ਮੰਗਲਵਾਰ, ਮਾਰਚ 24, 2026 10:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Health Tips : ਦਹੀਂ ਵਿੱਚ ਖੰਡ ,ਗੁੜ ਖਾਣ ਦੇ ਫਾਇਦੇ

by propunjabtv
ਅਗਸਤ 7, 2022
in Featured News, ਸਿਹਤ
0

Health Tips: ਸਵੇਰੇ ਖਾਲੀ ਪੇਟ ਦਹੀਂ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਜੇ ਦਹੀਂ ਨੂੰ ਚੀਨੀ ਦੇ ਨਾਲ ਖਾਵੋ, ਤਾਂ ਇਹ ਸਰੀਰ ਲਈ ਕੇਟੇਲਿਸਟ ਦੀ ਤਰ੍ਹਾਂ ਕੰਮ ਕਰਦਾ ਹੈ। ਜਿਸ ਦੇ ਬਹੁਤ ਸਾਰੇ ਸਰੀਰਕ ਅਤੇ ਮਾਨਸਿਕ ਲਾਭ ਹਨ।

ਦਹੀਂ ਵਿੱਚ ਖੰਡ ,ਗੁੜ ਖਾਣ ਦੇ ਫਾਇਦੇ:

ਫਾਇਦੇਮੰਦ ਹਨ ਗੁੱਡ ਬੈਕਟੀਰੀਆ – ਦਹੀਂ ‘ਚ ਪਾਏ ਜਾਣ ਵਾਲੇ ਚੰਗੇ ਬੈਕਟੀਰੀਆ ਪੇਟ ਲਈ ਫਾਇਦੇਮੰਦ ਹੁੰਦੇ ਹਨ। ਇਹ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਇਹ ਬੈਕਟੀਰੀਆ ਸਾਡੀਆਂ ਅੰਤੜੀਆਂ ਲਈ ਵੀ ਫਾਇਦੇਮੰਦ ਹੁੰਦੇ ਹਨ।

ਪੇਟ ਠੰਡਾ ਹੋ ਜਾਂਦਾ ਹੈ- ਸਵੇਰੇ ਨਾਸ਼ਤੇ ‘ਚ ਦਹੀ ਅਤੇ ਚੀਨੀ ਖਾਣ ਨਾਲ ਪੇਟ ਠੰਡਾ ਰਹਿੰਦਾ ਹੈ। ਇਸ ਨਾਲ ਪੇਟ ‘ਚ ਜਲਣ ਅਤੇ ਐਸਿਡਿਟੀ ਘੱਟ ਜਾਂਦੀ ਹੈ। ਆਯੁਰਵੈਦ ‘ਚ ਦਹੀਂ ਤੇ ਚੀਨੀ ਨੂੰ ਪੇਟ ਲਈ ਲਾਭਕਾਰੀ ਮੰਨਿਆ ਜਾਂਦਾ ਹੈ।

ਤੁਰੰਤ ਗੁਲੂਕੋਜ਼ ਮਿਲਦਾ- ਸਵੇਰੇ ਸਵੇਰੇ ਦਹੀਂ ਤੇ ਖੰਡ ਖਾਣ ਨਾਲ ਸਾਡੇ ਸਰੀਰ ਨੂੰ ਤੁਰੰਤ ਗੁਲੂਕੋਜ਼ ਮਿਲਦਾ ਹੈ। ਇਹੀ ਕਾਰਨ ਹੈ ਕਿ ਘਰ ਛੱਡਣ ‘ਤੇ ਦਹੀਂ ਅਤੇ ਚੀਨੀ ਖਵਾਇਆ ਜਾਂਦਾ ਹੈ ਤਾਂ ਕਿ ਤੁਸੀਂ ਗਲੂਕੋਜ਼ ਨਾਲ ਦਿਨ ਭਰ ਐਕਟਿਵ ਰਹੋ।

ਦਹੀਂ ਸਿਹਤ ਲਈ ਬਹੁਤ ਹੀ ਲਾਹੇਵੰਦ ਹੁੰਦਾ ਹੈ । ਦਹੀ ‘ਚ ਅਜਿਹੇ ਤੱਤ ਹੁੰਦੇ ਹਨ ਜੋ ਤੁਹਾਨੂੰ ਨਵੀਂ ਊਰਜਾ ਦੇਣ ਦੇ ਨਾਲ ਨਾਲ ਤਰੋਤਾਜ਼ਾ ਮਹਿਸੂਸ ਕਰਵਾਉਂਦੇ ਹਨ । ਪਰ ਜੇ ਤੁਸੀਂ ਸਵੇਰ ਦੇ ਸਮੇਂ ਦਹੀਂ ਦਾ ਸੇਵਨ ਚੀਨੀ ਦੇ ਨਾਲ ਕਰਦੇ ਹੋ ਤਾਂ ਇਸ ਦੇ ਕਈ ਫਾਇਦੇ ਹੁੰਦੇ ਹਨ । ਅੱਜ ਅਸੀਂ ਤੁਹਾਨੂੰ ਇਸ ਦੇ ਫਾਇਦੇ ਬਾਰੇ ਦੱਸਾਂਗੇ ।

Tags: curdcurd benefithealth issuehealth tips
Share298Tweet186Share74

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026
Load More

Recent News

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.