਗੁਰਮੀਤ ਸਿੰਘ ਦੇ ਨਾਲ ਖੰਨਾ ਵਿੱਚ ਤਾਇਨਾਤ ਸੀ। ਉਹ ਡਿਪਰੈਸ਼ਨ ਦਾ ਸ਼ਿਕਾਰ ਸੀ। ਗੋਲੀ ਸਰਵਿਸ ਰਿਵਾਲਵਰ ਤੋਂ ਚਲਾਈ ਗਈ ਸੀ।

ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਰਖਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Head ConstableKhanna SSP officeludhianapro punjab tvpunjab newspunjab policepunjabi newsService Revolver
Share245Tweet153Share61

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.