ਸੋਮਵਾਰ, ਜੁਲਾਈ 6, 2026 07:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health News: ਜਾਣੋ ਸ਼ੂਗਰ ਦੇ ਕਿਹੜੇ ਲੱਛਣ ਹਨ ਜੋ ਸੇਹਤ ਲਈ ਸਾਬਤ ਹੋ ਸਕਦੈ ਖ਼ਤਰਨਾਕ

ਬਹੁਤ ਜ਼ਿਆਦਾ ਪਿਆਸ ਅਤੇ ਵਾਰ-ਵਾਰ ਪਿਸ਼ਾਬ ਆਉਣਾ ਸ਼ੂਗਰ ਦੇ ਮਹੱਤਵਪੂਰਣ ਲੱਛਣ ਮੰਨੇ ਜਾਂਦੇ ਹਨ, ਪਰ ਕੁਝ ਲੱਛਣ ਅਜਿਹੇ ਹਨ ਜੋ ਸਰੀਰ ਲਈ ਖਤਰਨਾਕ ਹੋ ਸਕਦੇ ਹਨ।

by Bharat Thapa
ਦਸੰਬਰ 15, 2022
in ਸਿਹਤ, ਲਾਈਫਸਟਾਈਲ
0

Diabetes: ਸ਼ੂਗਰ ਇੱਕ ਅਜਿਹੀ ਬਿਮਾਰੀ ਹੈ ਜਿਸ ਦੇ ਲੱਛਣ ਸ਼ੁਰੂ ਵਿੱਚ ਨਜ਼ਰ ਨਹੀਂ ਆਉਂਦੇ। ਇਸ ਦੇ ਲੱਛਣਾਂ ਨੂੰ ਵਿਕਸਿਤ ਹੋਣ ਵਿੱਚ ਹਫ਼ਤਿਆਂ ਤੋਂ ਲੈ ਕੇ ਸਾਲ ਲੱਗ ਸਕਦੇ ਹਨ। ਖਾਸ ਤੌਰ ‘ਤੇ ਟਾਈਪ-2 ਡਾਇਬਟੀਜ਼ ਵਿੱਚ ਲੱਛਣ ਆਮ ਤੌਰ ‘ਤੇ ਮਹਿਸੂਸ ਹੁੰਦੇ ਹਨ, ਜਿਨ੍ਹਾਂ ਨੂੰ ਜ਼ਿਆਦਾਤਰ ਲੋਕ ਨਜ਼ਰਅੰਦਾਜ਼ ਕਰ ਦਿੰਦੇ ਹਨ।

ਬਹੁਤ ਜ਼ਿਆਦਾ ਪਿਸ਼ਾਬ ਆਉਣ ਤੋਂ ਇਲਾਵਾ, ਕਈ ਵਾਰ ਅਸਧਾਰਨ ਲੱਛਣ ਜਿਵੇਂ ਕਿ ਮਸੂੜਿਆਂ ਦੀ ਸਮੱਸਿਆ ਅਤੇ ਸੁਣਨ ਸ਼ਕਤੀ ਵਿੱਚ ਬਦਲਾਅ ਹੋ ਸਕਦੇ ਹਨ। ਹਾਲਾਂਕਿ ਬਹੁਤ ਘੱਟ ਲੋਕਾਂ ਨੂੰ ਇਹ ਲੱਛਣ ਮਹਿਸੂਸ ਹੁੰਦੇ ਹਨ ਪਰ ਇਸ ਦਾ ਸਹੀ ਅਤੇ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਸ਼ੂਗਰ ਦੇ ਇਹ ਅਸਧਾਰਨ ਲੱਛਣ ਕਿਸੇ ਵੱਡੀ ਬਿਮਾਰੀ ਦਾ ਸੰਕੇਤ ਵੀ ਹੋ ਸਕਦੇ ਹਨ।

ਪੀਰੀਓਡੋਨਟਾਈਟਸ ਮਸੂੜਿਆਂ ਨਾਲ ਸਬੰਧਤ ਇੱਕ ਗੰਭੀਰ ਬਿਮਾਰੀ ਹੈ। ਇਸ ਸਮੱਸਿਆ ‘ਚ ਦੰਦ ਢਿੱਲੇ ਪੈ ਸਕਦੇ ਹਨ ਜਾਂ ਡਿੱਗ ਸਕਦੇ ਹਨ। ਇਹ ਸਮੱਸਿਆ ਆਮ ਲੋਕਾਂ ਦੇ ਮੁਕਾਬਲੇ ਸ਼ੂਗਰ ਦੇ ਮਰੀਜ਼ਾਂ ਨੂੰ ਆਸਾਨੀ ਨਾਲ ਹੋ ਸਕਦੀ ਹੈ। ਪੀਰੀਓਡੋਨਟਾਈਟਸ ਉੱਚ A1C ਪੱਧਰਾਂ ਨਾਲ ਜੁੜਿਆ ਹੋਇਆ ਹੈ, ਜੋ ਪਿਛਲੇ ਤਿੰਨ ਮਹੀਨਿਆਂ ਵਿੱਚ ਔਸਤ ਬਲੱਡ ਸ਼ੂਗਰ ਨੰਬਰ ਨੂੰ ਦਰਸਾਉਂਦਾ ਹੈ।

ਚਮੜੀ ‘ਚ ਬਦਲਾਅ ਵੀ ਸ਼ੂਗਰ ਦਾ ਸੰਕੇਤ ਹੋ ਸਕਦਾ ਹੈ। ਕਈ ਵਾਰ ਗਰਦਨ, ਕੂਹਣੀ, ਲੱਤ, ਕੱਛ ਅਤੇ ਕਮਰ ‘ਤੇ ਗੂੜ੍ਹੇ ਰੰਗ ਦੇ ਮੋਟੇ ਧੱਬੇ ਹੋ ਜਾਂਦੇ ਹਨ, ਜਿਸ ਨੂੰ ਐਕੈਂਥੋਸਿਸ ਨਾਈਗ੍ਰੀਕਨਸ ਕਿਹਾ ਜਾਂਦਾ ਹੈ। ਇਹ ਸਰੀਰ ਵਿੱਚ ਇਨਸੁਲਿਨ ਦਾ ਪੱਧਰ ਵੱਧਣ ਕਾਰਨ ਹੋ ਸਕਦਾ ਹੈ। ਇਹ ਪ੍ਰੀ-ਡਾਇਬੀਟੀਜ਼ ਦੇ ਲੱਛਣ ਹੋ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Diabeteshealth newshealth tipspro punjab tvpunjabi newssymptoms of diabetes
Share261Tweet163Share65

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.