ਸੋਮਵਾਰ, ਜੁਲਾਈ 27, 2026 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Health Tips: ਵਾਇਰਲ ਇੰਫੈਕਸ਼ਨ ਤੋਂ ਬਚਣ ਲਈ ਪੀਓ ‘ਅਦਰਕ ਦਾ ਪਾਣੀ’, ਜਾਣੋਂ ਹੋਰ ਵੀ ਲਾਭ

by propunjabtv
ਜੁਲਾਈ 16, 2022
in Featured, Featured News, ਦੇਸ਼
0
ginger tea

Health Tips: ਵਾਇਰਲ ਇੰਫੈਕਸ਼ਨ ਤੋਂ ਬਚਣ ਲਈ ਪੀਓ 'ਅਦਰਕ ਦਾ ਪਾਣੀ', ਜਾਣੋਂ ਹੋਰ ਵੀ ਲਾਭ

Health Tips: ਅਦਰਕ ਦੀ ਵਰਤੋਂ ਅਸੀਂ ਸਾਰੇ ਲੋਕ ਸਬਜ਼ੀ ਬਣਾਉਣ ਵਿੱਚ ਜ਼ਰੂਰ ਕਰਦੇ ਹਾਂ। ਕੁਝ ਲੋਕ ਇਸ ਦੀ ਵਰਤੋਂ ਮਸਾਲੇ ਦੇ ਤੌਰ ‘ਤੇ ਕਰਦੇ ਹਨ ਤਾਂ ਕੁਝ ਗਾਰਨਿਸ਼ ਲਈ। ਇਸ ਦੇ ਫਲੇਵਰ ਨਾਲ ਖਾਣੇ ਦਾ ਸੁਆਦ ਵਧ ਜਾਂਦਾ ਹੈ। ਬਹੁਤ ਸਾਰੇ ਲੋਕ ਉਹ ਵੀ ਹਨ, ਜੋ ਅਦਰਕ ਵਾਲੀ ਚਾਹ ਪੀਣ ਦੇ ਚਾਹਵਾਨ ਹਨ। ਇਸ ਤੋਂ ਇਲਾਵਾ ਮੌਸਮ ਦੇ ਬਦਲਣ ਕਾਰਨ ਹੋਣ ਵਾਲੇ ਜ਼ੁਕਾਮ ਅਤੇ ਖੰਘ ਦਾ ਇਲਾਜ ਅਦਰਕ ਹੀ ਹੈ। ਅਦਰਕ ਦਾ ਪਾਣੀ ਪੀਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਅੱਜ ਅਸੀਂ ਤੁਹਾਨੂੰ ਅਦਰਕ ਦੇ ਪਾਣੀ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ…

1. ਸਿਰ ਦਰਦ ਤੋਂ ਰਾਹਤ
ਅਦਰਕ ਦਾ ਪਾਣੀ ਪੀਣ ਨਾਲ ਬਲੱਡ ਸਰਕੁਲੇਸ਼ਨ ਸਹੀ ਰਹਿੰਦਾ ਹੈ ਅਤੇ ਮਸਲਸ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਨਾਲ ਹੀ ਸਿਰ ਦਰਦ ਵਿਚ ਵੀ ਇਹ ਬਹੁਤ ਹੀ ਫਾਇਦੇਮੰਦ ਸਾਬਤ ਹੁੰਦਾ ਹੈ।

2. ਸ਼ੂਗਰ ਨੂੰ ਕੰਟਰੋਲ ਕਰਦਾ ਹੈ
ਅਦਰਕ ਦਾ ਪਾਣੀ ਡਾਈਬੀਟੀਜ਼ ਦੇ ਮਰੀਜ਼ਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇੰਨਾ ਹੀ ਨਹੀਂ ਇਸ ਨਾਲ ਆਮ ਲੋਕਾਂ ਵਿਚ ਡਾਈਬੀਟੀਜ਼ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ।

3. ਵਾਇਰਲ ਇੰਫੈਕਸ਼ਨ ਤੋਂ ਬਚਾਏ
ਅਦਰਕ ਦਾ ਪਾਣੀ ਪੀਣ ਨਾਲ ਸਰੀਰ ’ਚ ਊਰਜਾ ਦਾ ਪੱਧਰ ਵੱਧਣ ਲੱਗ ਜਾਂਦਾ ਹੈ। ਇਸ ਨਾਲ ਸਰਦੀ-ਖੰਘ ਤੋਂ ਇਲਾਵਾ ਵਾਇਰਲ ਇੰਫੈਕਸ਼ਨ ਦਾ ਖਤਰਾ ਕਾਫੀ ਮਾਤਰਾ ਵਿਚ ਘੱਟ ਜਾਂਦਾ ਹੈ।

4. ਪਾਚਨ ਵਿਚ ਮਦਦਗਾਰ
ਅਦਰਕ ਵਾਲਾ ਪਾਣੀ ਸਰੀਰ ਵਿਚ ਡਾਈਜੈਸਟਿਵ ਸਿਸਟਮ ਨੂੰ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਵਿਚ ਸੁਧਾਰ ਆਉਂਦਾ ਹੈ ਅਤੇ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ।

5. ਚਮੜੀ ਸੰਬੰਧੀ ਰੋਗਾਂ ਨੂੰ ਦੂਰ ਰੱਖਦਾ ਹੈ
ਅਦਰਕ ਦਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਚਮੜੀ ਗਲੋਅ ਕਰਦੀ ਹੈ ਇਹ ਪਿੰਪਲਸ ਅਤੇ ਚਮੜੀ ਦੇ ਖਤਰੇ ਨੂੰ ਵੀ ਦੂਰ ਕਰਦਾ ਹੈ।

6. ਭਾਰ ਕੰਟਰੋਲ ਵਿਚ ਰੱਖਦਾ ਹੈ
ਅਦਰਕ ਦਾ ਪਾਣੀ ਪੀਣ ਨਾਲ ਸਰੀਰ ਦਾ ਮੈਟਾਬੋਲੀਜ਼ਮ ਠੀਕ ਰਹਿੰਦਾ ਹੈ ਇਸ ਨੂੰ ਰੋਜ਼ ਪੀਣ ਨਾਲ ਸਰੀਰ ਦਾ ਵਾਧੂ ਫੈਟ ਖਤਮ ਹੋ ਜਾਂਦਾ ਹੈ।

7. ਕੈਂਸਰ ਤੋਂ ਰੱਖਿਆ
ਅਦਰਕ ਵਿਚ ਕੈਂਸਰ ਨਾਲ ਲੜਣ ਵਾਲੇ ਤੱਤ ਮੋਜੂਦ ਹੁੰਦੇ ਹਨ ਇਸ ਦਾ ਪਾਣੀ ਫੇਫੜਿਆਂ, ਪ੍ਰੇਸਟੇਟ, ਓਵੇਰਿਅਨ, ਕੋਲੋਨ, ਬ੍ਰੈਸਟ, ਸਕਿਨ ਆਦਿ ਕੈਂਸਰ ਤੋਂ ਰੱਖਿਆ ਕਰਦਾ ਹੈ।

8. ਕਫ਼ ਤੋਂ ਮਿਲੇ ਰਾਹਤ
ਜੇਕਰ ਤੁਸੀਂ ਕਫ਼ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਅਦਰਕ ਦੀ ਵਰਤੋਂ ਕਰ ਸਕਦੇ ਹੋ। ਇਕ ਕੱਪ ਪਾਣੀ ਵਿੱਚ ਅਦਰਕ ਦਾ ਇਕ ਛੋਟਾ ਟੁੱਕੜਾ ਪਾ ਕੇ ਉਸ ਨੂੰ 5 ਮਿੰਟਾਂ ਲਈ ਉਬਾਲੋ। ਫਿਰ ਇਸ ਨੂੰ ਠੰਡਾ ਹੋਣ ਤੋਂ ਬਾਅਦ ਪੀ ਲਓ। ਅਜਿਹਾ ਕਰਨ ਨਾਲ ਕਫ਼ ਜਮ੍ਹਾ ਹੋਣ ਤੋਂ ਰਾਹਤ ਮਿਲਦੀ ਹੈ।

9. ਹਾਰਟ ਬਰਨ ਕਰੇ
ਖਾਣਾ ਖਾਣ ਤੋਂ 20 ਮਿੰਟ ਬਾਅਦ 1 ਕੱਪ ਅਦਰਕ ਦਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਇਹ ਪਾਣੀ ਤੁਹਾਡੇ ਸਰੀਰ ਵਿਚ ਐਸਿਡ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ ਅਤੇ ਹਾਰਟ ਬਰਨ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ।

Tags: ginger teahealth tipspropunjabtv
Share201Tweet126Share50

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.