ਸ਼ਨੀਵਾਰ, ਮਈ 24, 2025 10:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Health Tips: ਆਮ ਤੌਰ ‘ਤੇ ਪਾਣੀ ਪੀਂਦੇ ਸਮੇਂ ਲੋਕ ਕਰਦੇ ਨੇ ਇਹ ਗਲਤੀਆਂ, ਤੁਸੀਂ ਨਾ ਕਰੋ!

by propunjabtv
ਜੁਲਾਈ 16, 2022
in Featured, Featured News, ਦੇਸ਼
0
Health Tips:

Health Tips: ਆਮ ਤੌਰ 'ਤੇ ਪਾਣੀ ਪੀਂਦੇ ਸਮੇਂ ਲੋਕ ਕਰਦੇ ਨੇ ਇਹ ਗਲਤੀਆਂ, ਤੁਸੀਂ ਨਾ ਕਰੋ!

Health Tips: ਪਾਣੀ ਕਈ ਬੀਮਾਰੀਆਂ ਦਾ ਇਲਾਜ ਕਰ ਦਿੰਦਾ ਹੈ। ਜੇਕਰ ਅਸੀਂ ਦਿਨ ’ਚ ਸਹੀ ਮਾਤਰਾ ’ਚ ਪਾਣੀ ਪੀਏ ਤਾਂ ਸਾਡੀ ਸਿਹਤ ਨੂੰ ਤਾਂ ਬਹੁਤ ਸਾਰੇ ਲਾਭ ਮਿਲਦੇ ਹਨ। ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਵੀ ਦੂਰ ਹੁੰਦੀਆਂ ਹਨ। ਜ਼ਿਆਦਾ ਪਾਣੀ ਪੀਣ ਨਾਲ ਸਾਡੇ ਸਰੀਰ ਦੇ ਅੰਦਰ ਸਾਰੇ ਗੰਦੇ ਕਣ ਨਿਕਲ ਜਾਂਦੇ ਹਨ ਜਿਸ ਨਾਲ ਇਕ ਤਾਂ ਸਾਡੀ ਸਕਿਨ ਸਾਫ ਹੁੰਦੀ ਹੈ ਤਾਂ ਦੂਜਾ ਸਾਡਾ ਸਰੀਰ ਰੋਗਾਂ ਤੋਂ ਦੂਰ ਰਹਿੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਦਿਨ ’ਚ 2 ਤੋਂ 3 ਲੀਟਰ ਤੱਕ ਪਾਣੀ ਪੀ ਲੈਂਦੇ ਹਨ ਪਰ ਇਸ ਦੇ ਬਾਵਜੂਦ ਪਾਣੀ ਉਨ੍ਹਾਂ ਦੇ ਸਰੀਰ ਨੂੰ ਲਾਭ ਨਹੀਂ ਦੇ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦਾ ਕਾਰਨ ਤੁਹਾਡੇ ਵੱਲੋਂ ਕੀਤੀਆਂ ਗਈਆਂ ਇਹ ਗਲਤੀਆਂ ਹੋ ਸਕਦੀਆਂ ਹਨ।

Health Tips: ਵਾਇਰਲ ਇੰਫੈਕਸ਼ਨ ਤੋਂ ਬਚਣ ਲਈ ਪੀਓ ‘ਅਦਰਕ ਦਾ ਪਾਣੀ’, ਜਾਣੋਂ ਹੋਰ ਵੀ ਲਾਭ

ਪਾਣੀ ਪੀਂਦੇ ਸਮੇਂ ਨਾ ਕਰੋ ਇਹ ਗਲਤੀਆਂ
ਬਹੁਤ ਸਾਰੇ ਲੋਕ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ’ਚ ਪਾਣੀ ਨਹੀਂ ਪੀਂਦੇ ਪਰ ਜੇਕਰ ਤੁਸੀਂ ਪਾਣੀ ਪੀਂਦੇ ਸਮੇਂ ਇਹ 5 ਗਲਤੀਆਂ ਕਰਦੇ ਹੋ ਇਹ ਪਾਣੀ ਤੁਹਾਡੇ ਲਈ ਹਾਨੀਕਾਰਕ ਬਣ ਸਕਦਾ ਹੈ।

ਪਹਿਲੀ ਗਲਤੀ: ਕਸਰਤ ਕਰਨ ਤੋਂ ਬਾਅਦ ਪਾਣੀ ਨਾ ਪੀਣਾ
ਸਰੀਰ ਨੂੰ ਫਿਟ ਰੱਖਣ ਵਾਲੇ ਲੋਕ ਹਮੇਸ਼ਾ ਕਸਰਤ ਤੋਂ ਪਹਿਲਾਂ ਤਾਂ ਪਾਣੀ ਪੀ ਕੇ ਜਾਂਦੇ ਹੀ ਹਨ ਪਰ ਕਸਰਤ ਤੋਂ ਬਾਅਦ ਉਹ ਪਾਣੀ ਨਹੀਂ ਪੀਂਦੇ ਹਨ ਅਤੇ ਉਹ ਅਜਿਹਾ ਕਰਕੇ ਸਭ ਤੋਂ ਵੱਡੀ ਗਲਤੀ ਕਰਦੇ ਹਨ। ਇਸ ਲਈ ਜੇਕਰ ਤੁਸੀਂ ਆਪਣੇ ਸਰੀਰ ਨੂੰ ਹੈਲਦੀ ਅਤੇ ਫਿੱਟ ਰੱਖਣਾ ਚਾਹੁੰਦੇ ਹੋ ਤਾਂ ਕਸਤਰ ਤੋਂ ਬਾਅਦ ਪਾਣੀ ਜ਼ਰੂਰ ਪੀਓ।

ਦੂਜੀ ਗਲਤੀ: ਖੜ੍ਹੇ ਹੋ ਕੇ ਪਾਣੀ ਪੀਣਾ
ਦੂਜੀ ਜੋ ਸਭ ਤੋਂ ਵੱਡੀ ਗਲਤੀ ਲੋਕ ਕਰਦੇ ਹਨ ਉਹ ਹੈ ਖੜ੍ਹੇ ਹੋ ਕੇ ਪਾਣੀ ਪੀਣ ਦੀ। ਤੁਸੀਂ ਅਜਿਹੀ ਗਲਤੀ ਭੁੱਲ ਕੇ ਨਾ ਕਰੋ। ਤੁਹਾਨੂੰ ਵੱਡੇ ਬਜ਼ੁਰਗਾਂ ਨੇ ਵੀ ਇਸ ਤਰ੍ਹਾਂ ਪਾਣੀ ਪੀਣ ਤੋਂ ਮਨ੍ਹਾ ਕੀਤਾ ਹੋਵੇਗਾ। ਹਾਲਾਂਕਿ ਇਹ ਗੱਲ ਸੱਚ ਹੈ ਕਿ ਤੁਹਾਨੂੰ ਖੜ੍ਹੇ ਹੋ ਕੇ ਪਾਣੀ ਨਹੀਂ ਪੀਣਾ ਚਾਹੀਦਾ। ਇਸ ਨਾਲ ਤੁਹਾਡੇ ਸਰੀਰ ਨੂੰ ਪੂਰੇ ਪੋਸ਼ਕ ਤੱਤ ਨਹੀਂ ਮਿਲਦੇ ਹਨ।

ਤੀਜੀ ਗਲਤੀ: ਸਵੇਰੇ ਖਾਲੀ ਢਿੱਡ ਪਾਣੀ ਨਾ ਪੀਣਾ
ਤੁਸੀਂ ਬਹੁਤ ਸਾਰੇ ਲੋਕ ਅਜਿਹੇ ਦੇਖੇ ਹੋਣਗੇ ਜੋ ਸਵੇਰੇ ਪਾਣੀ ਨਹੀਂ ਪੀਂਦੇ ਪਰ ਤੁਹਾਨੂੰ ਸਵੇਰ ਦੀ ਸ਼ੁਰੂਆਤ ਇਕ ਗਿਲਾਸ ਪਾਣੀ ਨਾਲ ਕਰਨੀ ਚਾਹੀਦੀ ਹੈ। ਇਸ ਲਈ ਤੁਸੀਂ ਖਾਲੀ ਢਿੱਡ 1 ਲੀਟਰ ਕੋਸਾ ਪਾਣੀ ਜ਼ਰੂਰ ਪੀਓ। ਇਸ ਨਾਲ ਜੇਕਰ ਤੁਹਾਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਦੂਰ ਹੋ ਜਾਵੇਗੀ। ਜੇਕਰ ਕਿਸੇ ਦਾ ਢਿੱਡ ਸਾਫ ਨਹੀਂ ਰਹਿੰਦਾ ਤਾਂ ਉਹ ਵੀ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਲਈ ਸਵੇਰੇ ਪਾਣੀ ਪੀਓ।

Read More:: Ravneet Bittu : ‘ਅੰਗਰੇਜ਼ ਹਾਕਮਾਂ ਦੀ ਬੋਲੀ ਬੋਲ ਰਹੇ ਮਾਨ, ਹੋਵੇ ਦੇਸ਼ ਧ੍ਰੋਹ ਦਾ ਪਰਚਾ’

ਚੌਥੀ ਗਲਤੀ: ਇਕ ਹੀ ਘੁੱਟ ’ਚ ਪਾਣੀ ਪੀ ਜਾਣਾ
ਜੇਕਰ ਤੁਸੀਂ ਇਕ ਹੀ ਘੁੱਟ ’ਚ ਸਾਰਾ ਪਾਣੀ ਪੀ ਜਾਂਦੇ ਹੋ ਤਾਂ ਤੁਹਾਡੇ ਸਰੀਰ ਨੂੰ ਪਾਣੀ ਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਇਸ ਲਈ ਪਾਣੀ ਨੂੰ ਇਕ ਘੁੱਟ ’ਚ ਪੀਣ ਦੀ ਬਜਾਏ ਘੁੱਟ-ਘੁੱਟ ਕਰਕੇ ਪੀਓ। ਇਸ ਨਾਲ ਤੁਹਾਡਾ ਇਮਿਊਨਿਟੀ ਸਿਸਟਮ ਵੀ ਮਜ਼ਬੂਤ ਰਹੇਗਾ ਅਤੇ ਤੁਹਾਡਾ ਸਰੀਰ ਹੈਲਦੀ ਵੀ ਰਹੇਗਾ।

ਪੰਜਵੀਂ ਗਲਤੀ: ਖਾਣੇ ਦੇ ਤੁਰੰਤ ਬਾਅਦ ਪਾਣੀ ਪੀਣਾ
ਚਾਹੇ ਤੁਹਾਨੂੰ ਪਿਆਸ ਲੱਗੀ ਹੈ ਪਰ ਖਾਣੇ ਦੇ ਤੁਰੰਤ ਬਾਅਦ ਪਾਣੀ ਦੀ ਵਰਤੋਂ ਨਾ ਕਰੋ। ਤੁਸੀਂ ਖਾਣਾ ਖਾਣ ਦੇ 30 ਮਿੰਟ ਦੇ ਬਾਅਦ ਦਾ ਗੈਪ ਜ਼ਰੂਰ ਰੱਖੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਹੋ ਤਾਂ ਖਾਣਾ ਚੰਗੀ ਤਰ੍ਹਾਂ ਨਾਲ ਨਹੀਂ ਪਚਦਾ। ਇਸ ਲਈ ਖਾਣੇ ਦੇ 30 ਮਿੰਟ ਬਾਅਦ ਹੀ ਪਾਣੀ ਪੀਓ।

ਗਲਤ ਤਰੀਕੇ ਨਾਲ ਪੀਓਗੇ ਪਾਣੀ ਤਾਂ ਹੋਣਗੇ ਇਹ ਨੁਕਸਾਨ

Here are some of the best times to drink water | The Times of India
1. ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਸਬੰਧੀ ਸਮੱਸਿਆਵਾਂ
2. ਕਿਡਨੀ ਦੀ ਸਮੱਸਿਆ ਹੋ ਸਕਦੀ ਹੈ।
3. ਸਿਰ ’ਚ ਦਰਦ ਹੋਣਾ
4. ਭਾਰੀਪਣ ਰਹਿਣਾ
5. ਢਿੱਡ ਦਰਦ ਹੋਣਾ
6. ਢਿੱਡ ਸਬੰਧੀ ਸਮੱਸਿਆਵਾਂ ਹੋਣਾ
7. ਲੀਵਰ ਕਮਜ਼ੋਰ ਹੋਣਾ
8. ਸਕਿਨ ਐਲਰਜੀ ਹੋਣਾ

Tags: health tipspropunjabtvwater drinking
Share216Tweet135Share54

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.